12.4 C
Alba Iulia
Thursday, July 4, 2024

ਵਿਸ਼ਵ

ਕੈਨੇਡਾ ਤੋਂ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ ’ਚ 6 ਭਾਰਤੀ ਗ੍ਰਿਫ਼ਤਾਰ

ਨਿਊ ਯਾਰਕ, 6 ਮਈ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ...

ਤਿੰਨ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਮਗਰੋਂ ਮੋਦੀ ਭਾਰਤ ਪੁੱਜੇ

ਪੈਰਿਸ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਯੂਰਪੀ ਦੌਰੇ ਦੀ ਸਮਾਪਤੀ ਤੋਂ ਬਾਅਦ ਅੱਜ ਦੇਸ਼ ਪਰਤ ਆਏ। ਉਨ੍ਹਾਂ ਜਰਮਨੀ, ਡੈਨਮਾਰਕ ਤੇ ਫਰਾਂਸ ਦੇ ਦੌਰੇ ਦੌਰਾਨ ਵਪਾਰ, ਊਰਜਾ ਅਤੇ ਹਰੀ ਤਕਨਾਲੋਜੀ ਸਮੇਤ ਕਈ ਖੇਤਰਾਂ ਵਿੱਚ ਸਬੰਧਾਂ...

ਕਨੈਕਟੀਕਟ ਅਸੈਂਬਲੀ ਨੂੰ ਸਿੱਖ ਆਜ਼ਾਦੀ ਐਲਾਨਾਮੇ ਸਬੰਧੀ ਵਧਾਈ ਪੱਤਰ ਰੱਦ ਕਰਨ ਦੀ ਅਪੀਲ

ਵਾਸ਼ਿੰਗਟਨ, 5 ਮਈ ਪ੍ਰਭਾਵਸ਼ਾਲੀ ਭਾਰਤੀ-ਅਮਰੀਕੀ ਸਮੂਹਾਂ ਨੇ ਕਨੈਕਟੀਕਟ ਸਟੇਟ ਅਸੈਂਬਲੀ ਨੂੰ ਸਿੱਖ ਆਜ਼ਾਦੀ ਐਲਾਨਾਮੇ ਦੀ 36ਵੀਂ ਵਰ੍ਹੇਗੰਢ 'ਤੇ ਵੱਖਵਾਦੀ ਸਿੱਖ ਸੰਸਥਾ ਨੂੰ ਵਧਾਈ ਦੇਣ ਵਾਲੇ ਆਪਣੇ ਅਧਿਕਾਰਤ ਪੱਤਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਮਹੱਤਵਪੂਰਨ ਗੱਲ ਇਹ ਹੈ...

ਨਾਸਾ ਮੁਕਾਬਲੇ ’ਚ ਪੰਜਾਬ ਤੇ ਤਾਮਿਲ ਨਾਡੂ ਦੇ ਵਿਦਿਆਰਥੀ ਛਾਏ

ਵਾਸ਼ਿੰਗਟਨ, 4 ਮਈ ਪੰਜਾਬ ਅਤੇ ਤਾਮਿਲਨਾਡੂ ਦੇ ਦੋ ਭਾਰਤੀ ਵਿਦਿਆਰਥੀ ਸਮੂਹਾਂ ਨੇ 'ਨਾਸਾ 2022 ਹਿਊਮਨ ਐਕਸਪਲੋਰੇਸ਼ਨ ਰੋਵਰ ਚੈਲੇਂਜ' ਮੁਕਾਬਲਾ ਜਿੱਤ ਲਿਆ ਹੈ। ਨੈਸ਼ਨਲ ਐਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ (ਨਾਸਾ) ਨੇ 29 ਅਪਰੈਲ ਨੂੰ ਆਨਲਾਈਨ ਪੁਰਸਕਾਰ ਸਮਾਰੋਹ ਵਿੱਚ ਇਸ ਦਾ ਐਲਾਨ...

ਮੋਦੀ ਨੇ ਡੈਨਮਾਰਕ ’ਚ ਸਵੀਡਨ ਦੀ ਪ੍ਰਧਾਨ ਮੰਤਰੀ ਨਾਲ ਮਲਾਕਾਤ ਕੀਤੀ

ਕੋਪੇਨਹੇਗਨ, 4 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਸਵੀਡਨ ਦੀ ਪ੍ਰਧਾਨ ਮੰਤਰੀ ਮੈਗਡੇਲੇਨਾ ਐਂਡਰਸਨ ਨਾਲ ਮੁਲਾਕਾਤ ਕੀਤੀ ਅਤੇ ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਂਝੀ ਕਾਰਜ ਯੋਜਨਾ 'ਚ ਪ੍ਰਗਤੀ ਦੇ ਤਰੀਕਿਆਂ 'ਤੇ ਚਰਚਾ ਕੀਤੀ।...

ਨਵਾਜ਼ ਸ਼ਰੀਫ਼ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ਰੱਦ ਕਰਨ ਦੀ ਤਿਆਰੀ

ਇਸਲਾਮਾਬਾਦ, 2 ਮਈ ਪਾਕਿਸਤਾਨ ਦੀ ਨਵੀਂ ਸਰਕਾਰ ਭ੍ਰਿਸ਼ਟਾਚਾਰ ਦੇ ਕੇਸਾਂ 'ਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਰੱਦ ਜਾਂ ਮੁਅੱਤਲ ਕਰਨ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਅਦਾਲਤ 'ਚ ਨਵੇਂ ਸਿਰੇ ਤੋਂ ਪਟੀਸ਼ਨ...

ਲਾਵਰੋਵ ਦੇ ਨਾਜ਼ੀਵਾਦ ਸਬੰਧੀ ਬਿਆਨ ’ਤੇ ਇਜ਼ਰਾਈਲ ਵੱਲੋਂ ਰੂਸ ਦੀ ਨਿੰਦਾ

ਤਲ ਅਵੀਵ, 2 ਮਈ ਇਜ਼ਰਾਈਲ ਨੇ ਸੋਮਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਦੀ ਨਾਜ਼ੀਵਾਦ ਸਬੰਧੀ ਅਤੇ ਯਹੂਦੀ ਵਿਰੋਧੀ ਉਸ ਟਿੱਪਣੀ ਦੀ ਨਿਖੇਧੀ ਕੀਤੀ ਹੈ ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਅਡੋਲਫ਼ ਹਿਟਲਰ ਯਹੂਦੀ ਸੀ। ਇਜ਼ਰਾਈਲ ਨੇ ਇਸ ਟਿੱਪਣੀ...

‘ਸਿੱਖਾਂ ਦੀ ਆਜ਼ਾਦੀ ਦੇ ਐਲਾਨ’ ਦੀ ਵਰ੍ਹੇਗੰਢ ਬਾਰੇ ਕਨੈਕਟੀਕਟ ਜਨਰਲ ਅਸੈਂਬਲੀ ਵੱਲੋਂ ਪੇਸ਼ ‘ਹਵਾਲੇ’ ਦੀ ਨਿਖੇਧੀ

ਨਿਊ ਯਾਰਕ: ਨਿਊ ਯਾਰਕ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਅਮਰੀਕੀ ਰਾਜ ਕਨੈਕਟੀਕਟ ਦੀ ਜਨਰਲ ਅਸੈਂਬਲੀ ਵੱਲੋਂ ਅਖੌਤੀ "ਸਿੱਖਾਂ ਦੀ ਆਜ਼ਾਦੀ ਦੇ ਐਲਾਨ" ਦੀ ਵਰ੍ਹੇਗੰਢ ਨੂੰ ਮਾਨਤਾ ਦੇਣ ਵਾਲੇ ਹਵਾਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸੁਲੇਟ ਨੇ ਕਿਹਾ...

‘ਉਦਾਰ ਵਿਸ਼ਵ ਵਿਵਸਥਾ’ ਨੂੰ ਗੰਭੀਰ ਖ਼ਤਰਿਆਂ ਦਾ ਸਾਹਮਣਾ: ਬਾਇਡਨ

ਵਾਸ਼ਿੰਗਟਨ, 1 ਮਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਕਿ ਦੂਜੀ ਵਿਸ਼ਵ ਜੰਗ ਤੋਂ ਬਾਅਦ ਜਿਸ 'ਉਦਾਰ ਵਿਸ਼ਵ ਵਿਵਸਥਾ' ਨੇ ਆਲਮੀ ਸ਼ਾਂਤੀ, ਸਥਿਰਤਾ ਤੇ ਖੁਸ਼ਹਾਲੀ ਦੀ ਨੀਂਹ ਰੱਖੀ ਸੀ, ਉਹ ਵਰਤਮਾਨ ਸਮੇਂ 'ਗੰਭੀਰ ਖਤਰੇ 'ਚ ਹੈ'। ਵਾਈਟ...

ਸ਼ਰੀਫ਼ ਦੇ ਦੌਰੇ ਦੀ ਕਵਰੇਜ ਨਾ ਕਰਨ ’ਤੇ ਪੀਟੀਵੀ ਦੇ ਮੁਲਾਜ਼ਮ ਮੁਅੱਤਲ

ਇਸਲਾਮਾਬਾਦ: ਪਾਕਿਸਤਾਨ ਦੇ ਸਰਕਾਰੀ 'ਪੀਟੀਵੀ' ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਇਕ ਦੌਰੇ ਦੀ 'ਢੁੱਕਵੀਂ' ਕਵਰੇਜ ਕਰਨ ਵਿਚ ਨਾਕਾਮ ਰਹਿਣ 'ਤੇ ਆਪਣੇ 17 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸ਼ਾਹਬਾਜ਼ ਲਾਹੌਰ ਆਏ ਸਨ ਤੇ ਕਵਰੇਜ ਠੀਕ ਢੰਗ ਨਾਲ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -