12.4 C
Alba Iulia
Monday, June 24, 2024

ਵਿਸ਼ਵ

ਗੁਜਰਾਤ: ਕੈਮੀਕਲ ਫੈਕਟਰੀ ਵਿੱਚ ਧਮਾਕਾ

ਅਹਿਮਦਾਬਾਦ: ਗੁਜਰਾਤ ਦੇ ਭਰੂਚ ਜ਼ਿਲ੍ਹੇ ਦੀ ਇਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਨਾਲ ਛੇ ਕਾਮਿਆਂ ਦੀ ਮੌਤ ਹੋ ਗਈ। ਇਹ ਧਮਾਕਾ ਅੱਜ ਤੜਕੇ 3 ਵਜੇ ਦੇ ਕਰੀਬ ਹੋਇਆ। ਫੈਕਟਰੀ ਦਾ ਇਹ ਯੂਨਿਟ ਅਹਿਮਦਾਬਾਦ ਤੋਂ 235 ਕਿਲੋਮੀਟਰ ਦੂਰ ਦਾਹੇਜ...

ਇੰਡੋਨੇਸ਼ੀਆ: ਚੋਣਾਂ ’ਚ ਦੇਰੀ ਦੀ ਸੰਭਾਵਨਾ ਤੋਂ ਭੜਕੇ ਵਿਦਿਆਰਥੀ

ਜਕਾਰਤਾ, 11 ਅਪਰੈਲ ਇੰਡੋਨੇਸ਼ੀਆ 'ਚ 2024 ਦੀਆਂ ਰਾਸ਼ਟਰਪਤੀ ਚੋਣਾਂ ਮੁਲਤਵੀ ਕੀਤੇ ਜਾਣ ਬਾਰੇ ਫੈਲੀਆਂ ਅਫ਼ਵਾਹਾਂ ਦੇ ਵਿਰੋਧ 'ਚ ਅੱਜ ਹਜ਼ਾਰਾਂ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤੇ। ਵਿਦਿਆਰਥੀਆਂ ਨੇ ਜਕਾਰਤਾ 'ਚ ਸੰਸਦੀ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਿਥੇ ਪੁਲੀਸ ਨੇ ਉਨ੍ਹਾਂ ਨੂੰ...

ਇਮਰਾਨ ਖ਼ਾਨ ਖਿਲਾਫ਼ ਰਾਜ-ਧਰੋਹ ਦਾ ਕੇਸ ਦਰਜ ਕਰਨ ਦੀ ਮੰਗ ਕਰਦੀ ਪਟੀਸ਼ਨ ਖਾਰਜ

ਇਸਲਾਮਾਬਾਦ, 11 ਅਪਰੈਲ ਇਸਲਾਮਾਬਾਦ ਹਾਈ ਕੋਰਟ ਨੇ ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਤੇ ਕਈ ਮੰਤਰੀਆਂ ਖਿਲਾਫ਼ ਰਾਜ-ਧਰੋਹ ਦਾ ਕੇਸ ਦਰਜ ਕਰਨ ਦੀ ਮੰਗ ਕਰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਚੀਫ਼ ਜਸਟਿਸ ਅਤਹਰ ਮਿਨਅੱਲ੍ਹਾ ਨੇ ਰਾਖਵੇਂ ਫੈਸਲੇ ਵਿੱਚ...

ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੈਂਬਰ ਕੌਮੀ ਅਸੈਂਬਲੀ ’ਚੋਂ ਦੇਣਗੇ ਅਸਤੀਫ਼ੇ: ਫਵਾਦ ਚੌਧਰੀ

ਇਸਲਾਮਾਬਾਦ, 11 ਅਪਰੈਲ ਇਮਰਾਨ ਖ਼ਾਨ ਦੇ ਨੇੜਲੇ ਤੇ ਸਾਬਕਾ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਅੱਜ ਕਿਹਾ ਕਿ ਕੌਮੀ ਅਸੈਂਬਲੀ ਵਿੱਚ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸਾਰੇ ਸੰਸਦ ਮੈਂਬਰ...

ਕੈਨੇਡਾ ’ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਜੈਸ਼ੰਕਰ ਨੇ ਦੁੱਖ ਪ੍ਰਗਟਾਇਆ

ਨਿਊਯਾਰਕ, 9 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੋਰਾਂਟੋ ਵਿੱਚ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ 'ਤੇ ਦੁੱਖ ਪ੍ਰਗਟਾਇਆ ਹੈ। ਗੋਲੀਬਾਰੀ 'ਚ ਜ਼ਖਮੀ ਹੋਣ ਤੋਂ ਬਾਅਦ ਵਿਦਿਆਰਥੀ ਦੀ ਮੌਤ ਹੋ ਗਈ ਸੀ। ਟੋਰਾਂਟੋ ਪੁਲੀਸ ਸਰਵਿਸ ਨੂੰ 7 ਅਪਰੈਲ...

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ ਰਾਤ 8.30 ਵਜੇ ਸੰਭਵ: ਵਿਰੋਧੀ ਧਿਰ ਦਾ ਦਾਅਵਾ

ਇਸਲਾਮਾਬਾਦ, 9 ਅਪਰੈਲ ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਅਹਿਮ ਬੇਭਰੋਸਗੀ ਮਤੇ 'ਤੇ ਅੱਜ ਸਵੇਰੇ ਪਾਕਿਸਤਾਨ ਦੀ ਸੰਸਦ ਦੀ ਬੈਠਕ ਸ਼ੁਰੂ ਹੋਈ। ਹਾਲਾਂਕਿ ਇਸ ਨੂੰ ਕੁਝ ਸਮੇਂ ਬਾਅਦ ਦੁਪਹਿਰ ਇੱਕ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ...

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਲਾਹੌਰ, 8 ਅਪਰੈਲ ਪਾਕਿਸਤਾਨ ਦੀ ਇੱਕ ਅਤਿਵਾਦ ਰੋਕੂ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅਤਿਵਾਦ ਲਈ ਫੰਡਿੰਗ ਕਰਨ ਦੇ ਦੋ ਹੋਰ ਮਾਮਲਿਆਂ ਵਿਚ 32 ਸਾਲ ਜੇਲ੍ਹ ਦੀ ਸਜ਼ਾ ਸੁਣਾਈ...

ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ

ਇਸਲਾਮਾਬਾਦ, 8 ਅਪਰੈਲ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ 'ਵਿਦੇਸ਼ੀ ਸਾਜ਼ਿਸ਼' ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ...

ਰੂਸ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰਿਸ਼ਦ ’ਚੋਂ ਬਾਹਰ ਕਰਨ ਲਈ ਵੋਟਿੰਗ ਅੱਜ

ਸੰਯੁਕਤ ਰਾਸ਼ਟਰ, 7 ਅਪਰੈਲ ਸੰਯੁਕਤ ਰਾਸ਼ਟਰ ਮਹਾਸਭਾ ਅੱਜ ਇਸ ਗੱਲ 'ਤੇ ਵੋਟਿੰਗ ਕਰੇਗੀ ਕਿ ਕੀ ਰੂਸ ਨੂੰ ਸੰਯੁਕਤ ਰਾਸ਼ਟਰ ਦੀ ਮੁੱਖ ਮਨੁੱਖੀ ਅਧਿਕਾਰ ਸੰਸਥਾ ਤੋਂ ਬਾਹਰ ਕਰਨਾ ਹੈ ਜਾਂ ਨਹੀਂ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਲਿੰਡਾ ਥਾਮਸ-ਗ੍ਰੀਨਫੀਲਡ ਨੇ ਯੂਕਰੇਨ...

ਪਾਕਿਸਤਾਨ ਸੰਕਟ: ਸੁਪਰੀਮ ਕੋਰਟ ਅੱਜ ਰਾਤ 8 ਵਜੇ ਸੁਣਾਏਗੀ ਫ਼ੈਸਲਾ, ਬੇਭਰੋਸਗੀ ਮਤਾ ਖਾਰਜ ਕਰਨਾ ਪਹਿਲੀ ਨਜ਼ਰੇ ਸੰਵਿਧਾਨ ਦੀ ਉਲੰਘਣਾ ਪ੍ਰਤੀਤ ਹੁੰਦੀ ਹੈ: ਚੀਫ ਜਸਟਿਸ

ਇਸਲਾਮਾਬਾਦ, 7 ਅਪਰੈਲ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਅੱਜ ਕਿਹਾ ਕਿ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦਾ ਵਿਵਾਦਪੂਰਨ ਫ਼ੈਸਲੇ ਰਾਹੀਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਦਾ ਕਦਮ ਪਹਿਲੀ ਨਜ਼ਰੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -