12.4 C
Alba Iulia
Friday, June 21, 2024

ਵਿਸ਼ਵ

ਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਵਿਚਾਲੇ ਦੁਵੱਲੇ ਸਬੰਧਾਂ ’ਤੇ ਚਰਚਾ; ਦੋਵਾਂ ਦੇਸ਼ਾਂ ਵਿਚਾਲੇ ਸਮਝੌਤੇ

ਨਵੀਂ ਦਿੱਲੀ, 2 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦਿਓਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਦੇ ਮੁੱਖ ਨੁਕਤਿਆਂ 'ਤੇ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਬਿਹਾਰ...

ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਤਿੰਨ ਰੋਜ਼ਾ ਫੇਰੀ ’ਤੇ ਭਾਰਤ ਪੁੱਜੇ

ਨਵੀਂ ਦਿੱਲੀ, 1 ਅਪਰੈਲ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਤਿੰਨ ਰੋਜ਼ਾ ਫੇਰੀ 'ਤੇ ਭਾਰਤ ਪੁੱਜੇ ਹਨ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਦੋਵੇਂ ਮੁਲਕਾਂ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਦੀ ਉਮੀਦ ਹੈ। ਇਸ ਦੌਰਾਨ ਉੱਚ ਪੱਧਰੀ...

ਕੈਨੇਡਾ ਵਿੱਚ ਦਾਖਲ ਹੋਣ ਵਾਲੇ ਪਰਵਾਸੀਆਂ ਵਿੱਚ ਸਭ ਤੋਂ ਵੱਧ ਭਾਰਤੀ

ਟੋਰਾਂਟੋ, 1 ਅਪਰੈਲ ਕੈਨੇਡਾ ਵੱਲੋਂ ਸਾਲ 2022 ਵਿੱਚ ਰਿਕਾਰਡ 4,32,000 ਨਵੇਂ ਲੋਕਾਂ ਦੇਸ਼ ਵਿੱਚ ਦਾਖਲਾ ਦੇਣ ਦੀ ਯੋਜਨਾ ਹੈ ਅਤੇ ਇਸ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਉਸ ਨੇ 1,08,000 ਨਵੇਂ ਪਰਵਾਸੀਆਂ ਦਾ ਦੇਸ਼ ਵਿੱਚ ਸਵਾਗਤ ਕੀਤਾ ਹੈ।...

ਪੋਪ ਨੇ ਕੈਨੇਡਾ ਦੇ ਸਕੂਲਾਂ ਵਿੱਚ ਬਦਸਲੂਕੀ ਲਈ ਲੋਕਾਂ ਤੋਂ ਮੁਆਫ਼ੀ ਮੰਗੀ

ਵੈਟੀਕਨ ਸਿਟੀ, 1 ਅਪਰੈਲ ਪੋਪ ਫਰਾਂਸਿਸ ਨੇ ਕੈਨੇਡਾ ਵਿਚ ਚਰਚ ਵੱਲੋਂ ਚਲਾਏ ਜਾਂਦੇ ਰਹੇ ਰਿਹਾਇਸ਼ੀ ਸਕੂਲਾਂ ਵਿੱਚ ਸਥਾਨਕ ਲੋਕਾਂ ਵੱਲੋਂ ਸਹਿਣ ਕੀਤੇ ਕੀਤੀ ਗਈ 'ਨਿੰਦਣਯੋਗ' ਬਦਸਲੂਕੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜੁਲਾਈ ਦੇ ਅੰਤ ਤੱਕ ਉਨ੍ਹਾਂ ਵੱਲੋਂ...

ਕਾਂਗਰਸ ਦੀ ਮੈਂਬਰਸ਼ਿਪ ਮੁਹਿੰਮ 15 ਅਪਰੈਲ ਤਕ ਰਹੇਗੀ ਜਾਰੀ

ਨਵੀਂ ਦਿੱਲੀ, 31 ਮਾਰਚ ਕਾਂਗਰਸ ਨੇ ਆਪਣੀ ਵਿਸ਼ੇਸ਼ ਮੈਂਬਰਸ਼ਿਪ ਮੁਹਿੰਮ 15 ਅਪਰੈਲ ਤਕ ਵਧਾ ਦਿੱਤੀ ਹੈ ਅਤੇ ਹੁਣ ਇਹ 15 ਅਪਰੈਲ ਤਕ ਜਾਰੀ ਰਹੇਗੀ। ਇਹ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਰਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ...

ਇਮਰਾਨ ਖ਼ਾਨ ਨੇ ਕੌਮੀ ਸੁਰੱਖਿਆ ਸਮਿਤੀ ਦੀ ਮੀਟਿੰਗ ਸੱਦੀ

ਇਸਲਾਮਾਬਾਦ, 31 ਮਾਰਚ ਪਾਕਿਸਤਾਨ ਵਿੱਚ ਸਿਆਸੀ ਘਮਸਾਣ ਵਿਚਾਲੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਸ਼ਾਮ ਨੂੰ ਕੌਮੀ ਸੁਰੱਖਿਆ ਸਮਿਤੀ ਦੀ ਮੀਟਿੰਗ ਸੱਦੀ ਹੈ। ਇਸ ਤੋਂ ਇਕ ਦਿਨ ਪਹਿਲਾਂ ਸੱਤਾਧਾਰੀ ਗੱਠਜੋੜ ਦੀ ਇਕ ਅਹਿਮ ਸਹਿਯੋਗੀ ਪਾਰਟੀ ਦੇ ਦਲ ਬਦਲਣ...

ਅਦਾਲਤ ਵੱਲੋਂ ਸ਼ਰਦ ਯਾਦਵ ਨੂੰ 31 ਮਈ ਤਕ ਬੰਗਲਾ ਖਾਲੀ ਕਰਨ ਅਤੇ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ

ਨਵੀਂ ਦਿੱਲੀ, 31 ਮਾਰਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਨੂੰ ਮਨੁੱਖੀ ਅਧਾਰ 'ਤੇ ਸੰਸਦ ਮੈਂਬਰ ਵਜੋਂ ਅਲਾਟ ਸਰਕਾਰੀ ਬੰਗਲਾ ਖਾਲੀ ਕਰਨ ਲਈ 31 ਮਈ ਤਕ ਦਾ ਸਮਾਂ ਦਿੱਤਾ ਹੈ। ਸਿਖਰਲੀ ਅਦਾਲਤ ਨੇ ਯਾਦਵ ਨੂੰ...

ਰੂਸ-ਯੂਕਰੇਨ ਵਾਰਤਾ ਨਾਲ ਅਮਨ ਦੀ ਆਸ ਬੱਝੀ

ਕੀਵ/ਇਸਤੰਬੁਲ, 29 ਮਾਰਚ ਰੂਸ ਅਤੇ ਯੂਕਰੇਨ ਦੇ ਨੁਮਾਇੰਦਿਆਂ ਵਿਚਕਾਰ ਤੁਰਕੀ ਦੀ ਰਾਜਧਾਨੀ ਇਸਤੰਬੁਲ 'ਚ ਹੋਈ ਵਾਰਤਾ ਦੌਰਾਨ ਸ਼ਾਂਤੀ ਲਈ ਦੋਵੇਂ ਧਿਰਾਂ ਕੁਝ ਅੱਗੇ ਵਧੀਆਂ ਹਨ। ਯੂਕਰੇਨ 'ਚ ਗੋਲੀਬੰਦੀ ਦਾ ਐਲਾਨ ਤਾਂ ਨਹੀਂ ਕੀਤਾ ਗਿਆ ਹੈ ਪਰ ਰੂਸੀ ਫ਼ੌਜ ਨੇ...

ਰੂਸ ਨਾਲ ਗੱਲਬਾਤ ਸਕਾਰਾਤਮਕ ਪਰ ਅਸੀਂ ਆਪਣੇ ਗੁਆਂਢੀ ’ਤੇ ਭਰੋਸਾ ਨਹੀਂ ਕਰ ਸਕਦੇ: ਜ਼ੇਲੈੇਂਸਕੀ

ਕੀਵ, 30 ਮਾਰਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸੀ ਵਾਰਤਾਕਾਰਾਂ ਨਾਲ ਚੱਲ ਰਹੀ ਗੱਲਬਾਤ ਵਿੱਚ ਕੁਝ ਸਕਾਰਾਤਮਕ ਸੰਕੇਤ ਮਿਲੇ ਹਨ ਪਰ ਇਹ ਵੀ ਕਿਹਾ ਕਿ ਰੂਸ ਉੱਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਰੂਸ ਨੇ...

ਪਾਕਿਸਤਾਨ: ਬੇਵਿਸਾਹੀ ਮਤੇ ਤੋਂ ਪਹਿਲਾਂ ਇਮਰਾਨ ਖ਼ਾਨ ਨੂੰ ਝਟਕਾ

ਇਸਲਾਮਾਬਾਦ, 30 ਮਾਰਚ ਪਾਕਿਸਤਾਨ ਦੀ ਸੱਤਾਧਾਰੀ ਗੱਠਜੋੜ ਤੇ ਇੱਕ ਅਹਿਮ ਸਹਿਯੋਗੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਹ ਕੌਮੀ ਅਸੈਂਬਲੀ ਵਿੱਚ ਵਿਰੋਧੀ ਧਿਰਾਂ ਦੇ ਬੇਵਿਸਾਹੀ ਮਤੇ ਦਾ ਸਮਰਥਨ ਕਰੇਗੀ। ਇਸ ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਡਾ ਝਟਕਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -