12.4 C
Alba Iulia
Sunday, June 30, 2024

ਵਿਸ਼ਵ

ਸ਼ੀ ਜਿਨਪਿੰਗ ਦੀ ਸੀਪੀਸੀ ਕਾਂਗਰਸ ਲਈ ਨੁਮਾਇੰਦੇ ਵਜੋਂ ਚੋਣ

ਪੇਈਚਿੰਗ: ਚੀਨ ਦੀ ਹਾਕਮ ਕਮਿਊਨਿਸਟ ਪਾਰਟੀ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਲਈ ਤੀਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਉਹ ਅਗਲੇ ਕੁਝ ਮਹੀਨਿਆਂ ਅੰਦਰ ਹੋਣ ਵਾਲੀ ਪਾਰਟੀ ਕਾਂਗਰਸ ਲਈ ਇੱਕ ਨੁਮਾਇੰਦੇ ਵਜੋਂ ਸਰਬ ਸੰਮਤੀ ਨਾਲ...

ਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ

ਸੰਯੁਕਤ ਰਾਸ਼ਟਰ, 23 ਅਪਰੈਲ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ 'ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ...

ਕਸ਼ਮੀਰ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਅਮਰੀਕੀ ਸੰਸਦ ਮੈਂਬਰ ਨੇ ਚਿੰਤਾ ਪ੍ਰਗਟਾਈ

ਵਾਸ਼ਿੰਗਟਨ, 22 ਅਪਰੈਲ ਅਮਰੀਕਾ ਦੇ ਉੱਘੇ ਸੰਸਦ ਮੈਂਬਰ ਨੇ ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ। ਸੰਸਦ ਮੈਂਬਰ ਐਂਡੀ ਲੇਵਿਨ ਨੇ ਕਿਹਾ ਕਿ ਅਮਰੀਕੀ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਭਾਰਤ ਵਿੱਚ ਮਨੁੱਖੀ...

ਖਾਲਿਸਤਾਨੀਆਂ ਨੂੰ ਬਰਦਾਸ਼ਤ ਨਹੀਂ ਕਰਾਂਗੇ: ਜੌਹਨਸਨ

ਨਵੀਂ ਦਿੱਲੀ, 22 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਦੋ ਦਿਨਾ ਭਾਰਤ ਦੌਰਾ ਅੱਜ ਸਮਾਪਤ ਹੋਣ ਵਾਲਾ ਹੈ। ਉਹ ਦੌਰੇ ਦੇ ਅੱਜ ਆਖਰੀ ਦਿਨ ਨਵੀਂ ਦਿੱਲੀ ਪੁੱਜੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਬਾਅਦ ਉਹ ਮੀਡੀਆ...

ਇਮਰਾਨ ਨੇ ਸੱਤਾ ਤੋਂ ਬੇਦਖ਼ਲੀ ਲਈ ਜਨਰਲ ਬਾਜਵਾ ਨੂੰ ਜ਼ਿੰਮੇਦਾਰ ਕਰਾਰ ਦਿੱਤਾ

ਲਾਹੌਰ, 21 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ 'ਤੇ ਅਸਿੱਧੇ ਤੌਰ 'ਤੇ ਹਮਲਾ ਕਰਦੇ ਹੋਏ ਦੋਸ਼ ਲਗਾਇਆ ਹੈ ਕਿ ਗਲਤ ਕੰਮਾਂ ਵਿੱਚ ਸ਼ਾਮਲ ਸ਼ਕਤੀਸ਼ਾਲੀ ਅਦਾਰਿਆਂ ਦੇ ਕੁਝ ਤੱਤ ਉਨ੍ਹਾਂ ਨੂੰ...

ਅਫਗਾਨਿਸਤਾਨ ਵਿੱਚ ਲੜੀਵਾਰ ਬੰਬ ਧਮਾਕਿਆਂ ਵਿੱਚ 11 ਹਲਾਕ, 40 ਜ਼ਖ਼ਮੀ

ਕਾਬੁਲ, 21 ਅਪਰੈਲ ਅਫਗਾਨਿਸਤਾਨ ਵਿੱਚ ਵੀਰਵਾਰ ਨੂੰ ਹੋਏ ਲੜੀਵਾਰ ਬੰਬ ਧਮਾਕਿਆਂ ਵਿੱਚ ਘੱਟੋ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਤੇ 40 ਹੋਰ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਇਸਲਾਮਿਕ ਸਟੇਟ ਨੇ ਮਜ਼ਾਰ ਏ ਸ਼ਰੀਦ ਮਸਜਿਦ ਵਿੱਚ ਹੋਏ ਧਮਾਕੇ...

ਕੈਨੇਡਾ: ਹਮਲੇ ਸਬੰਧੀ ਪੁਲੀਸ ਨੂੰ ਦੋ ਪੰਜਾਬੀਆਂ ਦੀ ਭਾਲ

ਗੁਰਮਲਕੀਅਤ ਸਿੰਘ ਕਾਹਲੋਂ ਟੋਰਾਂਟੋ, 19 ਅਪਰੈਲ ਕੈਨੇਡਾ ਪੁਲੀਸ ਨੇ ਦੋ ਪੰਜਾਬੀ ਮੁੰਡਿਆਂ ਦੀਆਂ ਤਸਵੀਰਾਂ ਜਾਰੀ ਕਰਕੇ ਉਨ੍ਹਾਂ ਨੂੰ ਲੱਭਣ ਵਿਚ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਦੋਵਾਂ ਦੀ ਪਛਾਣ ਉਨ੍ਹਾਂ ਚਾਰ ਹਮਲਾਵਰਾਂ ਵਿਚੋਂ ਕੀਤੀ ਗਈ ਹੈ, ਜੋ ਲੰਘੇ ਦਿਨ...

ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਕੋਲੰਬੋ, 20 ਅਪਰੈਲ ਸ੍ਰੀਲੰਕਾ ਦੇ ਦੱਖਣ-ਪੱਛਮੀ ਰਾਮਬੁਕਾਨਾ ਖੇਤਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੋਂ ਬਾਅਦ ਲਗਾਇਆ ਗਿਆ ਕਰਫਿਊ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਭੀੜ ਨੂੰ ਖਿੰਡਾਉਣ ਲਈ ਪੁਲੀਸ ਦੀ ਗੋਲੀਬਾਰੀ ਵਿੱਚ...

ਇਮਰਾਨ ਨੇ ਤੋਸ਼ਾਖਾਨਾ ਵਿੱਚੋਂ ਤੋਹਫ਼ੇ ਵੇਚਣ ਦੇ ਦੋਸ਼ ਨਕਾਰੇ

ਇਸਲਾਮਾਬਾਦ, 18 ਅਪਰੈਲ ਤੋਸ਼ਾਖਾਨਾ ਵਿਚੋਂ ਤੋਹਫ਼ੇ ਵੇਚਣ ਦੇ ਮਾਮਲੇ ਉਤੇ ਵਿਵਾਦਾਂ ਵਿਚ ਘਿਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਇਹ ਤੋਹਫ਼ੇ ਉਨ੍ਹਾਂ ਨੂੰ ਮਿਲੇ ਸਨ, ਤੇ ਇਹ ਉਨ੍ਹਾਂ ਦੀ ਮਰਜ਼ੀ ਹੈ ਕਿ ਇਨ੍ਹਾਂ ਨੂੰ ਉਹ...

ਸ੍ਰੀਲੰਕਾ: ਮੇਰੀਆਂ ਗ਼ਲਤੀਆਂ ਕਾਰਨ ਦੇਸ਼ ਆਰਥਿਕ ਮੰਦੀ ਦਾ ਸ਼ਿਕਾਰ ਹੋਇਆ: ਰਾਸ਼ਟਰਪਤੀ

ਕੋਲੰਬੋ, 19 ਅਪਰੈਲ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਅਜਿਹੀਆਂ ਗਲਤੀਆਂ ਕੀਤੀਆਂ ਹਨ, ਜਿਨ੍ਹਾਂ ਨੇ ਦੇਸ਼ ਨੂੰ ਦਹਾਕਿਆਂ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਵਿੱਚ ਸੁੱਟ ਦਿੱਤਾ ਹੈ। ਰਾਸ਼ਟਰਪਤੀ ਨੇ ਆਪਣੀਆਂ ਗਲਤੀਆਂ ਨੂੰ ਸੁਧਾਰਨ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -