12.4 C
Alba Iulia
Sunday, November 24, 2024

ਵਿਸ਼ਵ

ਭਾਰਤ-ਵੀਅਤਨਾਮ ਵਿਚਾਲੇ ਫ਼ੌਜੀ ਅੱਡਿਆਂ ਦੀ ਵਰਤੋਂ ਸਬੰਧੀ ਸਮਝੌਤਾ

ਨਵੀਂ ਦਿੱਲੀ, 8 ਜੂਨ ਭਾਰਤ ਅਤੇ ਵੀਅਤਨਾਮ ਨੇ 2030 ਤੱਕ ਰੱਖਿਆ ਸਬੰਧਾਂ ਦੇ ਘੇਰੇ ਨੂੰ ਹੋਰ ਵਿਆਪਕ ਬਣਾਉਣ ਲਈ ਇਕ 'ਵਿਜ਼ਨ' ਦਸਤਾਵੇਜ਼ ਅਤੇ ਦੋਵੇਂ ਮੁਲਕਾਂ ਦੀਆਂ ਫ਼ੌਜਾਂ ਨੂੰ ਇਕ-ਦੂਜੇ ਦੇ ਅੱਡਿਆਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਲਈ ਲੌਜਿਸਟਿਕ...

ਪਾਕਿਸਤਾਨ: ਕਰਾਚੀ ’ਚ ਮੰਦਰ ਅੰਦਰ ਭੰਨ-ਤੋੜ

ਕਰਾਚੀ (ਪਾਕਿਸਤਾਨ), 9 ਜੂਨ ਪਾਕਿਸਤਾਨੀ ਸ਼ਹਿਰ ਕਰਾਚੀ ਵਿਚ ਹਿੰਦੂ ਮੰਦਰ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਗਈ। ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਵਿੱਚ ਭੰਨਤੋੜ ਦਾ ਇਹ ਤਾਜ਼ਾ ਮਾਮਲਾ ਹੈ। ਪੁਲੀਸ ਨੇ ਦੱਸਿਆ ਕਿ ਕਰਾਚੀ ਕੋਰੰਗੀ...

ਕੈਨੇਡਾ ਨੇ ਸੁਪਰ ਵੀਜ਼ਾ ਪ੍ਰੋਗਰਾਮ ’ਚ ਕੀਤੇ ਬਦਲਾਅ, ਮਾਪੇ ਹੁਣ ਮੁਲਕ ’ਚ ਰਹਿ ਸਕਣਗੇ 2 ਦੀ ਥਾਂ 5 ਸਾਲ ਤੱਕ

ਟੋਰਾਂਟੋ, 8 ਜੂਨ ਕੈਨੇਡਾ ਵੱਲੋਂ ਮਾਪਿਆਂ ਅਤੇ ਦਾਦਾ-ਦਾਦੀ ਲਈ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਕੀਤੇ ਜ਼ਿਆਦਾਤਰ ਬਦਲਾਅ ਦਾ ਭਾਰਤੀਆਂ ਨੂੰ ਫਾਇਦਾ ਹੋਵੇਗਾ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਵੱਲੋਂ ਬੀਤੇ ਦਿਨ ਐਲਾਨੇ ਬਦਲਾਅ ਤਹਿਤ ਕੈਨੇਡਾ ਆਉਣ ਵਾਲੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਹੁਣ ਇੱਥੇ...

ਪਾਕਿਸਤਾਨ ਸਰਕਾਰ ਭਾਰਤ ਨਾਲ ਸਬੰਧ ਤੋੜੇ: ਇਮਰਾਨ ਖਾਨ

ਇਸਲਾਮਾਬਾਦ, 8 ਜੂਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਜਪਾ ਦੇ ਮੁਅੱਤਲ ਆਗੂਆਂ ਨੂਪੁਰ ਸ਼ਰਮਾ ਤੇ ਨਵੀਨ ਜਿੰਦਲ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਹਾਲ ਹੀ ਵਿੱਚ ਕੀਤੀਆਂ ਵਿਵਾਦਤ ਟਿੱਪਣੀਆਂ ਕਾਰਨ ਪਾਕਿਸਤਾਨ ਸਰਕਾਰ ਨੂੰ ਕਿਹਾ ਹੈ ਕਿ ਭਾਰਤ ਨਾਲ...

ਨਿਊ ਯਾਰਕ ’ਚ ਹੁਣ 21 ਤੋਂ ਘੱਟ ਉਮਰ ਵਾਲੇ ਨਹੀਂ ਖਰੀਦ ਸਕਣਗੇ ਸੈਮੀ ਆਟੋਮੈਟਿਕ ਬੰਦੂਕ

ਨਿਊਯਾਰਕ (ਅਮਰੀਕਾ), 7 ਜੂਨ ਨਿਊ ਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਸੂਬੇ ਵਿੱਚ 21 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸੈਮੀ-ਆਟੋਮੈਟਿਕ ਰਾਈਫਲਾਂ ਖਰੀਦਣ ਦੀ ਇਜਾਜ਼ਤ ਨਾ ਦੇਣ ਵਾਲੇ ਨਵੇਂ ਕਾਨੂੰਨ 'ਤੇ ਦਸਤਖਤ...

ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਡਿੱਗਿਆ

ਲੰਡਨ, 7 ਜੂਨ ਵਿਵਾਦਗ੍ਰਸਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਬੇਭਰੋਸਗੀ ਮਤਾ ਜਿੱਤ ਲਿਆ। ਕੰਜ਼ਰਵੇਟਿਵ ਪਾਰਟੀ ਦੇ 211 ਮੈਂਬਰਾਂ ਨੇ ਪ੍ਰਧਾਨ ਮੰਤਰੀ ਦੇ ਹੱਕ ਵਿੱਚ, ਜਦਕਿ 148 ਮੈਂਬਰਾਂ ਨੇ ਉਨ੍ਹਾਂ ਦੇ ਖ਼ਿਲਾਫ਼ ਵੋਟ ਪਾਈ। ਜੂਨ 2020 ਵਿੱਚ ਡਾਊਨਿੰਗ...

ਨਸਲਕੁਸ਼ੀ ’ਤੇ ਜਵਾਬਦੇਹੀ ਤੋਂ ਬਚਣ ਦਾ ਪਾਕਿਸਤਾਨ ਜਿਊਂਦਾ-ਜਾਗਦਾ ਉਦਾਹਰਨ: ਭਾਰਤ

ਸੰਯੁਕਤ ਰਾਸ਼ਟਰ, 3 ਜੂਨ ਭਾਰਤ ਨੇ ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ਵਿਚ ਜੰਮੂ ਕਸ਼ਮੀਰ ਦਾ ਮੁੱਦਾ ਉਠਾਉਣ ਲਈ ਪਾਕਿਸਤਾਨ ਦੀ ਖਿਚਾਈ ਕੀਤੀ ਹੈ। ਭਾਰਤ ਨੇ ਕਿਹਾ ਕਿ ਗੁਆਂਢੀ ਮੁਲਕ ਇਸ ਗੱਲ ਦਾ 'ਜਿਊਂਦਾ-ਜਾਗਦਾ' ਉਦਾਹਰਨ ਹੈ ਕਿ ਕਿਵੇਂ ਕੋਈ ਦੇਸ਼ ਨਸਲਕੁਸ਼ੀ...

ਯੂਕਰੇਨ ਨੂੰ ਪੱਛਮੀ ਮੁਲਕਾਂ ਤੋਂ ਹੋਰ ਹਥਿਆਰਾਂ ਦੀ ਉਡੀਕ

ਕੀਵ, 3 ਜੂਨ ਮੁਲਕ ਦੇ ਪੂਰਬੀ ਹਿੱਸੇ ਨੂੰ ਰੂਸ ਤੋਂ ਬਚਾਉਣ ਲਈ ਯੂਕਰੇਨੀ ਸੈਨਾ ਜ਼ੋਰਦਾਰ ਲੜਾਈ ਲੜ ਰਹੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਯੂਕਰੇਨੀ ਫ਼ੌਜ ਪੱਛਮ ਤੋਂ ਮਦਦ...

ਰੂਸ ’ਚ ਜ਼ਬਰਦਸਤੀ ਲਿਜਾਏ ਗਏ ਲੋਕਾਂ ’ਚ ਦੋ ਲੱਖ ਬੱਚੇ ਸ਼ਾਮਲ: ਜ਼ੇਲੈਂਸਕੀ

ਕੀਵ: ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਦੱਸਿਆ ਕਿ ਯੂਕਰੇਨ ਤੋਂ ਜ਼ਬਰਦਸਤੀ ਰੂਸ ਲਿਜਾਏ ਗਏ ਲੋਕਾਂ ਵਿੱਚ ਦੋ ਲੱਖ ਬੱਚੇ ਵੀ ਸ਼ਾਮਲ ਹਨ। ਇਨ੍ਹਾਂ 'ਚ ਅਨਾਥਆਸ਼ਰਮਾਂ ਤੋਂ ਲਿਜਾਏ ਗਏ, ਮਾਤਾ-ਪਿਤਾ ਨਾਲ ਲਿਜਾਏ ਗਏ ਅਤੇ ਪਰਿਵਾਰਾਂ ਤੋਂ ਅਲੱਗ ਹੋਏ...

ਭਾਰਤ ’ਚ ਘੱਟਗਿਣਤੀ ਲੋਕਾਂ ਤੇ ਧਾਰਮਿਕ ਸਥਾਨਾਂ ’ਤੇ ਹੋ ਰਹੇ ਨੇ ਹਮਲੇ: ਅਮਰੀਕਾ

ਵਾਸ਼ਿੰਗਟਨ, 3 ਜੂਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਉੱਤੇ ਹਮਲੇ ਵੱਧ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਮਰੀਕਾ ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -