12.4 C
Alba Iulia
Monday, April 29, 2024

ਵਿਸ਼ਵ

ਬੋਲਸੋਨਾਰੋ ਨੂੰ ਹਰਾ ਕੇ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਨਵੇਂ ਰਾਸ਼ਟਰਪਤੀ ਬਣੇ

ਸਾਓ ਪੋਲੋ, 31 ਅਕਤੂਬਰ ਖੱਬੇ ਪੱਖੀ 'ਵਰਕਰਜ਼ ਪਾਰਟੀ' ਦੇ ਲੁਇਜ਼ ਇਨਾਸਿਓ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ ਹਨ। ਉਨ੍ਹਾਂ ਮੌਜੂਦਾ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨੂੰ ਹਰਾਇਆ। ਚੋਣ ਅਥਾਰਿਟੀ ਨੇ ਕਿਹਾ ਕਿ ਆਮ ਚੋਣਾਂ ਵਿੱਚ ਪਈਆਂ ਕੁੱਲ ਵੋਟਾਂ...

ਪੱਤਰਕਾਰਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਸਰਕਾਰਾਂ: ਗੁਟੇਰੇਜ਼

ਸੰਯੁਕਤ ਰਾਸ਼ਟਰ, 31 ਅਕਤੂਬਰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ...

ਮਸਕ ਬਣੇ ਟਵਿੱਟਰ ਨੇ ਨਵੇਂ ਮਾਲਕ: ਸੀਈਓ ਪਰਾਗ ਅਗਰਵਾਲ ਸਣੇ ਚਾਰ ਅਧਿਕਾਰੀਆਂ ਦੀ ਛੁੱਟੀ ਕੀਤੀ

ਨਿਊਯਾਰਕ, 28 ਅਕਤੂਬਰ ਉਦਯੋਗਪਤੀ ਐਲੋਨ ਮਸਕ ਟਵਿੱਟਰ ਦੀ ਵਾਗਡੋਰ ਸੰਭਾਲਦੇ ਹੀ ਟਵਿੱਟਰ ਦੇ ਨਵੇਂ ਮਾਲਕ ਬਣ ਗਏ ਹਨ ਅਤੇ ਉਨ੍ਹਾਂ ਨੇ ਭਾਰਤੀ ਮੂਲ ਦੇ ਸੀਈਓ (ਮੁੱਖ ਕਾਰਜਕਾਰੀ) ਪਰਾਗ ਅਗਰਵਾਲ ਅਤੇ ਕਾਨੂੰਨੀ ਮਾਮਲਿਆਂ ਦੇ ਅਧਿਕਾਰੀ ਵਿਜੈ ਗੱਡੇ ਸਮੇਤ ਚਾਰ ਉੱਚ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ, 28 ਅਕਤੂਬਰ ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ। ਹਾਦਸੇ ਵਿੱਚ ਮੰਗਲਵਾਰ ਸਵੇਰੇ ਤਿੰਨ ਦੀ ਮੌਤ...

ਇਟਲੀ: ਅਫਸਰ ਵੱਲੋਂ ਆਪਣੇ ਕਮਾਂਡਰ ਦਾ ਕਤਲ

ਮਿਲਾਨ, 28 ਅਕਤੂਬਰ ਵਿਸ਼ੇਸ਼ ਦਸਤਿਆਂ ਨੇ ਅੱਜ ਤੜਕੇ ਇਟਲੀ ਦੇ ਲੇਕ ਕੋਮੋ ਨੇੜੇ ਇੱਕ ਕਾਰਬਿਨੀਅਰੀ ਬੈਰਕ 'ਤੇ ਧਾਵਾ ਬੋਲਿਆ ਜਿੱਥੇ ਇੱਕ ਅਫਸਰ ਨੇ ਆਪਣੇ ਕਮਾਂਡਰ ਨੂੰ ਕਥਿਤ ਤੌਰ 'ਤੇ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਰਾਤ ਭਰ ਖੁਦ ਨੂੰ...

ਕੈਨੇਡਾ ’ਚ ਕੌਮਾਂਤਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼: 3 ਪੰਜਾਬੀਆਂ ਸਣੇ 6 ਗ੍ਰਿਫ਼ਤਾਰ

ਓਟਵਾ, 27 ਅਕਤੂਬਰ ਟੋਰਾਂਟੋ ਵਿੱਚ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਸਬੰਧ ਵਿੱਚ ਗ੍ਰਿਫ਼ਤਾਰ ਛੇ ਵਿਅਕਤੀਆਂ ਵਿੱਚ ਤਿੰਨ ਪੰਜਾਬੀ ਸ਼ਾਮਲ ਹਨ, ਜਿਨ੍ਹਾਂ ਤੋਂ 2.5 ਕਰੋੜ ਅਮਰੀਕੀ ਡਾਲਰ ਦਾ ਨਸ਼ਾ ਜ਼ਬਤ ਕੀਤਾ ਗਿਆ ਹੈ। ਬਰੈਂਪਟਨ ਦੇ 28 ਸਾਲਾ ਜਸਪ੍ਰੀਤ ਸਿੰਘ, 27 ਸਾਲਾ...

ਮੇਰੇ ਹਿੰਦੂਆਂ, ਭਾਰਤ ਤੇ ਮੋਦੀ ਨਾਲ ਚੰਗੇ ਸਬੰਧ: ਟਰੰਪ

ਵਾਸ਼ਿੰਗਟਨ, 27 ਅਕਤੂਬਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ 2024 ਦੀਆਂ ਰਾਸ਼ਟਰਪਤੀ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ ਭਾਰਤ ਨਾਲ ਅਮਰੀਕਾ ਦੇ ਸਬੰਧਾਂ ਨੂੰ ਅਗਲੇ ਪੱਧਰ ਤੱਕ ਲੈ ਜਾਣਗੇ। ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ...

ਕੈਨੇਡਾ: ਮਿਸੀਸਾਗਾ ’ਚ ਦੀਵਾਲੀ ਦੀ ਰਾਤ ਭਾਰਤ ਤੇ ਖ਼ਾਲਿਸਤਾਨ ਸਮਰਥਕਾਂ ਵਿਚਾਲੇ ਝੜਪ

ਓਟਵਾ, 26 ਅਕਤੂਬਰ ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਦੀਵਾਲੀ ਦੀ ਰਾਤ ਨੂੰ 400 ਤੋਂ 500 ਲੋਕਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇੱਕ ਪਾਸੇ ਤਿਰੰਗਾ ਲਹਿਰਾਇਆ ਗਿਆ ਜਦਕਿ ਕੁਝ ਹੋਰਾਂ ਨੇ ਖਾਲਿਸਤਾਨੀ ਬੈਨਰ ਫੜੇ ਹੋਏ ਸਨ। ਟਵੀਟ ਵਿੱਚ ਪੁਲੀਸ...

ਪੂਤਿਨ ਨੇ ਦੇਸ਼ ਦੇ ਪਰਮਾਣੂ ਬਲਾਂ ਦੀਆਂ ਜੰਗੀ ਮਸ਼ਕਾਂ ਦੀ ਨਿਗਰਾਨੀ ਕੀਤੀ

ਮਾਸਕੋ, 26 ਅਕਤੂਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਦੇਸ਼ ਦੇ ਰਣਨੀਤਕ ਪਰਮਾਣੂ ਬਲਾਂ ਦੇ ਅਭਿਆਸਾਂ ਦੀ ਨਿਗਰਾਨੀ ਕੀਤੀ। ਇਸ ਦੌਰਾਨ ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਵੀ ਵਰਤੀਆਂ ਗਈਆਂ। ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਪੂਤਿਨ ਨੂੰ ਦੱਸਿਆ ਕਿ ਰੂਸ...

ਸਲਮਾਨ ਰਸ਼ਦੀ ਦੀ ਇਕ ਅੱਖ ਦੀ ਰੌਸ਼ਨੀ ਗਈ

ਨਿਊਯਾਰਕ, 23 ਅਕਤੂਬਰ ਉੱਘੇ ਲੇਖਕ ਸਲਮਾਨ ਰਸ਼ਦੀ ਦੀ ਅੱਖ ਦੀ ਰੌਸ਼ਨੀ ਚਲੀ ਗਈ ਹੈ। ਉਨ੍ਹਾਂ ਦੇ ਨੁਮਾਇੰਦੇ ਐਂਡਰਿਊ ਵਾਈਲੀ ਨੇ ਦੱਸਿਆ ਕਿ ਪੱਛਮੀ ਨਿਊਯਾਰਕ 'ਚ ਅਗਸਤ 'ਚ ਹੋਏ ਹਮਲੇ ਮਗਰੋਂ ਉਨ੍ਹਾਂ ਦੀ ਇਕ ਅੱਖ ਠੀਕ ਨਹੀਂ ਹੋ ਸਕੀ। ਉਸ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -