12.4 C
Alba Iulia
Wednesday, September 11, 2024

ਵਿਸ਼ਵ

ਸ੍ਰੀਲੰਕਾ ਦੀ ਅਦਾਲਤ ਨੇ ਮਹਿੰਦਾ ਰਾਜਪਕਸੇ ਦੇ ਦੇਸ਼ ਛੱਡਣ ’ਤੇ ਰੋਕ ਲਾਈ

ਕੋਲੰਬੋ, 15 ਜੁਲਾਈ ਸ੍ਰੀਲੰਕਾ ਦੀ ਸਿਖਰਲੀ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਅਤੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸੇ 'ਤੇ 28 ਜੁਲਾਈ ਤੱਕ ਬਿਨਾਂ ਇਜਾਜ਼ਤ ਦੇ ਦੇਸ਼ ਛੱਡਣ 'ਤੇ ਰੋਕ ਲਗਾ ਦਿੱਤੀ ਹੈ। ਇਹ ਜਾਣਕਾਰੀ ਭ੍ਰਿਸ਼ਟਾਚਾਰ ਵਿਰੋਧੀ ਗਰੁੱਪ...

ਚੀਨ ਦੀ ਆਰਥਿਕ ਵਾਧਾ ਦਰ 2.6 ਫ਼ੀਸਦੀ ਸੁੰਗੜੀ

ਪੇਈਚਿੰਗ, 15 ਜੁਲਾਈ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸ਼ੰਘਾਈ ਅਤੇ ਹੋਰ ਸ਼ਹਿਰਾਂ ਨੂੰ ਬੰਦ ਰੱਖਣ ਮਗਰੋਂ ਚੀਨ ਦੀ ਆਰਥਿਕ ਵਾਧਾ ਦਰ ਪਿਛਲੀ ਤਿਮਾਹੀ ਦੇ ਮੁਕਾਬਲੇ ਜੂਨ ਵਿੱਚ ਖ਼ਤਮ ਹੋਈ ਤਿਮਾਹੀ ਦੌਰਾਨ 2.6 ਫ਼ੀਸਦੀ ਸੁੰਘੜ ਗਈ। ਹਾਲਾਂਕਿ, ਸਰਕਾਰ ਦਾ...

ਰਾਜਪਕਸ਼ੇ ਤੁਰੰਤ ਅਸਤੀਫ਼ਾ ਦਿਓ, ਨਹੀਂ ਤਾਂ ਅਹੁਦੇ ਤੋਂ ਹਟਾਉਣ ਲਈ ਹੋਰ ਵੀ ਤਰੀਕੇ ਹਨ: ਸਪੀਕਰ

ਕੋਲੰਬੋ, 14 ਜੁਲਾਈ ਸ੍ਰੀਲੰਕਾ ਦੀ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਅੱਜ ਗੋਟਾਬਾਯਾ ਰਾਜਪਕਸ਼ੇ ਨੂੰ ਸੂਚਿਤ ਕੀਤਾ ਕਿ ਉਹ ਜਲਦੀ ਤੋਂ ਜਲਦੀ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ, ਨਹੀਂ ਤਾਂ ਉਹ ਉਨ੍ਹਾਂ ਨੂੰ ਹਟਾਉਣ ਲਈ ਹੋਰ ਤਰੀਕਿਆਂ...

ਯੂਕਰੇਨ ਦੇ ਵਿਨਿਤਸਿਆ ਸ਼ਹਿਰ ’ਤੇ ਰੂਸ ਵੱਲੋਂ ਹਮਲਾ; 17 ਹਲਾਕ; 90 ਜ਼ਖ਼ਮੀ

ਕੀਵ, 14 ਜੁਲਾਈ ਯੂਕਰੇਨ ਦੇ ਵਿਨਿਤਸਿਆ ਸ਼ਹਿਰ ਵਿੱਚ ਵੀਰਵਾਰ ਨੂੰ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 90 ਲੋਕ ਜ਼ਖ਼ਮੀ ਹੋ ਗਏ ਹਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਇਸ...

ਰਾਜਪਕਸ਼ੇ ਨੂੰ ਭਜਾਉਣ ’ਚ ਸਾਡਾ ਹੱਥ ਨਹੀਂ: ਭਾਰਤ

ਕੋਲੰਬੋ, 13 ਜੁਲਾਈ ਭਾਰਤ ਨੇ ਅੱਜ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ 'ਬੇਬੁਨਿਆਦ' ਕਰਾਰ ਦਿੱਤਾ, ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਉਸ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੂੰ ਦੇਸ਼ ਛੱਡ ਕੇ ਮਾਲਦੀਪ ਭੱਜਣ ਵਿੱਚ ਮਦਦ ਕੀਤੀ ਹੈ। ਸ੍ਰੀਲੰਕਾ ਵਿਚ ਭਾਰਤੀ...

ਸ੍ਰੀਲੰਕਾ ਦਾ ਰਾਸ਼ਟਰਪਤੀ ਰਾਜਪਕਸ਼ੇ ਦੇਸ਼ ਛੱਡ ਕੇ ਮਾਲਦੀਪ ਭੱਜਿਆ

ਕੋਲੰਬੋ, 13 ਜੁਲਾਈ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਅੱਜ ਫੌਜ ਦੇ ਜਹਾਜ਼ ਵਿਚ ਦੇਸ਼ ਛੱਡ ਕੇ ਮਾਲਦੀਪ ਪਹੁੰਚ ਗਏ। ਰਾਜਪਕਸ਼ੇ ਨੇ ਦੇਸ਼ ਦੀ ਅਰਥਵਿਵਸਥਾ ਨੂੰ ਨਾ ਸੰਭਾਲਣ ਲਈ ਆਪਣੇ ਅਤੇ ਆਪਣੇ ਪਰਿਵਾਰ ਖ਼ਿਲਾਫ਼ ਵੱਧ ਰਹੇ ਜਨਤਕ ਰੋਸ ਕਾਰਨ ਅੱਜ...

ਲਾਹੌਰ: ਫਰਿੱਜ ’ਚੋਂ ਫ਼ਲ ਖਾਣ ’ਤੇ ਮਾਲਕ ਨੇ 10 ਸਾਲ ਦੇ ਨੌਕਰ ਨੂੰ ਤਸੀਹੇ ਦੇ ਕੇ ਮਾਰਿਆ, 6 ਸਾਲਾ ਭਰਾ ਦੀ ਹਾਲਤ ਗੰਭੀਰ

ਲਾਹੌਰ, 13 ਜੁਲਾਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਵਿਚ ਘਰੇਲੂ ਨੌਕਰ ਵਜੋਂ ਕੰਮ ਕਰਨ ਵਾਲੇ 10 ਸਾਲਾ ਲੜਕੇ ਨੂੰ ਉਸ ਦੇ ਮਾਲਕਾਂ ਨੇ ਕਥਿਤ ਤੌਰ 'ਤੇ ਫਰਿੱਜ ਵਿਚੋਂ ਫਲ ਖਾਣ ਕਾਰਨ ਤਸੀਹੇ ਦੇ ਕੇ ਮਾਰ ਦਿੱਤਾ। ਪੁਲੀਸ ਨੇ...

ਰਾਜਪਕਸ਼ੇ ਦੇ ਭੱਜਣ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਿਕਰਮਸਿੰਘੇ ਸ੍ਰੀਲੰਕਾ ’ਚ ਐਮਰਜੰਸੀ ਲਗਾਈ

ਨਵੀ ਦਿੱਲੀ, 13 ਜੁਲਾਈ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਮਾਲਦੀਪ ਭੱਜ ਜਾਣ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਰਥਿਕ ਸੰਕਟ 'ਚ ਫਸੇ ਦੇਸ਼ 'ਚ...

ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਨੇ ਅਸਤੀਫੇ ਵਾਲੇ ਪੱਤਰ ’ਤੇ ਹਸਤਾਖ਼ਰ ਕੀਤੇ

ਕੋਲੰਬੋ, 12 ਜੁਲਾਈ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਨੇ ਮੰਗਲਵਾਰ ਨੂੰ ਅਸਤੀਫੇ ਵਾਲੇ ਪੱਤਰ 'ਤੇ ਹਸਤਾਖਰ ਕਰ ਦਿੱਤੇ ਹਨ। ਉਨ੍ਹਾਂ ਦੇ ਅਸਤੀਫੇ ਬਾਰੇ ਸ੍ਰੀਲੰਕਾ ਵਿੱਚ ਅਧਿਕਾਰਤ ਤੌਰ 'ਤੇ ਐਲਾਨ ਬੁੱਧਵਾਰ ਨੂੰ ਹੋਵੇਗਾ। 'ਡੇਲੀ ਮਿਰਰ' ਅਨੁਸਾਰ ਰਾਸ਼ਟਰਪਤੀ ਨੇ ਅਸਤੀਫੇ ਵਾਲਾ...

ਯੂਕਰੇਨ: ਰੂਸੀ ਹਮਲੇ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ

ਕੀਵ, 12 ਜੁਲਾਈ ਰੂਸ ਵੱਲੋਂ ਯੂਕਰੇਨ ਦੇ ਚੈਸਿਵ ਯਾਰ ਸ਼ਹਿਰ ਦੀ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ 'ਤੇ 9 ਜੁਲਾਈ ਨੂੰ ਕੀਤੇ ਗਏ ਹਮਲੇ ਮਗਰੋਂ ਮੰਗਲਵਾਰ ਨੂੰ ਇਸ ਇਮਾਰਤ ਦੇ ਮਲਬੇ ਵਿੱਚੋਂ 34 ਲਾਸ਼ਾਂ ਮਿਲੀਆਂ ਹਨ। ਇਸ ਹਮਲੇ ਵਿੱਚ ਨੌਂ ਵਿਅਕਤੀ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -