12.4 C
Alba Iulia
Wednesday, June 19, 2024

ਵਿਸ਼ਵ

ਅਮਰੀਕਾ: ਕਾਰੋਬਾਰ ਦੇ ਭੇਤ ਨਸ਼ਰ ਕਰਨ ਦੇ ਮਾਮਲੇ ’ਚ 7 ਭਾਰਤੀ ਕਸੂਤੇ ਫਸੇ

ਨਿਊਯਾਰਕ, 29 ਮਾਰਚ ਅਮਰੀਕੀ ਸੰਘੀ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਸੱਤ ਲੋਕਾਂ 'ਤੇ 10 ਡਾਲਰ ਤੋਂ ਵੱਧ ਦਾ ਗੈਰ-ਕਾਨੂੰਨੀ ਲਾਭ ਕਮਾਉਣ ਦੇ ਦੋਸ਼ ਲਗਾਏ ਹਨ। ਇਨ੍ਹਾਂ 'ਤੇ ਦੋਸ਼ ਹੈ ਇਨ੍ਹਾਂ ਨੇ ਕੰਪਨੀ ਦੇ ਭੇਤ ਇਕ ਦੂਜੇ ਨਾਲ ਸਾਂਝੇ...

ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ 3 ਅਪਰੈਲ ਨੂੰ; ਮਤੇ ’ਤੇ ਬਹਿਸ ਭਲਕੇ

ਇਸਲਾਮਾਬਾਦ, 29 ਮਾਰਚ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਸ਼ੇਖ ਰਸ਼ੀਦ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਵੋਟਿੰਗ 3 ਅਪਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵਿਰੋਧੀ...

ਰੂਸ ਤੇ ਯੂਕਰੇਨ ਵਿਚਾਲੇ ਇਸਤਾਨਬੁੱਲ ਵਿੱਚ ਗੱਲਬਾਤ

ਇਸਤਾਨਬੁੱਲ (ਟਰਕੀ), 29 ਮਾਰਚ ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਅਤੇ ਇਕ ਹੋਰ ਸ਼ਹਿਰ ਚਰਨੀਹੀਵ ਨੇੜੇ ਫੌਜੀ ਕਾਰਵਾਈ 'ਤੇ ਠੱਲ੍ਹ ਪਾਉਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਰੂਸ ਦੇ ਡਿਪਟੀ ਰੱਖਿਆ ਮੰਤਰੀ ਅਲੈਗਜ਼ੈਂਡਰ ਫੋਮਿਨ ਨੇ ਮੰਗਲਵਾਰ ਨੂੰ ਰੂਸ ਤੇ...

ਸਰਕਾਰ ਜਾਵੇ ਜਾਂ ਜਾਨ, ਭ੍ਰਿਸ਼ਟ ਆਗੂਆਂ ਨੂੰ ਮੁਆਫ਼ ਨਹੀਂ ਕਰਾਂਗਾ: ਇਮਰਾਨ

ਇਸਲਾਮਾਬਾਦ, 27 ਮਾਰਚ ਸਿਆਸੀ ਸੰਕਟ ਵਿਚ ਘਿਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਜਾਵੇ ਜਾਂ ਜਾਨ, 'ਭ੍ਰਿਸ਼ਟ' ਵਿਰੋਧੀ ਧਿਰਾਂ ਦੇ ਆਗੂਆਂ ਨੂੰ ਉਹ ਕਦੇ ਮੁਆਫ਼ ਨਹੀਂ ਕਰਨਗੇ। ਸਰਕਾਰ ਵਿਰੁੱਧ ਬੇਭਰੋਸਗੀ ਮਤਾ...

ਜੈਸ਼ੰਕਰ ਵੱਲੋਂ ਮਾਲਦੀਵਜ਼ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਮਾਲੇ, 27 ਮਾਰਚ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਮਾਲਦੀਵਜ਼ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨਾਲ ਅੱਡੂ ਸ਼ਹਿਰ ਵਿਚ ਮੁਲਾਕਾਤ ਕੀਤੀ ਹੈ। ਇਨ੍ਹਾਂ ਆਗੂਆਂ ਨੇ ਇਸ ਮੌਕੇ ਦੋਵਾਂ ਮੁਲਕਾਂ ਦਰਮਿਆਨ ਵਿਸ਼ੇਸ਼ ਭਾਈਵਾਲੀ ਉਤੇ ਵਿਚਾਰ-ਚਰਚਾ ਕੀਤੀ। ਜੈਸ਼ੰਕਰ ਸ਼ਨਿਚਰਵਾਰ...

ਬੇਭਰੋਸਗੀ ਮਤਾ: ਇਮਰਾਨ ਖ਼ਾਨ ਮਗਰੋਂ ਹੁਣ ਉਸਮਾਨ ਬੁਜ਼ਦਾਰ ਦੀ ਵਾਰੀ

ਲਾਹੌਰ, 28 ਮਾਰਚ ਮੁਲਕ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਮਗਰੋਂ ਪਾਕਿਸਤਾਨ ਦੀ ਵਿਰੋਧੀ ਧਿਰ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਖਿਲਾਫ਼ ਬੇਭਰੋਸਗੀ ਮਤਾ ਰੱਖਿਆ ਹੈ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ 8 ਮਾਰਚ ਨੂੰ ਕੌਮੀ ਅਸੈਂਬਲੀ ਸਕੱਤਰੇਤ...

ਰੋਮ ਦੇ ਕਾਲੀ ਮਾਤਾ ਮੰਦਰ ਵਿੱਚ ਹੋਲੀ 27 ਨੂੰ

ਰੋਮ (ਵਿੱਕੀ ਬਟਾਲਾ): ਰੰਗਾਂ ਤੇ ਪਿਆਰ ਦੇ ਸੁਮੇਲ ਹੋਲੀ ਨੂੰ ਸਮਰਪਿਤ ਵਿਸ਼ੇਸ਼ ਹੋਲੀ ਤਿਉਹਾਰ ਸਮਾਰੋਹ 27 ਮਾਰਚ ਨੂੰ ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਕਾਲੀ ਮਾਤਾ ਰਾਣੀ ਮੰਦਰ ਵਿੱਚ ਕੀਤਾ ਜਾਵੇਗਾ। ਇਸ ਵਿੱਚ ਇਲਾਕੇ ਦੇ ਭਾਰਤੀ ਭਾਈਚਾਰੇ ਤੋਂ...

ਉੱਤਰ ਕੋਰੀਆ ਨੇ ਆਪਣੀ ਸਭ ਤੋਂ ਵੱਡੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ

ਸਿਓਲ, 25 ਮਾਰਚ ਉੱਤਰੀ ਕੋਰੀਆ ਨੇ ਆਪਣੇ ਨੇਤਾ ਕਿਮ ਜੋਂਗ-ਉਨ ਦੇ ਹੁਕਮ ਮੁਤਾਬਕ ਆਪਣੀ ਹੁਣ ਤੱਕ ਦੀ ਸਭ ਤੋਂ ਵੱਡੀ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ ਹੈ। ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਦੱਸਿਆ...

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ

ਇਸਲਾਮਾਬਾਦ, 25 ਮਾਰਚ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦਾ ਅਹਿਮ ਸੈਸ਼ਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਹੀ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਨੈਸ਼ਨਲ ਅਸੈਂਬਲੀ ਦੇ...

ਜੋਇ ਬਾਇਡਨ ਯੂਕਰੇਨ ਦੀ ਸਰਹੱਦ ਨੇੜੇ ਪੁੱਜੇ

ਰੇਜਜੋ, 25 ਮਾਰਚ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਇਸ ਵੇਲੇ ਯੂਕਰੇਨ ਦੀ ਸਰਹੱਦ ਤੋਂ 100 ਕਿਲੋਮੀਟਰ ਦੂਰ ਪੋਲੈਂਡ ਦੇ ਸ਼ਹਿਰ ਰੇਜਜੋ ਪੁੱਜੇ। ਉਹ ਬਰੱਸਲਜ਼ ਤੋਂ ਸਿੱਧਾ ਪੋਲੈਂਡ ਪੁੱਜੇ। ਰਾਸ਼ਟਰਪਤੀ ਬਾਇਡਨ ਨੇ ਪੋਲੈਂਡ ਵਿੱਚ ਯੂਕਰੇਨੀ ਜੰਗੀ ਸ਼ਰਨਾਰਥੀਆਂ ਦੀ ਕੀਤੀ ਜਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -