12.4 C
Alba Iulia
Wednesday, July 31, 2024

ਵਿਸ਼ਵ

ਅਮਰੀਕਾ ਅਤੇ 12 ਹੋਰ ਦੇਸ਼ ਇੰਡੋ-ਪੈਸੀਫਿਕ ਵਪਾਰ ਸਮਝੌਤੇ ਵਿੱਚ ਸ਼ਾਮਲ

ਟੋਕੀਓ, 23 ਮਈ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਐਲਾਨ ਕੀਤਾ ਕਿ 12 ਦੇਸ਼ ਨਵੇਂ ਵਪਾਰ ਸਮਝੌਤੇ ਵਿੱਚ ਸ਼ਾਮਲ ਹੋਏ ਹਨ। ਵਾਈਟ ਹਾਊਸ ਦਾ ਕਹਿਣਾ ਹੈ ਕਿ ਸੰਯੁਕਤ ਰਾਜ ਅਮਰੀਕਾ ਸਪਲਾਈ ਚੇਨ, ਡਿਜੀਟਲ ਵਪਾਰ, ਸਾਫ਼ ਊਰਜਾ ਅਤੇ ਭ੍ਰਿਸ਼ਟਾਚਾਰ ਵਿਰੋਧੀ ਯਤਨਾਂ...

ਆਸਟਰੇਲੀਆ ਵਿੱਚ ਸੰਸਦੀ ਚੋਣਾਂ ਅੱਜ

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 20 ਮਈ ਆਸਟਰੇਲੀਆ ਵਿੱਚ ਭਲਕੇ ਮੁਲਕ ਦੀ 47ਵੀਂ ਸੰਸਦ ਲਈ ਵੋਟਾਂ ਪੈਣਗੀਆਂ। ਚੋਣਾਂ ਦੌਰਾਨ ਮੁੱਖ ਮੁਕਾਬਲਾ ਲੇਬਰ ਪਾਰਟੀ ਅਤੇ ਸੱਤਾਧਾਰੀ ਲਿਬਰਲ ਨੈਸ਼ਨਲ ਗੱਠਜੋੜ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਪਰ ਕਈ ਸੀਟਾਂ ਤੋਂ ਖੜ੍ਹੇ ਆਜ਼ਾਦ ਉਮੀਦਵਾਰਾਂ...

ਸ਼ਿਕਾਗੋ ਵਿੱਚ ਗੋਲੀਬਾਰੀ, ਦੋ ਹਲਾਕ

ਸ਼ਿਕਾਗੋ: ਸ਼ਿਕਾਗੋ ਦੇ ਇਕ ਰੈਸਤਰਾਂ ਕੋਲ ਹੋਈ ਗੋਲੀਬਾਰੀ 'ਚ ਦੋ ਜਣੇ ਮਾਰੇ ਗਏ ਤੇ ਅੱਠ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਆਲੇ-ਦੁਆਲੇ ਖੜ੍ਹੇ ਲੋਕਾਂ ਵਿਚ ਭਾਜੜ ਮੱਚ ਗਈ। ਘਟਨਾ ਵੀਰਵਾਰ ਰਾਤ 'ਮੈਕਡੌਨਲਡ' ਨੇੜੇ ਕਰੀਬ 10.40 'ਤੇ...

ਜਿਨਸੀ ਛੇੜਛਾੜ ਦੇ ਮਾਮਲੇ ’ਚ ਘਿਰਿਆ ਐਲਨ ਮਸਕ

ਸਾਂ ਫਰਾਂਸਿਸਕੋ, 20 ਮਈ ਟਵਿੱਟਰ ਖ਼ਰੀਦਣ ਦੇ 'ਕੌੜੇ ਤਜਰਬੇ' ਵਿਚੋਂ ਲੰਘ ਰਹੇ ਦੁਨੀਆ ਦਾ ਉੱਘਾ ਕਾਰੋਬਾਰੀ ਐਲਨ ਮਸਕ ਹੁਣ ਇਕ ਹੋਰ ਵਿਵਾਦ ਵਿਚ ਉਲਝ ਗਿਆ ਹੈ। ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਸਕ ਦੇ ਜਿਨਸੀ ਛੇੜਛਾੜ ਦੇ...

ਭਾਰਤ ਤੇਜ਼ੀ ਨਾਲ ਵਧਦਾ ਪ੍ਰਮੁੱਖ ਅਰਥਚਾਰਾ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 19 ਮਈ ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਰੂਸ ਤੇ ਯੂਕਰੇਨ ਦਰਮਿਆਨ ਜਾਰੀ ਸੰਘਰਸ਼ ਕਰਕੇ ਆਲਮੀ ਅਰਥਚਾਰਾ ਅਸਰਅੰਦਾਜ਼ ਹੋ ਰਿਹਾ ਹੈ ਅਤੇ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ ਵਾਧਾ ਵੀ ਪਿਛਲੇ ਸਾਲ ਦੇ...

ਸਾਨੂੰ ਗੋਲੀਬੰਦੀ ਦੀ ਪੇਸ਼ਕਸ਼ ਨਾ ਕਰੋ: ਯੂਕਰੇਨ

ਕੀਵ, 19 ਮਈ ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਦੇ ਸਲਾਹਕਾਰ ਮਿਖਾਇਲੋ ਪੋਡੋਲਯਾਕ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਗੋਲੀਬੰਦੀ ਦੀ ਕਿਸੇ ਵੀ ਪੇਸ਼ਕਸ਼ ਨੂੰ ਉਸ ਸਮੇਂ ਤੱਕ ਸਵੀਕਾਰ ਨਹੀਂ ਕਰੇਗਾ, ਜਦੋਂ ਤੱਕ ਸਾਰੀ ਰੂਸੀ ਫ਼ੌਜ ਵਾਪਸ ਨਹੀਂ ਚਲੀ ਜਾਂਦੀ।...

ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਜੈਸ਼ੰਕਰ ਅੱਜ ਹੋਣਗੇ ਸ਼ਾਮਲ

ਪੇਈਚਿੰਗ: ਚੀਨ ਭਲਕੇ 19 ਮਈ ਨੂੰ ਵੀਡੀਓ ਲਿੰਕ ਰਾਹੀਂ ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ ਭਾਰਤੀ ਵਿਦੇਸ਼ ਮੰਤਰੀ ਪੰਜ ਮੈਂਬਰੀ ਗਰੁੱਪ ਦੇ ਆਪਣੇ ਹਮਰੁਤਬਾਵਾਂ ਨਾਲ ਹਿੱਸਾ ਲੈਣਗੇ। ਇਹ ਜਾਣਕਾਰੀ ਅੱਜ ਚੀਨੀ ਅਧਿਕਾਰੀਆਂ...

ਤਾਲਿਬਾਨ ਵੱਲੋਂ ਸੰਯੁਕਤ ਰਾਸ਼ਟਰ ਦੇ ਮਹਿਲਾ ਸਟਾਫ਼ ਨੂੰ ਹਿਜਾਬ ਪਾਉਣ ਦੇ ਹੁਕਮ

ਕਾਬੁਲ: ਤਾਲਿਬਾਨ ਦੇ ਸ਼ਾਸਨ ਵਾਲੀ ਅਫ਼ਗਾਨਿਸਤਾਨ ਸਰਕਾਰ ਨੇ ਮੁਲਕ ਵਿਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ 'ਚ ਕੰਮ ਕਰ ਰਹੀਆਂ ਮਹਿਲਾ ਮੈਂਬਰਾਂ ਨੂੰ ਹਿਜਾਬ ਪਹਿਨਣ ਦੇ ਹੁਕਮ ਦਿੱਤੇ ਹਨ। ਬਿਆਨ 'ਚ ਕਿਹਾ ਗਿਆ ਹੈ ਕਿ ਸਰਕਾਰ ਦੇ ਕਰਮਚਾਰੀ ਸੰਯੁਕਤ ਰਾਸ਼ਟਰ...

ਫ਼ਰਜ਼ੀ ਅਕਾਊਂਟਾਂ ਬਾਰੇ ਸਪੱਸ਼ਟ ਨਾ ਹੋਣ ਤੱਕ ਟਵਿੱਟਰ ਸੌਦਾ ਸਿਰੇ ਨਹੀਂ ਚੜ੍ਹੇਗਾ: ਮਸਕ

ਲੰਡਨ: 'ਟੈਸਲਾ' ਦੇ ਸੀਈਓ ਐਲਨ ਮਸਕ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਟਵਿੱਟਰ ਨੂੰ ਖ਼ਰੀਦਣ ਦਾ ਸੌਦਾ ਉਦੋਂ ਤੱਕ ਸਿਰੇ ਨਹੀਂ ਚੜ੍ਹੇਗਾ ਜਦ ਤੱਕ ਕੰਪਨੀ ਇਹ ਸਬੂਤ ਨਹੀਂ ਦਿਖਾਉਂਦੀ ਕਿ ਸੋਸ਼ਲ ਮੀਡੀਆ ਪਲੈਟਫਾਰਮ 'ਤੇ ਪੰਜ ਪ੍ਰਤੀਸ਼ਤ ਤੋਂ ਘੱਟ...

ਦੁਨੀਆ ’ਚ ਹਰ ਸਾਲ ਪ੍ਰਦੂਸ਼ਣ ਕਾਰਨ 90 ਲੱਖ ਮੌਤਾਂ: ਭਾਰਤ ’ਚ 2.4 ਲੱਖ ਲੋਕਾਂ ਦੀ ਜਾਂਦੀ ਹੈ ਜਾਨ

ਵਾਸ਼ਿੰਗਟਨ, 18 ਮਈ ਨਵੇਂ ਅਧਿਐਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਵਿਸ਼ਵ ਪੱਧਰ 'ਤੇ ਹਰ ਸਾਲ 90 ਲੱਖ ਮੌਤਾਂ ਲਈ ਹਰ ਕਿਸਮ ਦਾ ਪ੍ਰਦੂਸ਼ਣ ਜ਼ਿੰਮੇਵਾਰ ਹੈ ਅਤੇ ਵਾਹਨਾਂ ਅਤੇ ਉਦਯੋਗਾਂ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -