12.4 C
Alba Iulia
Saturday, June 22, 2024

ਵਿਸ਼ਵ

ਰੂਸ ਨਾਲ ਨੇੜਤਾ ਭਾਰਤ ਨੂੰ ਮਹਿੰਗੀ ਪੈ ਸਕਦੀ ਹੈ: ਅਮਰੀਕਾ

ਵਾਸ਼ਿੰਗਟਨ, 7 ਅਪਰੈਲ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਆਰਥਿਕ ਸਲਾਹਕਾਰ ਨੇ ਕਿਹਾ ਹੈ ਕਿ ਯੂਕਰੇਨ 'ਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਭਾਰਤ ਨੂੰ ਰੂਸ ਨਾਲ ਬਹੁਤ ਨਜ਼ਦੀਕੀ ਭਾਈਵਾਲੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਵ੍ਹਾਈਟ ਹਾਊਸ...

ਭਾਰਤ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 7 ਅਪਰੈਲ ਭਾਰਤ ਨੇ ਅੱਜ ਕਿਹਾ ਕਿ ਉਸ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, ''ਸਾਡਾ ਧਿਆਨ ਮੌਜੂਦਾ ਹਾਲਾਤ ਵਿੱਚ ਇਨ੍ਹਾਂ ਸਥਾਪਤ ਕੀਤੇ ਆਰਥਿਕ ਸਬੰਧਾਂ ਨੂੰ ਸਥਿਰ ਕਰਨ 'ਤੇ ਹੈ।...

ਸ੍ਰੀਲੰਕਾ ’ਚੋਂ ਐਮਰਜੰਸੀ ਖਤਮ: ਰਾਸ਼ਟਰਪਤੀ ਨੇ ਹੁਕਮ ਵਾਪਸ ਲਿਆ ਪਰ ਅਸਤੀਫ਼ਾ ਦੇਣ ਤੋਂ ਕੋਰੀ ਨਾਂਹ

ਕੋਲੰਬੋ, 6 ਅਪਰੈਲ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਦੇਸ਼ 'ਚ 1 ਅਪਰੈਲ ਤੋਂ ਲਾਗੂ ਐਮਰਜੰਸੀ ਨੂੰ ਹਟਾ ਦਿੱਤਾ ਹੈ। ਮੰਗਲਵਾਰ ਰਾਤ ਨੂੰ ਜਾਰੀ ਹੁਕਮ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਐਮਰਜੰਸੀ ਹੁਕਮ ਵਾਪਸ ਲੈ ਲਿਆ ਹੈ, ਜਿਸ...

ਅਮਰੀਕਾ: ਕੈਪੀਟਲ ਹਿੱਲ ’ਚ ਭਾਰਤੀ ਮੂਲ ਦੇ ਸੰਸਦ ਮੈਂਬਰ ਐਮੀ ਬੇਰਾ ’ਤੇ ਲੂੰਬੜੀ ਨੇ ਹਮਲਾ ਕੀਤਾ

ਵਾਸ਼ਿੰਗਟਨ, 6 ਅਪਰੈਲ ਅਮਰੀਕਾ ਵਿਚ ਕੈਪੀਟਲ ਹਿੱਲ (ਯੂਐੱਸ ਸੰਸਦ ਭਵਨ) ਵਿੱਚ ਲੂੰਬੜੀ ਨੇ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ 'ਤੇ ਹਮਲਾ ਕਰ ਦਿੱਤਾ। ਡੀ-ਕੈਲੀਫੋਰਨੀਆ ਤੋਂ ਸੰਸਦ ਮੈਂਬਰ ਐਮੀ ਬੇਰਾ ਕੁਝ ਝਰੀਟਾਂ ਆਈਆਂ ਹਨ ਤੇ ਉਨ੍ਹਾਂ ਹਲਕਾਅ ਤੋਂ...

ਸਿੱਖ ਬਜ਼ੁਰਗ ’ਤੇ ਹਮਲੇ ਦੀ ਨਿਊ ਯਾਰਕ ਵਿਚਲੇ ਭਾਰਤੀ ਕੌਂਸਲਖਾਨੇ ਨੇ ਨਿਖੇਧੀ ਕੀਤੀ

ਨਿਊਯਾਰਕ, 5 ਅਪਰੈਲ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਇੱਥੇ ਬਜ਼ੁਰਗ ਸਿੱਖ 'ਤੇ ਹੋਏ ਦੀ ਨਿਖੇਧੀ ਕਰਦਿਆਂ ਇਸ ਨੂੰ 'ਡੂੰਘੀ ਚਿੰਤਾ' ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਪੁਲੀਸ ਦੇ ਸੰਪਰਕ ਵਿੱਚ ਹੈ, ਜੋ ਇਸ ਘਿਨਾਉਣੇ ਨਫ਼ਰਤੀ ਹਮਲੇ...

ਪਾਕਿਸਤਾਨ: ਸੁਪਰੀਮ ਕੋਰਟ ਨੇ ਕੌਮੀ ਅਸੈਂਬਲੀ ਵਿਚਲੀ ਕਾਰਵਾਈ ਦਾ ਰਿਕਾਰਡ ਮੰਗਿਆ, ਸੁਣਵਾਈ ਬੁੱਧਵਾਰ ਤੱਕ ਮੁਲਤਵੀ

ਇਸਲਾਮਾਬਾਦ, 5 ਅਪਰੈਲ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਦਾਇਰ ਬੇਭਰੋਸਗੀ ਮਤੇ 'ਤੇ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਦਾ ਰਿਕਾਰਡ ਮੰਗ ਲਿਆ ਹੈ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਇਹ...

ਹੰਗਰੀ ਵਿੱਚ ਵਾਹਨ ਰੇਲਗੱਡੀ ਨਾਲ ਟਕਰਾਇਆ, ਪੰਜ ਹਲਾਕ

ਬੁਡਾਪੈਸਟ, 5 ਅਪਰੈਲ ਹੰਗਰੀ ਦੇ ਦੱਖਣ ਵਿੱਚ ਅੱਜ ਸਵੇਰੇ ਵਾਹਨ ਨੂੰ ਟੱਕਰ ਮਾਰਨ ਮਗਰੋਂ ਇੱਕ ਰੇਲਗੱਡੀ ਪੱਟੜੀ ਤੋਂ ਉਤਰ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।...

ਰਾਜਪਕਸੇ ਵੱਲੋਂ ਵਿਰੋਧੀ ਧਿਰ ਨਾਲ ਸਾਂਝੀ ਸਰਕਾਰ ਬਣਾਉਣ ਦੀ ਪੇਸ਼ਕਸ਼

ਕੋਲੰਬੋ, 4 ਅਪਰੈਲ ਰਾਸ਼ਟਰਪਤੀ ਗੋਟਬਾਇਆ ਰਾਜਪਕਸੇ ਨੇ ਆਪਣੇ ਭਰਾ ਬੇਸਿਲ ਰਾਜਪਕਸੇ ਨੂੰ ਵਿੱਤੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਵਿਰੋਧੀ ਧਿਰ ਨੂੰ ਸਾਂਝੀ ਸਰਕਾਰ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿਚ ਸਾਰੇ ਦਲ ਕੈਬਨਿਟ...

ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ

ਇਸਲਾਮਾਬਾਦ, 4 ਅਪਰੈਲ ਇਮਰਾਨ ਖਾਨ ਦੇ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿਚ 5 ਅਪਰੈਲ ਨੂੰ ਇਸ ਮਾਮਲੇ 'ਤੇ ਮੁੜ ਸੁਣਵਾਈ...

ਭਾਰਤ ਤੇ ਆਸਟਰੇਲੀਆ ਨੇ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ਕੀਤੇ

ਨਵੀਂ ਦਿੱਲੀ, 2 ਅਪਰੈਲ ਭਾਰਤ ਅਤੇ ਆਸਟਰੇਲੀਆ ਨੇ ਅੱਜ ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣ ਲਈ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ 'ਤੇ ਦਸਤਖਤ ਕੀਤੇ। ਇਸ ਸਮਝੌਤੇ ਦੇ ਤਹਿਤ ਆਸਟਰੇਲੀਆ ਕੱਪੜਾ, ਚਮੜਾ, ਗਹਿਣੇ ਅਤੇ ਖੇਡ ਉਤਪਾਦਾਂ ਸਮੇਤ ਆਪਣੇ ਬਾਜ਼ਾਰ ਵਿੱਚ 95...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -