12.4 C
Alba Iulia
Thursday, May 16, 2024

ਵਿਸ਼ਵ

ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਚਿਤਵਾਨੀ

ਵਾਸ਼ਿੰਗਟਨ, 7 ਅਕਤੂਬਰ ਅਮਰੀਕਾ ਨੇ ਅਤਿਵਾਦ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ, ਖਾਸ ਕਰਕੇ ਉਸ ਦੇ ਅਸ਼ਾਂਤ ਸੂਬਿਆਂ ਦੀ ਆਪਣੀ ਯਾਤਰਾ ਯੋਜਨਾ 'ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ...

ਅਮਰੀਕਾ: ਸਾੜੀਆਂ ਵਾਲੀਆਂ 14 ਹਿੰਦੂ ਔਰਤਾਂ ’ਤੇ ਹਮਲਾ ਕਰਕੇ ਗਹਿਣੇ ਖੋਹਣ ਵਾਲਾ ਗ੍ਰਿਫ਼ਤਾਰ

ਸਾਂ ਫਰਾਂਸਿਸਕੋ, 7 ਅਕਤੂਬਰ ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਘੱਟੋ-ਘੱਟ 14 ਹਿੰਦੂ ਔਰਤਾਂ 'ਤੇ ਹਮਲਾ ਕਰਨ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਮਲੇ ਦੌਰਾਨ ਮੁਲਜ਼ਮਾਂ ਨੇ ਔਰਤਾਂ ਦੇ ਗਹਿਣੇ ਵੀ ਖੋਹਣ ਦੀ ਕੋਸ਼ਿਸ਼ ਕੀਤੀ। ਸੈਂਟਾ ਕਲਾਰਾ ਕਾਊਂਟੀ ਦੇ ਜ਼ਿਲ੍ਹਾ...

ਨਿਊਜ਼ੀਲੈਂਡ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕਰਨ ਦਾ ਕੰਮ ਤੇਜ਼ੀ ਨਾਲ ਕਰੇ: ਜੈਸ਼ੰਕਰ

ਆਕਲੈਂਡ, 6 ਅਕਤੂਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਨਨਯਾ ਮਾਹੂਤਾ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੋਵਿਡ-19 ਨਾਲ ਨਜਿੱਠਣ ਲਈ ਨਿਊਜ਼ੀਲੈਂਡ ਵੱਲੋਂ ਚੁੱਕੇ ਗਏ ਕਦਮਾਂ ਨਾਲ ਭਾਰਤੀ ਵਿਦਿਆਰਥੀਆਂ ਦੇ ਪ੍ਰਭਾਵਿਤ ਹੋਣ ਦਾ ਮੁੱਦਾ ਵੀ...

ਅਮਰੀਕੀ ਯੂਨੀਵਰਸਿਟੀ ਦੇ ਹੋਸਟਲ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ: ਹੱਤਿਆ ਕਰਨ ਵਾਲੇ ਨੇ ਹੀ 911 ’ਤੇ ਕੀਤਾ ਫੋਨ

ਵਾਸ਼ਿੰਗਟਨ, 6 ਅਕਤੂਬਰ ਅਮਰੀਕਾ ਦੇ ਇੰਡੀਆਨਾ ਸੂਬੇ ਦੀ ਯੂਨੀਵਰਸਿਟੀ ਕੈਂਪਸ ਦੇ ਹੋਸਟਲ ਵਿਚ ਭਾਰਤੀ ਮੂਲ ਦੇ 20 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲੀਸ ਨੇ...

ਡਾ. ਮੂਰਤੀ ਡਬਲਿਊਐੱਚਓ ’ਚ ਅਮਰੀਕੀ ਪ੍ਰਤੀਨਿਧੀ ਵਜੋਂ ਨਾਮਜ਼ਦ

ਵਾਸ਼ਿੰਗਟਨ, 5 ਅਕਤੂਬਰ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੇ ਸਰਜਨ ਜਨਰਲ ਡਾ. ਵਿਵੇਕ ਮੂਰਤੀ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਕਾਰਜਕਾਰੀ ਬੋਰਡ ਵਿੱਚ ਦੇਸ਼ ਦੇ ਪ੍ਰਤੀਨਿਧੀ ਵਜੋਂ ਨਾਮਜ਼ਦ ਕੀਤਾ ਹੈ। 45 ਸਾਲਾ ਡਾ. ਮੂਰਤੀ ਇਸ ਨਵੀਂ ਜ਼ਿੰਮੇਵਾਰੀ ਦੇ ਨਾਲ...

ਕਾਬੁਲ ਵਿੱਚ ਗ੍ਰਹਿ ਮੰਤਰਾਲੇ ਦੀ ਮਸਜਿਦ ’ਚ ਧਮਾਕਾ, ਦੋ ਹਲਾਕ

ਕਾਬੁਲ, 5 ਅਕਤੂਬਰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗ੍ਰਹਿ ਮੰਤਰਾਲੇ ਦੀ ਮਸਜਿਦ ਵਿੱਚ ਅੱਜ ਹੋਏ ਆਤਮਘਾਤੀ ਧਮਾਕੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਇਹ ਧਮਾਕਾ ਦੁਪਹਿਰ ਤੋਂ ਬਾਅਦ ਹੋਇਆ। ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਕੋਲ ਦੇਸ਼ ਵਿੱਚ ਸੁਰੱਖਿਆ ਤੇ...

ਗਿਆਨ ਦੇ ਲੰਗਰ ਲਾਉਣ ਦੀ ਲੋੜ: ਡਾ. ਵਨੀਤਾ

ਸਤਿਬੀਰ ਸਿੰਘ ਬਰੈਂਪਟਨ 3 ਅਕਤੂਬਰ ਕੈਨੇਡਾ ਵਿੱਚ ਪੰਜਾਬੀ ਲਹਿਰ ਦੇ ਮੋਢੀ ਮਰਹੂਮ ਦਰਸ਼ਨ ਸਿੰਘ ਬੈਂਸ ਦੀ ਯਾਦ ਵਿੱਚ ਕਲਮ ਫਾਊਂਡੇਸ਼ਨ ਵੱਲੋਂ ਤਿੰਨ ਰੋਜ਼ਾ ਪੰਜਾਬੀ ਵਿਸ਼ਵ ਸੰਮੇਲਨ ਕਰਵਾਇਆ ਗਿਆ। ਇਸ ਦੌਰਾਨ ਪਹੁੰਚੇ ਵਿਦਵਾਨਾਂ ਨੇ 'ਪੰਜਾਬੀਅਤ ਦੀ ਪੁਨਰਸਿਰਜਣਾ' ਵਿਸ਼ੇ 'ਤੇ ਵਿਚਾਰ ਸਾਂਝੇ...

ਉੱਤਰੀ ਕੋਰੀਆ ਵੱਲੋਂ ਦਾਗ਼ੀ ਮਿਜ਼ਾਈਲ ਜਪਾਨ ਦੇ ਉਪਰੋਂ ਲੰਘਦੀ ਪ੍ਰਸ਼ਾਂਤ ਮਹਾਸਾਗਰ ’ਚ ਡਿੱਗੀ

ਸਿਓਲ, 4 ਅਕਤੂਬਰ ਉੱਤਰੀ ਕੋਰੀਆ ਨੇ ਅੱਜ ਦਰਮਿਆਨੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾਗੀ, ਜੋ ਜਾਪਾਨ ਦੇ ਉੱਪਰੋਂ ਲੰਘਦੇ ਹੋਏ ਪ੍ਰਸ਼ਾਂਤ ਮਹਾਸਾਗਰ ਵਿੱਚ ਡਿੱਗੀ। ਜਾਪਾਨ ਅਤੇ ਦੱਖਣੀ ਕੋਰੀਆ ਨੇ ਇਹ ਜਾਣਕਾਰੀ ਦਿੱਤੀ। ਮੰਨਿਆ ਜਾਂਦਾ ਹੈ ਕਿ ਉੱਤਰੀ ਕੋਰੀਆ ਨੇ ਖੇਤਰ...

ਰੂਸੀ ਫ਼ੌਜ ਹੱਥੋਂ ਲੀਮਾਨ ਸ਼ਹਿਰ ਖੁੱਸਿਆ; ਜ਼ੇਲੈਂਸਕੀ ਦੇ ਪਿੱਤਰੀ ਕਸਬੇ ’ਤੇ ਹਮਲੇ

ਕੀਵ, 2 ਅਕਤੂਬਰ ਯੂਕਰੇਨ ਵੱਲੋਂ ਰਣਨੀਤਕ ਤੌਰ 'ਤੇ ਅਹਿਮ ਪੂਰਬੀ ਸ਼ਹਿਰ ਲੀਮਾਨ ਨੂੰ ਆਪਣੇ ਕਬਜ਼ੇ 'ਚ ਲਏ ਜਾਣ ਮਗਰੋਂ ਰੂਸ ਨੇ ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਦੇ ਗ੍ਰਹਿ ਨਗਰ ਕ੍ਰੀਵੀ ਰੀਹ 'ਤੇ ਐਤਵਾਰ ਨੂੰ ਆਤਮਘਾਤੀ ਡਰੋਨਾਂ ਨਾਲ ਹਮਲੇ ਕੀਤੇ ਹਨ।...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਜੀ.ਐੱਸ. ਪਾਲ ਅੰਮ੍ਰਿਤਸਰ, 3 ਅਕਤੂਬਰ ਪਾਕਿਸਤਾਨ ਵਿੱਚ ਇੱਕ ਫ਼ਿਲਮ ਦੀ ਟੀਮ ਵੱਲੋਂ ਜੋੜੇ ਪਹਿਨ ਕੇ ਗੁਰਦੁਆਰਾ ਪੰਜਾ ਸਾਹਿਬ ਵਿੱਚ ਸ਼ੂਟਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿੱਚ ਰੋਸ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਿੱਚ ਕੁਝ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -