12.4 C
Alba Iulia
Sunday, June 23, 2024

ਵਿਸ਼ਵ

ਤੁਰਕੀ: ਸੁਰੱਖਿਆ ਬਲਾਂ ਵੱਲੋਂ 21 ਅਤਿਵਾਦੀ ਹਲਾਕ

ਅੰਕਾਰਾ, 23 ਅਪਰੈਲ ਉੱਤਰੀ ਸੀਰੀਆ ਤੇ ਇਰਾਕ 'ਚ ਪਿਛਲੇ ਚਾਰ ਦਿਨਾਂ ਅੰਦਰ ਤੁਰਕੀ ਦੇ ਸੁਰੱਖਿਆ ਬਲਾਂ ਨੇ 21 ਅਤਿਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਜਾਣਕਾਰੀ ਤੁਰਕੀ ਦੇ ਰੱਖਿਆ ਮੰਤਰੀ ਹੁਲੁਸੀ ਅਕਾਰ ਨੇ ਦਿੱਤੀ। ਸ਼ਿਨਹੂਆ ਖ਼ਬਰ ਏਜੰਸੀ ਅਨੁਸਾਰ ਤੁਰਕੀ ਦੇ...

ਦੱਖਣੀ ਅਫਰੀਕਾ ਵਿੱਚ ਭਾਰਤੀ ਮਿਸ਼ਨ ਨੇ ਈਦ ਮਨਾਈ

ਜੋਹਾਨੈੱਸਬਰਗ (ਦੱਖਣੀ ਅਫਰੀਕਾ), 24 ਅਪਰੈਲ ਜੋਹਾਨੈੱਸਬਰਗ ਵਿੱਚ ਭਾਰਤੀ ਕੌਂਸਲੇਟ ਨੇ ਸਥਾਨਕ ਤੇ ਪਰਵਾਸੀ ਭਾਈਚਾਰੇ ਦੇ ਲੋਕਾਂ ਨਾਲ ਮਿਲ ਕੇ ਈਦ ਮਨਾਈ ਅਤੇ ਮੇਲ-ਮਿਲਾਪ, ਅਨੇਕਤਾ ਵਿੱਚ ਏਕਤਾ ਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸੰਦੇਸ਼ 'ਤੇ ਜ਼ੋਰ ਦਿੱਤਾ। ਦੱਖਣੀ ਅਫਰੀਕਾ ਵਿੱਚ ਕੌਂਸਲ ਜਨਰਲ...

ਪ੍ਰਸ਼ਾਂਤ ਮਹਾਸਾਗਰ ਵਿੱਚ 7.1 ਸ਼ਿੱਦਤ ਤਾ ਭੂਚਾਲ

ਵੇਲਿੰਗਟਨ, 24 ਅਪਰੈਲ ਪ੍ਰਸ਼ਾਂਤ ਮਹਾਸਾਗਰ ਦੇ ਇੱਕ ਦੂਰ-ਦੁਰਾਡੇ ਹਿੱਸੇ ਵਿੱਚ ਅੱਜ 7.1 ਸ਼ਿੱਦਤ ਦਾ ਭੂਚਾਲ ਆਇਆ, ਪਰ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਇਹ ਭੂਚਾਲ ਨਿਊਜ਼ੀਲੈਂਡ ਦੇ ਉੱਤਰੀ ਟਾਪੂ ਤੋਂ ਲਗਪਗ 900 ਕਿਲੋਮੀਟਰ ਉੱਤਰ-ਪੂਰਬ ਵਿੱਚ...

ਬਰਤਾਨੀਆ ਦੇ ਉਪ ਪ੍ਰਧਾਨ ਮੰਤਰੀ ਰਾਬ ਵੱਲੋਂ ਅਸਤੀਫ਼ਾ

ਲੰਡਨ, 21 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਕਰੀਬੀ ਸਹਿਯੋਗੀ ਤੇ ਡਿਪਟੀ ਪ੍ਰਧਾਨ ਮੰਤਰੀ ਡੌਮੀਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਦੇ ਦੋਸ਼ਾਂ ਕਾਰਨ ਅੱਜ ਅਸਤੀਫਾ...

ਭਾਰਤੀ ਚੈਨਲਾਂ ਦਾ ਪ੍ਰਸਾਰਨ ਕਰਨ ਵਾਲੇ ਪਾਕਿ ਕੇਬਲ ਆਪਰੇਟਰਾਂ ਨੂੰ ਚਿਤਾਵਨੀ

ਇਸਲਾਮਾਬਾਦ: ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ਨਿਗਰਾਨ ਨੇ ਅੱਜ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਕੇਬਲ ਆਪਰੇਟਰਾਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।...

ਅਮਰੀਕਾ ਵਿੱਚ ਗੋਲੀ ਲੱਗਣ ਕਾਰਨ ਭਾਰਤੀ ਨੌਜਵਾਨ ਦੀ ਮੌਤ

ਅਮਰਾਵਤੀ, 21 ਅਪਰੈਲ ਅਮਰੀਕਾ ਵਿੱਚ ਪੈਟਰੋਲ ਪੰਪ 'ਤੇ ਕਥਿਤ ਤੌਰ 'ਤੇ ਗੋਲੀ ਲੱਗਣ ਕਾਰਨ ਉੱਥੇ ਕੰਮ ਕਰਦੇ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਉਹ ਉੱਥੇ ਮਾਸਟਰਜ਼ ਡਿਗਰੀ ਕਰਨ ਲਈ ਗਿਆ ਸੀ। ਮ੍ਰਿਤਕ ਦੀ ਪਛਾਣ ਸੈਏਸ਼ ਵੀਰਾ ਵਜੋਂ ਹੋਈ ਹੈ।...

ਫਰਾਂਸ: ਸੇਵਾਮੁਕਤੀ ਦੀ ਉਮਰ ਵਧਾਉਣ ਖ਼ਿਲਾਫ਼ ਪ੍ਰਦਰਸ਼ਨ

ਗੈਂਗਜ਼ (ਫਰਾਂਸ): ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਤੈਅਸ਼ੁਦਾ ਦੌਰੇ ਦੇ ਮੱਦੇਨਜ਼ਰ ਦੱਖਣੀ ਫਰਾਂਸ ਦੇ ਇਕ ਸ਼ਹਿਰ ਵਿੱਚ ਸੇਵਾਮੁਕਤੀ ਦੀ ਉਮਰ ਵਧਾਉਣ ਦਾ ਵਿਰੋਧ ਕਰਨ ਲਈ ਸੈਂਕੜੇ ਲੋਕ ਇਕੱਠੇ ਹੋ ਗਏ। ਇਸੇ ਦੌਰਾਨ ਫਰਾਂਸ ਵਿੱਚ ਵੱਖ ਵੱਖ ਥਾਵਾਂ 'ਤੇ ਪ੍ਰਦਰਸ਼ਨ...

ਮੁਲਾਜ਼ਮਾਂ ’ਤੇ ਖਾਹਮ-ਖਾਹ ਦਾ ਰੋਆਬ ਝੜਨ ਵਾਲੇ ਬਰਤਾਨੀਆ ਦੇ ਉਪ ਪ੍ਰਧਾਨ ਮੰਤਰੀ ਰਾਬ ਨੇ ਅਸਤੀਫ਼ਾ ਦਿੱਤਾ

ਲੰਡਨ, 21 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਕਰੀਬੀ ਸਹਿਯੋਗੀ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ਾਂ ਕਾਰਨ ਅੱਜ ਅਸਤੀਫਾ ਦੇ ਦਿੱਤਾ ਹੈ। ਵੱਖ-ਵੱਖ...

ਆਸਟਰੇਲੀਆ ਤੇ ਇੰਡੋਨੇਸ਼ੀਆ ’ਚ ਨਜ਼ਰ ਆਇਆ ਸੂਰਜ ਗ੍ਰਹਿਣ

ਮੈਲਬਰਨ, 20 ਅਪਰੈਲ ਆਸਟਰੇਲੀਆ ਦੇ ਤੱਟਵਰਤੀ ਸ਼ਹਿਰ ਐਕਸਮਾਊਥ ਵਿਚ ਅੱਜ ਤੜਕੇ ਦੁਰਲੱਭ ਸੂਰਜ ਗ੍ਰਹਿਣ ਦੇਖਿਆ ਗਿਆ, ਜਿਸ ਨੂੰ 20,000 ਲੋਕਾਂ ਨੇ ਦੇਖਿਆ। ਸੂਰਜ ਗ੍ਰਹਿਣ ਕਾਰਨ ਸੂਬੇ ਵਿੱਚ ਕਰੀਬ ਇੱਕ ਮਿੰਟ ਤੱਕ ਹਨੇਰਾ ਛਾ ਗਿਆ। ਤਿੰਨ ਹਜ਼ਾਰ ਤੋਂ ਘੱਟ ਵਸਨੀਕਾਂ...

ਮੁੰਬਈ ਅਤਿਵਾਦੀ ਹਮਲੇ: ਤਹੱਵੁਰ ਰਾਣਾ ਦੀ ਪਟੀਸ਼ਨ ਰੱਦ, ਭਾਰਤ ਨੂੰ ਸੌਂਪਣ ਬਾਰੇ ਫ਼ੈਸਲਾ ਛੇਤੀ ਹੋਣ ਦੀ ਆਸ

ਵਾਸ਼ਿੰਗਟਨ, 20 ਅਪਰੈਲ ਅਮਰੀਕਾ ਦੀ ਅਦਾਲਤ ਨੇ 2008 ਦੇ ਮੁੰਬਈ ਅਤਿਵਾਦੀ ਹਮਲੇ ਦੇ ਕੇਸ ਵਿੱਚ ਲੋੜੀਂਦੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਸਰਕਾਰੀ ਵਕੀਲਾਂ ਨਾਲ ਮੀਟਿੰਗ (ਸਟੇਟਸ ਕਾਨਫਰੰਸ) ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਸ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -