12.4 C
Alba Iulia
Saturday, August 31, 2024

ਵਿਸ਼ਵ

ਨਿਊਯਾਰਕ ਵਿੱਚ ਸਿੱਖ ਨੌਜਵਾਨ ਦੀ ਘਰ ਨੇੜੇ ਗੋਲੀਆਂ ਮਾਰ ਕੇ ਹੱਤਿਆ

ਨਿਊਯਾਰਕ: ਨਿਊਯਾਰਕ ਦੇ ਕੁਈਨਜ਼ ਵਿੱਚ ਭਾਰਤੀ ਮੂਲ ਸਿੱਖ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀੜਤ ਦੀ ਪਛਾਣ ਸਤਨਾਮ ਸਿੰਘ (31) ਵਜੋਂ ਦੱਸੀ ਗਈ ਹੈ। ਨਿਊਯਾਰਕ ਦੇ ਪੁਲੀਸ ਵਿਭਾਗ ਦੇ ਹਵਾਲੇ ਨਾਲ ਪ੍ਰਕਾਸ਼ਿਤ ਮੀਡੀਆ ਰਿਪੋਰਟਾਂ ਵਿੱਚ...

ਅਮਰੀਕਾ: ਸੰਘੀ ਅਦਾਲਤ ਦੇ ਫ਼ੈਸਲੇ ਮਗਰੋਂ ਬਾਇਡਨ ਪ੍ਰਸ਼ਾਸਨ ਨੇ ਪਰਵਾਸ ਸਬੰਧੀ ਹੁਕਮ ਵਾਪਸ ਲਿਆ

ਬੋਸਟਨ (ਅਮਰੀਕਾ), 28 ਜੂਨ ਸੰਯੁਕਤ ਰਾਜ ਅਮਰੀਕਾ ਦੀ ਸੰਘੀ ਅਦਾਲਤ ਦੇ ਫੈਸਲੇ ਤੋਂ ਬਾਅਦ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਉਸ ਆਦੇਸ਼ ਨੂੰ ਮੁਅੱਤਲ ਕਰ ਦਿੱਤਾ ਹੈ, ਜੋ ਜਨਤਕ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨੇ ਜਾਂਦੇ ਪਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ...

ਨਿਊ ਯਾਰਕ ਵਿੱਚ ਸਿੱਖ ਨੌਜਵਾਨ ਦੀ ਘਰ ਨੇੜੇ ਗੋਲੀ ਮਾਰ ਕੇ ਹੱਤਿਆ

ਨਿਊ ਯਾਰਕ, 27 ਜੂਨ ਇਥੇ ਇਕ ਸਿੱਖ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੀੜਤ, ਜਿਸ ਦੀ ਪਛਾਣ ਸਤਨਾਮ ਸਿੰਘ ਵਜੋਂ ਦੱਸੀ ਗਈ ਹੈ, ਘਰ ਨਜ਼ਦੀਕ ਜੀਪ ਵਿੱਚ ਬੈਠਾ ਸੀ, ਜਦੋਂ ਉਸ 'ਤੇ ਗੋਲੀਆਂ...

ਜੀ7 ਸਿਖਰ ਵਾਰਤਾ: ਜਰਮਨ ਚਾਂਸਲਰ ਓਲਫ਼ ਸ਼ੁਲਜ਼ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ

ਐਲਮਾਓ(ਜਰਮਨੀ), 27 ਜੂਨ ਜਰਮਨ ਚਾਂਸਲਰ ਓਲਫ਼ ਸ਼ੁਲਜ਼ ਨੇ ਜੀ7 ਸਿਖਰ ਵਾਰਤਾ ਲਈ ਪੁੱਜੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ ਆਇਆਂ ਆਖਿਆ। ਸਿਖਰ ਵਾਰਤਾ ਦੌਰਾਨ ਵਿਸ਼ਵ ਦੇ ਸੱਤ ਸਭ ਤੋਂ ਅਮੀਰ ਮੁਲਕਾਂ ਦੇ ਆਗੂ ਰੂਸ ਵੱਲੋਂ ਯੂਕਰੇਨ 'ਤੇ ਕੀਤੀ...

ਪਾਕਿਸਤਾਨੀ ਥਲ ਸੈਨਾ ਮੁਖੀ ਨੇ ਦੇਸ਼ ਦੇ ਸਾਬਕਾ ਤਾਨਾਸ਼ਾਹ ਮੁਸ਼ਰੱਫ਼ ਨਾਲ ਦੁਬਈ ’ਚ ਮੁਲਾਕਾਤ ਕੀਤੀ

ਇਸਲਾਮਾਬਾਦ, 26 ਜੂਨ ਪਾਕਿਸਤਾਨ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਨੇ ਹਾਲ ਹੀ 'ਚ ਦੁਬਈ ਦੌਰੇ ਮੌਕੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ, 'ਜਨਰਲ ਕਮਰ ਅਤੇ ਉਨ੍ਹਾਂ ਦੀ ਪਤਨੀ ਦੇ ਨਾਲ...

ਲੰਡਨ ’ਚ ਕੈਪਟਨ ਦੀ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ, ਮੋਦੀ ਨੇ ਹਾਲ ਪੁੱਛਿਆ

ਨਵੀਂ ਦਿੱਲੀ, 26 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਅਮਰਿੰਦਰ ਦੀ ਸ਼ਨਿਚਰਵਾਰ ਨੂੰ ਲੰਡਨ ਦੇ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦੀ ਸਫਲ...

ਨਾਰਵੇ ਦੀ ਰਾਜਧਾਨੀ ’ਚ ਗੋਲੀਬਾਰੀ ਕਾਰਨ 2 ਮੌਤਾਂ ਤੇ 10 ਜ਼ਖ਼ਮੀ

ਓਸਲੋ, 25 ਜੂਨ ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਅੱਜ ਤੜਕੇ ਬਾਰ ਦੇ ਬਾਹਰ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜਣੇ ਗੰਭੀਰ ਜ਼ਖਮੀ ਹੋ ਗਏ। ਓਸਲੋ ਵਿੱਚ ਗੋਲੀਬਾਰੀ ਅਜਿਹੇ ਸਮੇਂ ਹੋਈ, ਜਦੋਂ ਸ਼ਹਿਰ ਸਮਲਿੰਗੀਆਂ ਦੇ ਸਮਰਥਨ...

ਈਰਾਨ ਵਿੱਚ 5.6 ਤੀਬਰਤਾ ਦੇ ਭੂਚਾਲ ਦਾ ਝਟਕਾ; ਇੱਕ ਮੌਤ, 30 ਜ਼ਖਮੀ

ਤਹਿਰਾਨ, 25 ਜੂਨ ਦੱਖਣੀ ਇਰਾਨੀ ਸੂਬੇ ਵਿੱਚ ਅੱਜ 5.6 ਤੀਬਰਤਾ ਦੇ ਭੂਚਾਲ ਦਾ ਝਟਕਾ ਲੱਗਿਆ ਹੈ। ਇਰਾਨ ਦੇ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਭੂਚਾਲ ਕਾਰਨ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋੲੇ ਹਨ। ਇਰਾਨ...

ਟੈਕਸਸ ’ਚ ਵੱਡੀ ਗਿਣਤੀ ਲੋਕਾਂ ਨੇ ਕੀਤਾ ਯੋਗ

ਹਿਊਸਟਨ, 22 ਜੂਨ ਅੱਠਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਅਮਰੀਕਾ ਦੇ ਟੈਕਸਸ ਅਤੇ ਹੋਰ ਸੂਬਿਆਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਯੋਗ ਆਸਨ ਕੀਤੇ। ਹਿਊਸਟਨ ਦੇ ਡਿਸਕਵਰੀ ਗ੍ਰੀਨ ਪਾਰਕ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਯੋਗ ਸੈਸ਼ਨ ਕਰਵਾਇਆ ਗਿਆ, ਜਿੱਥੇ ਗਰਮੀ ਦੇ...

ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ: ਜਸਟਿਸ ਚੰਦਰਚੂੜ

ਲੰਡਨ, 22 ਜੂਨ ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -