12.4 C
Alba Iulia
Monday, November 25, 2024

ਵਿਸ਼ਵ

ਮੂਸੇਵਾਲਾ ਕੇਸ : ਜੱਗੂ ਭਗਵਾਨਪੁਰੀਆ ਦਾ ਬਿਆਸ ਪੁਲੀਸ ਨੇ ਲਿਆ ਟਰਾਂਜ਼ਿਟ ਰਿਮਾਂਡ

ਜੋਗਿੰਦਰ ਸਿੰਘ ਮਾਨ ਮਾਨਸਾ, 11 ਜੁਲਾਈ ਸਥਾਨਕ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਿਵਲ ਹਸਪਤਾਲ ਤੋਂ ਡਾਕਟਰੀ ਮੁਆਇਨਾ ਕਰਾਉਣ ਤੋਂ ਬਾਅਦ ਉਸ ਨੂੰ ਇਥੋਂ ਦੀ ਅਦਾਲਤ ਵਿਚ ਪੇਸ਼ zwnj;ਕੀਤਾ ਜਿਥੇ ਬਿਆਸ ਪੁਲੀਸ...

ਸ੍ਰੀਲਕਾ: ਰਾਸ਼ਟਰਪਤੀ ਰਾਜਪਕਸਾ 13 ਜੁਲਾਈ ਨੂੰ ਦੇਣਗੇ ਅਸਤੀਫਾ਼, ਪ੍ਰਧਾਨ ਮੰਤਰੀ ਨੇ ਦਿੱਤੀ ਜਾਣਕਾਰੀ

ਕੋਲੰਬੋ, 11 ਜੁਲਾਈ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸਾ ਨੇ ਅਧਿਕਾਰਤ ਤੌਰ 'ਤੇ ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਨੂੰ ਦੱਸਿਆ ਕਿ ਉਹ 13 ਜੁਲਾਈ ਨੂੰ ਅਸਤੀਫ਼ਾ ਦੇ ਦੇਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਰਾਜਪਕਸਾ ਨੇ ਅਸਤੀਫ਼ੇ...

ਬਰਤਾਨੀਆ ’ਚ ਜੌਹਨਸਨ ਦਾ ਜਾਨਸ਼ੀਨ ਲੱਭਣ ਦੀ ਮੁਹਿੰਮ ਨੇ ਰਫ਼ਤਾਰ ਫੜੀ

ਲੰਡਨ, 8 ਜੁਲਾਈ ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਜਾਨਸ਼ੀਨ ਲੱਭਣ ਤੇ ਕੰਜ਼ਰਵੇਟਿਵ ਪਾਰਟੀ ਦਾ ਨਵਾਂ ਆਗੂ ਚੁਣਨ ਦੀ ਮੁਹਿੰਮ ਹੌਲੀ ਹੌਲੀ ਰਫ਼ਤਾਰ ਫੜਨ ਲੱਗੀ ਹੈ। ਭਾਰਤੀ ਮੂਲ ਦੇ ਸੁਏਲਾ ਬ੍ਰੇਵਰਮੈਨ ਮਗਰੋਂ ਦੋ ਹੋਰ ਜਣਿਆਂ ਨੇ ਬਰਤਾਨਵੀ ਸਰਕਾਰ ਵਿੱਚ...

ਸ੍ਰੀਲੰਕਾ: ਦੇਸ਼ ਦੀ ਆਰਥਿਕ ਮੰਦਹਾਲੀ ਤੋਂ ਤੰਗ ਲੋਕਾਂ ਨੇ ਰਾਸ਼ਟਰਪਤੀ ਭਵਨ ’ਤੇ ਕਬਜ਼ਾ ਕੀਤਾ, ਗੋਟਬਾਯਾ ਗਾਇਬ

ਕੋਲੰਬੋ, 9 ਜੁਲਾਈ ਸ੍ਰੀਲੰਕਾ 'ਚ ਆਰਥਿਕ ਮੰਦਹਾਲੀ ਤੋਂ ਸਤਾਏ ਲੋਕ ਅੱਜ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨੂੰ ਖ਼ਿੰਡਾਉਣ ਲਈ ਪੁਲੀਸ ਨੇ ਸਖ਼ਤੀ ਵੀ...

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਗੋਲੀ ਮਾਰ ਕੇ ਹੱਤਿਆ

ਟੋਕੀਓ, 8 ਜੁਲਾਈ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਅੱਜ ਦੇਸ਼ ਦੇ ਪੱਛਮੀ ਹਿੱਸੇ ਵਿਚ ਚੋਣ ਪ੍ਰਚਾਰ ਪ੍ਰੋਗਰਾਮ ਵਿਚ ਭਾਸ਼ਨ ਦੌਰਾਨ ਗੋਲੀ ਮਾਰ ਦਿੱਤੀ ਗਈ। ਜਪਾਨ ਦੇ ਟੀਵੀ ਚੈਨਲ ਐੱਨਐੱਚਕੇ ਮੁਤਾਬਕ ਆਬੇ ਦੀ ਮੌਤ ਹੋ ਗਈ ਹੈ।...

ਅਮਰੀਕਾ: ਸਿਆਹਫਾਮ ਜਾਰਜ ਫਲੋਇਡ ਦੀ ਗਰਦਨ ਮਿੰਟਾਂ ਤੱਕ ਗੋਡੇ ਨਾਲ ਨੱਪਣ ਵਾਲੇ ਪੁਲੀਸ ਅਧਿਕਾਰੀ ਨੂੰ 21 ਸਾਲ ਦੀ ਸਜ਼ਾ

ਸੇਂਟ ਪਾਲ (ਅਮਰੀਕਾ), 8 ਜੁਲਾਈ ਅਮਰੀਕਾ ਦੇ ਸੰਘੀ ਜੱਜ ਨੇ ਮਿਨੀਪੋਲਿਸ ਦੇ ਸਾਬਕਾ ਪੁਲੀਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ ਸ਼ਿਆਹਫਾਮ ਜਾਰਜ ਫਲੋਇਡ ਦੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਇਹ...

ਸਿਡਨੀ ਵਿੱਚ ਹੜ੍ਹ ਕਾਰਨ 85 ਹਜ਼ਾਰ ਲੋਕਾਂ ਦੇ ਘਰਾਂ ਨੂੰ ਖ਼ਤਰਾ

ਸਿਡਨੀ, 6 ਜੁਲਾਈ ਆਸਟਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ਦੇ ਉੱਤਰੀ ਹਿੱਸੇ ਵਿੱਚ ਭਾਰੀ ਮੀਂਹ ਕਾਰਨ 85,000 ਲੋਕਾਂ ਦੇ ਘਰਾਂ ਵਿੱਚ ਪਾਣੀ ਭਰਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਉਂਜ ਦਰਿਆਵਾਂ 'ਚੋਂ ਪਾਣੀ ਹੁਣ ਘਟਣ ਲੱਗਿਆ ਹੈ। ਐਮਰਜੈਂਸੀ ਸੇਵਾਵਾਂ...

ਸਿੰਗਾਪੁਰ: ਨਸ਼ਾ ਤਸਕਰੀ ਦੇ ਦੋਸ਼ੀ ਭਾਰਤੀ ਮੂਲ ਦੇ ਮਲੇਸ਼ਿਆਈ ਨਾਗਰਿਕ ਕੁਲਵੰਤ ਸਿੰਘ ਨੂੰ ਫਾਂਸੀ ਦਿੱਤੀ

ਸਿੰਗਾਪੁਰ, 7 ਜੁਲਾਈ ਸਿੰਗਾਪੁਰ ਦੀ ਸਿਖ਼ਰਲੀ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਭਾਰਤੀ ਮੂਲ ਦੇ ਮਲੇਸ਼ੀਅਨ ਡਰੱਗ ਤਸਕਰ ਕਲਵੰਤ ਸਿੰਘ ਨੂੰ ਅੱਜ ਫਾਂਸੀ ਦੇ ਦਿੱਤੀ ਗਈ। 31 ਸਾਲ ਦੇ ਕੁਲਵੰਤ ਸਿੰਘ ਨੂੰ 2013 ਵਿਚ 60.15 ਗ੍ਰਾਮ ਡਾਯਾਮੋਰਫਿਨ ਰੱਖਣ ਅਤੇ...

ਫਾਦਰ ਸਟੇਨ ਸਵਾਮੀ ਦੀ ਮੌਤ ਦੀ ਸੁਤੰਤਰ ਜਾਂਚ ਸਬੰਧੀ ਅਮਰੀਕੀ ਸੰਸਦ ’ਚ ਮਤਾ ਪੇਸ਼

ਨਿਊ ਯਾਰਕ, 6 ਜੁਲਾਈ ਭਾਰਤ ਦੇ ਮਨੁੱਖੀ ਅਧਿਕਾਰ ਕਾਰਕੁਨ ਫਾਦਰ ਸਟੇਨ ਸਵਾਮੀ ਦੀ ਮੌਤ ਦੀ ਸੁਤੰਤਰ ਜਾਂਚ ਦੀ ਮੰਗ ਵਾਲਾ ਮਤਾ ਅਮਰੀਕੀ ਸੰਸਦ ਵਿੱਚ ਪੇਸ਼ ਕੀਤਾ ਗਿਆ ਹੈ। ਕਾਂਗਰਸ ਮੈਂਬਰ ਜੁਆਨ ਵਰਗਸ, ਜੋ ਅਮਰੀਕੀ ਰਾਜ ਕੈਲੀਫੋਰਨੀਆ ਦੇ ਪ੍ਰਤੀਨਿਧੀ ਹਨ,...

ਆਗਾ ਖ਼ਾਨ ਮਿਊਜ਼ੀਅਮ ਨੇ ਕਾਲੀ ਹਟਾਈ, ਟੀਐੱਮਸੀ ਸੰਸਦ ਮੈਂਬਰ ਮਹੂਆ ਖ਼ਿਲਾਫ਼ ਕੇਸ ਦਰਜ

ਟੋਰਾਂਟੋ, 6 ਜੁਲਾਈ ਆਗਾ ਖਾਨ ਮਿਊਜ਼ੀਅਮ ਨੇ ਕਿਹਾ ਹੈ ਕਿ ਉਹ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜਣ 'ਤੇ 'ਅਫਸੋਸ' ਪ੍ਰਗਟ ਕਰਦਾ ਹੈ। ਉਸ ਨੇ ਭਾਰਤੀ ਮਿਸ਼ਨ ਵੱਲੋਂ ਵਿਵਾਦਿਤ ਫਿਲਮ ਤੋਂ ਸਾਰੀਆਂ 'ਇਤਰਾਜ਼ਯੋਗ ਸਮੱਗਰੀ' ਹਟਾਉਣ ਦੀ ਬੇਨਤੀ ਨੂੰ ਪ੍ਰਵਾਨ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -