12.4 C
Alba Iulia
Tuesday, June 25, 2024

ਵਿਸ਼ਵ

ਅਮਰੀਕਾ ਦੇ ਪਿਟਸਬਰਗ ’ਚ ਗੋਲੀਬਾਰੀ, ਦੋ ਨਾਬਾਲਗ ਹਲਾਕ

ਪਿਟਸਬਰਗ, 17 ਅਪਰੈਲ ਅਮਰੀਕੀ ਰਾਜ ਪੈਨਸਿਲਵੇਨੀਆ ਦੇ ਪਿਟਸਬਰਗ 'ਚ ਅੱਜ ਤੜਕੇ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ 'ਚ ਦੋ ਨਾਬਾਲਗਾਂ ਦੀ ਮੌਤ ਹੋ ਗਈ ਤੇ 9 ਹੋਰ ਜ਼ਖ਼ਮੀ ਹੋ ਗੲੇ। ਪਿਟਸਬਰਗ ਪੁਲੀਸ ਨੇ ਦੱਸਿਆ ਕਿ ਸ਼ਹਿਰ 'ਚ ਕਿਰਾਏ 'ਤੇ ਲਈ...

ਸ਼ਾਹਬਾਜ਼ ਸ਼ਰੀਫ਼ ਵੱਲੋਂ ਭਾਰਤ ਨਾਲ ‘ਅਰਥਪੂਰਨ’ ਸੰਵਾਦ ਦੀ ਵਕਾਲਤ

ਨਵੀਂ ਦਿੱਲੀ, 17 ਅਪਰੈਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੋਵਾਂ ਮੁਲਕਾਂ ਦਰਮਿਆਨ 'ਅਰਥਪੂਰਨ' ਸੰਵਾਦ ਰਚਾਉਣ ਲਈ ਜ਼ੋਰ ਪਾਇਆ ਹੈ। ਸ੍ਰੀ ਮੋਦੀ ਨੇ ਪਾਕਿਸਤਾਨੀ ਆਗੂ ਨੂੰ ਮੁਲਕ ਦਾ ਵਜ਼ੀਰੇ...

ਸਿੱਖ ਸੈਲਾਨੀ ਉਤੇ ਹਮਲੇ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ

ਨਿਊਯਾਰਕ, 15 ਅਪਰੈਲ ਇਥੇ ਕੁਈਨਜ਼ ਵਿੱਚ ਤਿੰਨ ਸਿੱਖਾਂ 'ਤੇ ਕਥਿਤ ਹਮਲਿਆਂ ਦੇ ਦੋਸ਼ ਵਿੱਚ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨੌਜਵਾਨ 'ਤੇ ਨਫ਼ਰਤੀ ਅਪਰਾਧ ਦੇ ਵੀ ਦੋਸ਼ ਲੱਗੇ ਹਨ। ਭਾਰਤੀ ਕੌਂਸੁੁਲੇਟ ਜਨਰਲ ਨੇ ਪਿਛਲੇ ਦਿਨੀਂ ਹੋਏ ਹਮਲਿਆਂ...

ਜੈਸ਼ੰਕਰ ਨੇ ਗੁਟੇਰੇਜ਼ ਨਾਲ ਯੂਕਰੇਨ ਸਮੇਤ ਹੋਰ ਮੁੱਦੇ ਵਿਚਾਰੇ

ਸੰਯੁਕਤ ਰਾਸ਼ਟਰ, 15 ਅਪਰੈਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨਾਲ ਮੁਲਾਕਾਤ ਕਰਕੇ ਯੂਕਰੇਨ ਸੰਘਰਸ਼ ਦੇ ਦੁਨੀਆ ਭਰ 'ਤੇ ਪੈ ਰਹੇ ਅਸਰ ਦੇ ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੇ ਹਾਲਾਤ ਬਾਰੇ ਵੀ ਵਿਚਾਰ ਵਟਾਂਦਾਰਾ...

ਪਾਕਿਸਤਾਨ: ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ; ਪੀਟੀਆਈ ਤੇ ਪੀਐਮਐਲ-ਐਨ ਦੇ ਵਿਧਾਇਕਾਂ ਦਰਮਿਆਨ ਹੱਥੋਪਾਈ

ਲਾਹੌਰ, 16 ਅਪਰੈਲ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ਵਿਚ ਅੱਜ ਨਵਾਂ ਮੁੱਖ ਮੰਤਰੀ ਚੁਣਨ ਤੋਂ ਪਹਿਲਾਂ ਹੰਗਾਮਾ ਹੋ ਗਿਆ। ਇਮਰਾਨ ਖਾਨ ਤੇ ਸ਼ਾਹਬਾਜ਼ ਸ਼ਰੀਫ ਦੀ ਪਾਰਟੀ ਦੇ ਵਿਧਾਇਕਾਂ ਸਣੇ ਹੋਰ ਪਾਰਟੀਆਂ ਦੇ ਆਗੂਆਂ ਵਿਚਾਲੇ ਹੱਥੋਪਾਈ ਹੋ ਗਈ।...

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਮਿਲੇ ਜੈਸ਼ੰਕਰ, ਯੂਕਰੇਨ ਜੰਗ ਸਣੇ ਕਈ ਅਹਿਮ ਮਸਲਿਆਂ ’ਤੇ ਚਰਚਾ

ਸੰਯੁਕਤ ਰਾਸ਼ਟਰ, 15 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਟੇਰੇਜ਼ ਨਾਲ 'ਵਿਆਪਕ ਚਰਚਾ' ਕੀਤੀ। ਉਨ੍ਹਾਂ ਨੇ ਯੂਕਰੇਨ ਯੁੱਧ ਦੇ ਕੌਮਤਾਰੀ ਪ੍ਰਭਾਵ ਦੇ ਨਾਲ-ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੀ ਸਥਿਤੀ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।...

ਨਵਾਜ਼ ਸ਼ਰੀਫ਼ ਅਤੇ ਇਸਹਾਕ ਡਾਰ ਦੇ ਪਾਸਪੋਰਟ ਨਵਿਆਉਣ ਦੇ ਨਿਰਦੇਸ਼

ਇਸਲਾਮਾਬਾਦ, 13 ਅਪਰੈਲ ਪਾਕਿਸਤਾਨ ਦੀ ਨਵੀਂ ਸਰਕਾਰ ਨੇ ਜਲਾਵਤਨ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਸਾਬਕਾ ਵਿੱਤ ਮੰਤਰੀ ਇਸਹਾਕ ਡਾਰ ਦੇ ਪਾਸਪੋਰਟ ਛੇਤੀ ਨਵਿਆਉਣ ਲਈ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਹਦਾਇਤ ਕੀਤੀ ਹੈ। ਜੀਓ ਟੀਵੀ ਨੇ ਸੂਤਰਾਂ ਦੇ ਹਵਾਲੇ...

ਰੂਸ ਦੇ ਚਾਰ ਗੁਆਂਢੀ ਮੁਲਕਾਂ ਦੇ ਰਾਸ਼ਟਰਪਤੀਆਂ ਵੱਲੋਂ ਯੂਕਰੇਨ ਦਾ ਦੌਰਾ, ਜ਼ੇਲੈਂਸਕੀ ਨੂੰ ਸਮਰਥਨ ਦਿੱਤਾ

ਕੀਵ (ਯੂਕਰੇਨ), 14 ਅਪਰੈਲ ਰੂਸ ਦੇ ਚਾਰ ਗੁਆਂਢੀ ਦੇਸ਼ਾਂ ਦੇ ਰਾਸ਼ਟਰਪਤੀਆਂ ਨੇ ਯੂਕਰੇਨ ਦਾ ਦੌਰਾ ਕੀਤਾ ਅਤੇ ਉਸ ਨੂੰ ਸਮਰਥਨ ਦਿੱਤਾ। ਇਸ ਦੌਰਾਨ ਰਾਸ਼ਟਰਪਤੀਆਂ ਨੇ ਰੂਸੀ ਹਮਲਿਆਂ ਵਿੱਚ ਨੁਕਸਾਨੀਆਂ ਗਈਆਂ ਇਮਾਰਤਾਂ ਨੂੰ ਦੇਖਦੇ ਹੋਏ ਰੂਸ ਤੋਂ ਜਵਾਬਦੇਹੀ ਦੀ ਮੰਗ...

ਪਾਕਿਸਤਾਨ: ਦਹਿਸ਼ਤੀ ਹਮਲੇ ਵਿੱਚ ਪੰਜ ਪੁਲੀਸ ਮੁਲਾਜ਼ਮ ਹਲਾਕ, ਤਿੰਨ ਜ਼ਖ਼ਮੀ

ਪਿਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਵਿੱਚ ਅੱਜ ਦਹਿਸ਼ਤਗਰਦਾਂ ਵੱਲੋਂ ਪੁਲੀਸ ਦੀ ਇੱਕ ਮੋਬਾਈਲ ਵੈਨ 'ਤੇ ਦਾਗੇ ਰਾਕੇਟ ਕਾਰਨ ਜਿੱਥੇ ਪੰਜ ਮੁਲਾਜ਼ਮਾਂ ਦੀ ਮੌਤ ਹੋ ਗਈ, ਉੱਥੇ ਤਿੰਨ ਜਣੇ ਜ਼ਖਮੀ ਵੀ ਹੋ ਗਏ। ਪੁਲੀਸ ਮੁਤਾਬਕ ਅਣਪਛਾਤੇ ਦਹਿਸ਼ਤਗਰਦਾਂ ਨੇ...

ਨਿਊ ਯਾਰਕ ’ਚ ਦੋ ਸਿੱਖਾਂ ’ਤੇ ਹਮਲਾ

ਨਿਊਯਾਰਕ, 13 ਅਪਰੈਲ ਅਮਰੀਕਾ ਵਿੱਚ ਨਿਊ ਯਾਰਕ ਦੇ ਕੁਈਨਜ਼ ਇਲਾਕੇ ਵਿੱਚ ਸਿੱਖ ਭਾਈਚਾਰੇ ਦੇ ਦੋ ਵਿਅਕਤੀਆਂ ਉੱਤੇ ਹਮਲਾ ਕਰਕੇ ਲੁੱਟਮਾਰ ਕੀਤੀ ਗਈ। ਕੁਈਨਜ਼ ਵਿੱਚ ਦਸ ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਉੱਤੇ ਇਹ ਦੂਜਾ ਹਮਲਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -