12.4 C
Alba Iulia
Sunday, November 24, 2024

ਵਿਸ਼ਵ

ਭਾਰਤ ਵੱਲੋਂ ਜੂਨ ’ਚ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕਰਨ ਦੀ ਤਿਆਰੀ: ਅਮਰੀਕਾ

ਵਾਸ਼ਿੰਗਟਨ, 18 ਮਈ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਦੇ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਅਤੇ ਚੀਨ ਤੋਂ ਖ਼ਤਰੇ ਦੇ ਮੱਦੇਨਜ਼ਰ ਦੇਸ਼ ਦੀ ਰੱਖਿਆ ਲਈ ਜੂਨ 2022 ਤੱਕ ਐੱਸ-400 ਮਿਜ਼ਾਈਲ ਪ੍ਰਣਾਲੀ ਨੂੰ ਤਾਇਨਾਤ ਕਰਨ ਦੀ ਯੋਜਨਾ...

ਅਮਰੀਕਾ: ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ ਦਿੱਤਾ

ਵਾਸ਼ਿੰਗਟਨ, 17 ਮਈ ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਸਾਰੀਆਂ ਅਰਜ਼ੀਆਂ ਦਾ ਛੇ ਮਹੀਨਿਆਂ ਵਿਚ ਨਿਪਟਾਰਾ ਕਰਨ ਦੀ ਸਿਫ਼ਾਰਸ਼ ਕਰਨ ਵਾਲੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ।...

ਭਾਰਤ ਵੱਲੋਂ ਕਣਕ ਦੀ ਬਰਾਮਦ ’ਤੇ ਪਾਬੰਦੀ ਕਾਰਨ ਕੌਮਾਂਤਰੀ ਬਾਜ਼ਾਰ ’ਚ ਕੀਮਤਾਂ ਵਧਣ ਲੱਗੀਆਂ, ਅਮਰੀਕਾ ਵੱਲੋਂ ਪਾਬੰਦੀ ਹਟਾਉਣ ਦੀ ਅਪੀਲ

ਹਾਂਗਕਾਂਗ/ਸਿਡਨੀ/ਨਿਊ ਯਾਰਕ, 17 ਮਈ ਭਾਰਤ ਵਲੋਂ ਬਰਾਮਦ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਕਣਕ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਜਿਸ ਨਾਲ ਅੰਤਰਰਾਸ਼ਟਰੀ ਬਾਜ਼ਾਰਾਂ 'ਚ ਹਲਚਲ ਮੱਚ ਗਈ ਹੈ। ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਕਾਰਨ ਇਸ ਸਾਲ ਕਣਕ ਦੀਆਂ...

ਆਸਟਰੇਲੀਆ ਫੈਡਰਲ ਚੋਣਾਂ: ਭਾਰਤੀ ਮੂਲ ਦੇ ਤਿਰਮਾਣ ਗਿੱਲ ਤੇ ਠਾਕੁਰ ਪਰਿਵਾਰ ਮੈਦਾਨ ’ਚ

ਬਚਿੱਤਰ ਕੁਹਾੜ ਐਡੀਲੇਡ, 15 ਮਈ ਆਸਟਰੇਲੀਆ ਦੀਆਂ 21 ਮਈ ਨੂੰ ਹੋ ਰਹੀਆਂ ਫੈਡਰਲ ਚੋਣਾਂ ਵਿੱਚ 17 ਮਿਲੀਅਨ ਵੋਟਰ ਮੁਲਕ ਦੀ 47ਵੀਂ ਸੰਸਦ ਲਈ ਵੋਟ ਪਾਉਣਗੇ। ਮੁਲਕ ਦੀ 151 ਸੰਸਦੀ ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਸਮੇਤ ਵੱਖ ਵੱਖ ਪਾਰਟੀਆਂ ਦੇ 1203 ਉਮੀਦਵਾਰ...

ਪਾਕਿਸਤਾਨ ’ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ

ਜਗਤਾਰ ਿਸੰਘ ਲਾਂਬਾ/ਏਜੰਸੀ ਅੰਮ੍ਰਿਤਸਰ/ਪਿਸ਼ਾਵਰ, 15 ਮਈ ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ 'ਚ ਅੱਜ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਕਰ ਦਿੱਤੀ। ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਗੜਬੜ ਵਾਲੇ ਸੂਬੇ...

ਭਾਰਤ ਨੂੰ ਰੂਸ ਖ਼ਿਲਾਫ਼ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਿਹੈ ਅਮਰੀਕਾ

ਵਾਸ਼ਿੰਗਟਨ, 13 ਮਈ ਰੂਸੀ ਹਮਲੇ ਖ਼ਿਲਾਫ਼ ਮੁਲਕਾਂ ਨੂੰ ਇਕਜੁੱਟ ਕਰਨ ਲਈ ਅਮਰੀਕਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਭਾਰਤ ਨੂੰ ਮਨਾਉਣ ਵਾਸਤੇ ਵੀ ਹੰਭਲੇ ਮਾਰੇ ਜਾ ਰਹੇ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਪਸਾਕੀ ਨੇ ਕਿਹਾ ਕਿ ਅਮਰੀਕਾ...

ਕੋਈ ਨਹੀਂ ਦੱਸ ਸਕਦਾ ਜੰਗ ਕਦੋਂ ਤੱਕ ਚੱਲੇਗੀ: ਜ਼ੇਲੈਂਸਕੀ

ਕੀਵ, 14 ਮਈ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਯੂਕਰੇਨ ਦੇ ਲੋਕ ਰੂਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਪਰ ਅੱਜ ਕੋਈ ਵੀ ਇਹ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਇਹ ਯੁੱਧ...

ਯੂਕਰੇਨ ਵੱਲੋਂ ਜ਼ਖ਼ਮੀ ਫ਼ੌਜੀਆਂ ਬਦਲੇ ਰੂਸੀ ਜੰਗੀ ਕੈਦੀ ਛੱਡਣ ਦੀ ਪੇਸ਼ਕਸ਼

ਕੀਵ, 12 ਮਈ ਰੂਸ ਵੱਲੋਂ ਮਾਰੀਓਪੋਲ ਦੀ ਅਜ਼ੋਵਸਤਲ ਸਟੀਲ ਮਿੱਲ 'ਚ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਯੂਕਰੇਨ ਨੇ ਮਿੱਲ 'ਚ ਬੁਰੀ ਤਰ੍ਹਾਂ ਜ਼ਖ਼ਮੀ ਆਪਣੇ ਫ਼ੌਜੀਆਂ ਨੂੰ ਸੁਰੱਖਿਅਤ ਕੱਢਣ ਲਈ ਰੂਸੀ ਜੰਗੀ ਕੈਦੀ ਰਿਹਾਅ ਕਰਨ ਦੀ...

ਭਾਰਤ ਨਾਲ ਸਾਰਥਕ ਗੱਲਬਾਤ ਦਾ ਮਾਹੌਲ ਨਹੀਂ: ਪਾਕਿ ਵਿਦੇਸ਼ ਵਿਭਾਗ

ਇਸਲਾਮਾਬਾਦ, 13 ਮਈ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਹੈ ਕਿ ਭਾਰਤ ਨਾਲ ਲਟਕਦੇ ਮਾਮਲਿਆਂ 'ਤੇ ਕੂਟਨੀਤੀ ਦੇ ਦਰਵਾਜ਼ੇ ਖੁੱਲ੍ਹੇ ਹਨ ਪਰ 'ਸਾਰਥਕ ਅਤੇ ਰਚਨਾਤਮਕ ਗੱਲਬਾਤ' ਦਾ ਮਾਹੌਲ ਨਹੀਂ ਹੈ। ਵਿਦੇਸ਼ ਦਫਤਰ ਦੇ ਬੁਲਾਰੇ ਅਸੀਮ ਇਫ਼ਤਿਖ਼ਾਰ ਦੇ ਹਵਾਲੇ ਨਾਲ...

ਯੂਕਰੇਨ ਨੇ ਰੂਸੀ ਗੈਸ ਸਪਲਾਈ ਰੋਕੀ

ਜ਼ਾਪੋਰੀਜ਼ਜ਼ੀਆ, 11 ਮਈ ਯੂਕਰੇਨ ਨੇ ਯੂਰੋਪੀਅਨ ਮੁਲਕਾਂ 'ਚ ਜਾਣ ਵਾਲੀ ਰੂਸੀ ਕੁਦਰਤੀ ਗੈਸ ਸਪਲਾਈ ਨੂੰ ਰੋਕ ਦਿੱਤਾ ਹੈ। ਉਧਰ ਕੀਵ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਹਿਮ ਉੱਤਰ-ਪੂਰਬੀ ਸ਼ਹਿਰ ਨੇੜੇ ਜੰਗ 'ਚ ਸਫ਼ਲਤਾ ਹਾਸਲ ਕੀਤੀ ਹੈ। ਪਿਛਲੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -