12.4 C
Alba Iulia
Friday, March 29, 2024

ਵਿਸ਼ਵ

ਰਿਸ਼ੀ ਸੁਨਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ

ਲੰਡਨ, 25 ਅਕਤੂਬਰ ਬਰਤਾਨੀਆ ਦੀ ਲੀਡਰਸ਼ਿਪ ਦੀ ਇਤਿਹਾਸਕ ਦੌੜ ਵਿਚ ਕੰਜ਼ਰਵੇਟਿਵ ਪਾਰਟੀ ਦਾ ਨਵਾਂ ਆਗੂ ਚੁਣੇ ਰਿਸ਼ੀ ਸੁਨਕ ਨੂੰ ਅੱਜ ਸਮਰਾਟ ਚਾਰਲਸ ਤੀਜੇ ਨੇ ਸਰਕਾਰ ਬਣਾਉਣ ਦਾ ਸੱਦਾ ਦਿੱਤੇ ਜਾਣ ਬਾਅਦ ਸੁਨਕ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ...

ਸਾਊਦੀ ਅਰਬ ਦੇ ਸ਼ਹਿਜ਼ਾਦੇ ਦਾ ਇਕ ਦਿਨ ਦਾ ਭਾਰਤ ਦੌਰਾ 14 ਨਵੰਬਰ ਨੂੰ

ਨਵੀਂ ਦਿੱਲੀ, 25 ਅਕਤੂਬਰ ਸਾਊਦੀ ਅਰਬ ਦਾ ਸ਼ਹਿਜ਼ਾਦਾ ਤੇ ਨਵੇਂ ਨਿਯੁਕਤ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਦੇ 14 ਨਵੰਬਰ ਨੂੰ ਇੱਕ ਦਿਨ ਦੇ ਦੌਰੇ ਲਈ ਨਵੀਂ ਦਿੱਲੀ ਆਉਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਸਲਮਾਨ ਜੀ-20 ਨੇਤਾਵਾਂ ਦੇ ਸੰਮੇਲਨ ਲਈ...

ਜਾਪਾਨ: ਫੁਕੂਸ਼ੀਮਾ ਵਿੱਚ 5.1 ਤੀਬਰਤਾ ਦਾ ਭੁਚਾਲ

ਟੋਕੀਓ, 21 ਅਕਤੂਬਰ ਜਾਪਾਨ ਦੇ ਫੁਕੂਸ਼ੀਮਾ ਵਿੱਚ ਅੱਜ 5.1 ਦੀ ਤੀਬਰਤਾ ਦਾ ਭੁਚਾਲ ਆਇਆ। ਖ਼ਬਰ ਏਜੰਸੀ ਸਿਨਹੂਆ ਦੀ ਰਿਪੋਰਟ ਅਨੁਸਾਰ ਜਾਪਾਨ ਦੀ ਮੌਸਮ ਵਿਗਿਆਨ ਏਜੰਸੀ (ਜੇਐੱਮਏ) ਨੇ ਦੱਸਿਆ ਕਿ ਇਹ ਭੁਚਾਲ ਦੁਪਹਿਰ 3.19 ਵਜੇ (ਸਥਾਨਕ ਸਮਾਂ) ਦੇ ਕਰੀਬ ਆਇਆ।...

ਰੂਸ ਦੀ ਯੂਕਰੇਨ ਦਾ ਵੱਡਾ ਡੈਮ ਉਡਾਉਣ ਦੀ ਤਿਆਰੀ: ਜ਼ੇਲੈਂਸਕੀ

ਕੀਵ, 21 ਅਕਤੂਬਰ ਯੂਕਰੇਨ ਦੇ ਰਾਸ਼ਟਰਪਤੀ ਵੋੋਲੋਦੀਮੀਰ ਜ਼ੇਲੈਂਸਕੀ ਨੇ ਪੱਛਮੀ ਮੁਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਵੱਡੇ ਡੈਮ ਨੂੰ ਉਡਾਉਣ ਦੀ ਯੋਜਨਾ ਬਣਾ ਰਹੇ ਰੂਸ ਨੂੰ ਅਜਿਹਾ ਕਰਨ ਤੋਂ ਵਰਜਣ, ਨਹੀਂ ਤਾਂ ਦੱਖਣੀ ਯੂਕਰੇਨ ਦਾ ਇੱਕ...

ਯੂਕਰੇਨ: ਰੂਸੀ ਡਰੋਨਾਂ ਨੇ ਬਿਜਲੀ-ਪਾਣੀ ਦੀ ਸਪਲਾਈ ਨੂੰ ਮੁੜ ਬਣਾਇਆ ਨਿਸ਼ਾਨਾ

ਕੀਵ, 18 ਅਕਤੂਬਰ ਰੂਸ ਵੱਲੋਂ ਡਰੋਨਾਂ ਰਾਹੀਂ ਕੀਤੇ ਹਵਾਈ ਹਮਲਿਆਂ ਨਾਲ ਮੰਗਲਵਾਰ ਨੂੰ ਯੂਕਰੇਨ ਵਿੱਚ ਵੱਡੇ ਪੱਧਰ 'ਤੇ ਬਿਜਲੀ ਅਤੇ ਪਾਣੀ ਦੀ ਸਪਲਾਈ ਨੂੰ ਨੁਕਸਾਨ ਪੁੱਜਿਆ ਹੈ। ਇਨ੍ਹਾਂ ਹਮਲਿਆਂ ਨਾਲ ਹਜ਼ਾਰਾਂ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਠੱਪ...

ਚੀਨ ਨੇ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਭਾਰਤ ਤੇ ਅਮਰੀਕਾ ਦੇ ਮਤੇ ਨੂੰ ਰੋਕਿਆ

ਸੰਯੁਕਤ ਰਾਸ਼ਟਰ, 19 ਅਕਤੂਬਰ ਚੀਨ ਨੇ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਵਜੋਂ ਸੂਚੀਬੱਧ ਕਰਨ ਦੇ ਭਾਰਤ ਅਤੇ ਅਮਰੀਕਾ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਹੈ। ਚੀਨ ਨੇ ਚਾਰ ਮਹੀਨਿਆਂ ਵਿੱਚ ਚੌਥੀ ਵਾਰ ਕਿਸੇ ਅਤਿਵਾਦੀ ਨੂੰ...

ਇੰਟਰਪੋਲ ਆਮ ਸਭਾ: ਮੋਦੀ ਨੇ ਅਤਿਵਾਦ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੀ ਤਸਕਰੀ ਨੂੰ ਆਲਮੀ ਖ਼ਤਰਾ ਕਰਾਰ ਦਿੱਤਾ

ਨਵੀਂ ਦਿੱਲੀ, 18 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ, ਭ੍ਰਿਸ਼ਟਾਚਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਸ਼ਿਕਾਰ ਅਤੇ ਸੰਗਠਿਤ ਅਪਰਾਧ ਨੂੰ ਮਨੁੱਖਤਾ ਲਈ ਆਲਮੀ ਖਤਰਾ ਕਰਾਰ ਦਿੱਤਾ ਅਤੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਦੁਨੀਆ ਨੂੰ ਇਕਜੁੱਟ ਹੋਣ ਦਾ...

ਮੁੱਢਲੇ ਸਿਹਤ ਢਾਂਚੇ ’ਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾਵੇ: ਡਬਲਿਊਐਚਓ

ਨਵੀਂ ਦਿੱਲੀ, 18 ਅਕਤੂਬਰ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨੇ ਸਾਰੇ ਮੁਲਕਾਂ ਨੂੰ ਕਿਹਾ ਹੈ ਕਿ ਉਹ ਮੁੱਢਲੇ ਸਿਹਤ ਸੰਭਾਲ ਢਾਂਚੇ ਉਤੇ ਖ਼ਰਚ ਦੀ ਅਹਿਮੀਅਤ ਨੂੰ ਪਛਾਣਨ। ਉਨ੍ਹਾਂ ਕਿਹਾ ਕਿ ਸਿਹਤ ਸੁਰੱਖਿਆ ਤੋਂ ਬਿਨਾਂ ਕੋਈ ਆਰਥਿਕ ਸੁਰੱਖਿਆ ਨਹੀਂ ਹੈ। ਡਬਲਿਊਐਚਓ...

ਤਾਇਵਾਨ ਦੇ ਰਲੇਵੇਂ ਲਈ ਤਾਕਤ ਦੀ ਵਰਤੋਂ ਤੋਂ ਗੁਰੇਜ਼ ਨਹੀਂ ਕਰਾਂਗੇ: ਜਿਨਪਿੰਗ

ਪੇਈਚਿੰਗ, 16 ਅਕਤੂਬਰ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਚਿਤਾਵਨੀ ਦਿੱਤੀ ਕਿ ਉਨ੍ਹਾਂ ਦਾ ਮੁਲਕ ਤਾਇਵਾਨ ਦਾ ਰਲੇਵਾਂ ਕਰਨ ਲਈ 'ਤਾਕਤ ਦੀ ਵਰਤੋਂ ਕਰਨ ਤੋਂ ਪਿੱਛੇ ਨਹੀਂ ਹਟੇਗਾ।' ਸ਼ੀ ਨੇ ਨਾਲ ਹੀ ਦੇਸ਼ ਦੀ ਸੈਨਾ ਦੇ ਆਧੁਨਿਕੀਕਰਨ ਉਤੇ...

ਕੈਲੀਫੋਰਨੀਆ ’ਚ ਸਿੱਖ ਪਰਿਵਾਰ ਦੇ ਮੈਂਬਰਾਂ ਦੀਆਂ ਅੰਤਿਮ ਰਸਮਾਂ ’ਚ ਸੈਂਕੜੇ ਲੋਕ ਸ਼ਾਮਲ ਹੋਏ

ਸਾਂ ਫਰਾਂਸਿਸਕੋ, 17 ਅਕਤੂਬਰ ਭਾਰਤੀ ਮੂਲ ਦੇ ਸਿੱਖ ਪਰਿਵਾਰ ਦੇ ਚਾਰ ਜੀਆਂ, ਜਿਨ੍ਹਾਂ ਵਿੱਚ ਅੱਠ ਮਹੀਨਿਆਂ ਦੀ ਛੋਟੀ ਬੱਚੀ ਵੀ ਸ਼ਾਮਲ ਸੀ, ਦੀਆਂ ਅੰਤਿਮ ਰਸਮਾਂ ਵਿੱਚ ਸੈਂਕੜੇ ਲੋਕ ਸ਼ਾਮਲ ਹੋੲੇ। ਸਿੱਖ ਪਰਿਵਾਰ ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਗਵਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -