12.4 C
Alba Iulia
Wednesday, September 18, 2024

ਵਿਸ਼ਵ

ਨੇਪਾਲ ਵਿੱਚ 20 ਨਵੰਬਰ ਨੂੰ ਹੋਣਗੀਆਂ ਆਮ ਚੋਣਾਂ

ਕਾਠਮੰਡੂ, 4 ਅਗਸਤ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਦੀ ਅਗਵਾਈ ਹੇਠ ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਨੇਪਾਲ ਵਿੱਚ 20 ਨਵੰਬਰ ਨੂੰ ਇਕੋ ਗੇੜ ਵਿੱਚ ਆਮ ਚੋਣਾਂ ਕਰਵਾਈਆਂ ਜਾਣਗੀਆਂ। ਕੈਬਨਿਟ ਸੂਤਰਾਂ...

ਬਰਤਾਨੀਆ ਦੀ ਮਹਾਰਾਣੀ ਦੇ ਮਹਿਲ ’ਚ ਘੁਸਪੈਠ ਕਰਨ ਵਾਲੇ ਪੰਜਾਬੀ ਨੌਜਵਾਨ ’ਤੇ ਦੇਸ਼ਧ੍ਰੋਹ ਦਾ ਦੋਸ਼ ਲੱਗਿਆ

ਲੰਡਨ, 3 ਅਗਸਤ ਬੀਤੇ ਸਾਲ ਕ੍ਰਿਸਮਿਸ ਮੌਕੇ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-II ਦੇ ਸ਼ਾਹੀ ਨਿਵਾਸ ਵਿੰਡਸਰ ਕੈਸਲ ਦੇ ਮੈਦਾਨ ਵਿਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਕਾਰਨ 20 ਸਾਲਾ ਬਰਤਾਨਵੀ ਪੰਜਾਬੀ 'ਤੇ ਦੇਸ਼ਧ੍ਰੋਹ ਦਾ ਦੋਸ਼ ਲਗਾਇਆ ਗਿਆ ਹੈ। ਸਾਊਥੈਂਪਟਨ ਦੇ ਵਸਨੀਕ...

ਤਾਇਵਾਨ ਨੂੰ ਚੀਨ ਤੋਂ ਨਾ ਡਰਨ ਦਾ ਹੌਸਲਾ ਦੇ ਕੇ ਪੇਲੋਸੀ ਦੱਖਣੀ ਕੋਰੀਆ ਰਵਾਨਾ

ਤਾਇਪੇ, 3 ਅਗਸਤ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਤਾਇਵਾਨ ਦਾ ਦੌਰਾ ਕਰਨ ਵਾਲਾ ਅਮਰੀਕੀ ਵਫਦ ਇਹ ਸੰਦੇਸ਼ ਦੇ ਰਿਹਾ ਹੈ ਕਿ ਅਮਰੀਕਾ ਸਵੈ-ਸ਼ਾਸਨ ਵਾਲੇ ਟਾਪੂ ਪ੍ਰਤੀ ਆਪਣੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟੇਗਾ। ਤਾਇਵਾਨ...

ਏਸ਼ੀਆ ਦੌਰੇ ਦੇ ਪਹਿਲੇ ਦਿਨ ਸਿੰਗਾਪੁਰ ਪੁੱਜੀ ਪੇਲੋਸੀ

ਕੁਆਲਾਲੰਪੁਰ, 1 ਅਗਸਤ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਲੋਸੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂੰਗ, ਰਾਸ਼ਟਰਪਤੀ ਹਲੀਮਾ...

ਪਾਕਿਸਤਾਨ: ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਤੇ ਬੁੱਲ੍ਹ ਵੱਢੇ

ਲਾਹੌਰ, 1 ਅਗਸਤ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਇੱਕ ਵਿਅਕਤੀ ਨੇ ਪਤਨੀ ਨੂੰ ਬਲੈਕਮੇਲ ਕਰਨ ਅਤੇ ਨਾਜਾਇਜ਼ ਸਬੰਧ ਬਣਾਉਣ ਲਈ ਮਜਬੂਰ ਕਰਨ ਦੇ ਦੋਸ਼ 'ਚ ਇੱਕ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਅਤੇ ਬੁੱਲ੍ਹ ਵੱਢ ਦਿੱਤੇ। ਅੱਜ ਇਹ ਜਾਣਕਾਰੀ ਪੰਜਾਬ...

ਜੋਅ ਬਾਇਡਨ ਮੁੜ ਕਰੋਨਾ ਪਾਜ਼ੇਟਿਵ

ਵਾਸ਼ਿੰਗਟਨ, 31 ਜੁਲਾਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅੱਜ ਮੁੜ ਕਰੋਨਾ ਪਾਜ਼ੇਟਿਵ ਹੋ ਗਏ। ਕਰੋਨਾ ਲਾਗ ਤੋਂ ਠੀਕ ਹੋਣ ਮਗਰੋਂ ਹਾਲੇ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦਾ ਇਕਾਂਤਵਾਸ ਖਤਮ ਹੋਇਆ ਸੀ। ਵ੍ਹਾਈਟ ਹਾਊਸ ਨੇ ਕਿਹਾ ਕਿ ਐਂਟੀ-ਵਾਇਰਲ ਦਵਾਈ...

ਚਾਰ ਏਸ਼ਿਆਈ ਦੇਸ਼ਾਂ ਦੇ ਦੌਰੇ ’ਤੇ ਆਏਗੀ ਪੇਲੋਸੀ

ਪੇਈਚਿੰਗ, 31 ਜੁਲਾਈ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਨੇ ਇਸ ਹਫ਼ਤੇ ਚਾਰ ਏਸ਼ਿਆਈ ਮੁਲਕਾਂ ਦੇ ਦੌਰੇ 'ਤੇ ਆਉਣ ਦੀ ਪੁਸ਼ਟੀ ਕੀਤੀ ਹੈ। ਪੈਲੋਸੀ ਨੇ ਹਾਲਾਂਕਿ ਇਸ ਗੱਲ ਦਾ ਜ਼ਿਕਰ ਨਹੀਂ ਕੀਤਾ ਕਿ ਤਾਇਵਾਨ ਵਿੱਚ ਉਨ੍ਹਾਂ ਦਾ...

ਬੰਗਲਾਦੇਸ਼: ਮਨੁੱਖਤਾ ਖ਼ਿਲਾਫ਼ ਅਪਰਾਧ ਦੇ ਦੋਸ਼ ਹੇਠ ਛੇ ਨੂੰ ਮੌਤ ਦੀ ਸਜ਼ਾ

ਢਾਕਾ, 28 ਜੁਲਾਈ ਬੰਗਲਾਦੇਸ਼ ਦੇ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਨੇ ਅੱਜ ਬਦਨਾਮ ਨੀਮ ਫੌਜੀ ਦਸਤੇ 'ਰਜ਼ਾਕਾਰ ਬਹਿਨੀ' ਦੇ ਛੇ ਮੈਂਬਰਾਂ ਨੂੰ 1971 ਦੀ ਆਜ਼ਾਦੀ ਦੀ ਜੰਗ ਦੌਰਾਨ ਪਾਕਿਸਤਾਨੀ ਫੌਜ ਨਾਲ ਮਿਲ ਕੇ ਮਨੁੱਖਤਾ ਖ਼ਿਲਾਫ਼ ਅਪਰਾਧ ਕਰਨ ਦੇ ਦੋਸ਼ ਹੇਠ ਮੌਤ...

ਕੈਨੇਡਾ ਸਰਕਾਰ ਵੱਲੋਂ ਪੋਪ ਫਰਾਂਸਿਸ ਦੀ ਮੁਆਫ਼ੀ ਨਾਮਨਜ਼ੂਰ

ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ 'ਤੇ ਹੋਏ ਅੱਤਿਆਚਾਰਾਂ ਸਬੰਧੀ ਪੋਪ ਫਰਾਂਸਿਸ ਵੱਲੋਂ ਮੰਗੀ ਗਈ ਮੁਆਫ਼ੀ ਮਨਜ਼ੂਰ ਨਹੀਂ ਹੈ। ਸਰਕਾਰ ਨੇ...

ਗੁਆਟੇਮਾਲਾ ਦੇ ਰਾਸ਼ਟਰਪਤੀ ਵੱਲੋਂ ਯੂਕਰੇਨ ਦਾ ਦੌਰਾ

ਗੁਆਟੇਮਾਲਾ ਸਿਟੀ, 26 ਜੁਲਾਈ ਗੁਆਟੇਮਾਲਾ ਦੇ ਰਾਸ਼ਟਰਪਤੀ ਅਲੈਜਾਂਦਰੋ ਗਿਆਮਾਤੇਈ ਨੇ ਅੱਜ ਯੂਕਰੇਨ ਦਾ ਦੌਰਾ ਕਰ ਕੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਗਿਆਮਾਤੇਈ ਨੇ ਰਾਜਧਾਨੀ ਕੀਵ ਵਿੱਚ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਉਹ ਇਸ ਦੇਸ਼ ਦੀ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -