12.4 C
Alba Iulia
Thursday, June 13, 2024

ਵਿਸ਼ਵ

ਮਹਾਤਮਾ ਗਾਂਧੀ ਦਾ ਬੁੱਤ ਤੋੜਨ ਦੀ ਭਾਰਤੀ ਅਮਰੀਕੀ ਭਾਈਚਾਰੇ ਵੱਲੋਂ ਨਿਖੇਧੀ

ਨਿਊ ਯਾਰਕ, 8 ਫਰਵਰੀ ਭਾਰਤੀ ਅਮਰੀਕੀ ਭਾਈਚਾਰੇ ਨੇ ਨਿਊ ਯਾਰਕ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਦਾ ਅੱਜ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਨਫ਼ਰਤ ਨੂੰ ਖਤਮ ਕਰਨ ਵਾਲੇ ਦੋ ਨੇਤਾਵਾਂ ਗਾਂਧੀ ਅਤੇ ਮਾਰਟਿਨ ਲੂਥਰ ਕਿੰਗ...

ਅਮਰੀਕਾ: ਵਾਸ਼ਿੰਗਟਨ ਹਵਾਈ ਅੱਡੇ ’ਤੇ ਭਾਰਤੀ ਔਰਤ ਬੇਹੋਸ਼ ਮਿਲੀ

ਨਿਊਯਾਰਕ, 9 ਫਰਵਰੀ ਵਾਸ਼ਿੰਗਟਨ ਦੇ ਕੌਮਾਂਤਰੀ ਹਵਾਈ ਅੱਡੇ 'ਤੇ ਬੈਗੇਜ ਬੈਲਟ ਨੇੜੇ ਵ੍ਹੀਲਚੇਅਰ 'ਤੇ ਬੇਹੋਸ਼ੀ ਦੀ ਹਾਲਤ 'ਚ ਮਿਲੀ 54 ਸਾਲਾ ਭਾਰਤੀ ਔਰਤ ਨੂੰ ਡਾਕਟਰੀ ਕਰਮਚਾਰੀਆਂ ਨੇ ਸਮੇਂ ਸਿਰ ਸੇਵਾਵਾਂ ਦੇ ਕੇ ਬਚਾ ਲਿਆ ਹੈ। ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ...

ਯੂਕਰੇੇਨ ਸੰਕਟ ਨੂੰ ਟਾਲਣ ਲਈ ਕੌਮਾਂਤਰੀ ਭਾਈਚਾਰੇ ਦੀਆਂ ਕੋਸ਼ਿਸ਼ਾਂ ਤੇਜ਼

ਮਾਸਕੋ, 7 ਫਰਵਰੀ ਯੂਕਰੇਨ ਸੰਕਟ ਨੂੰ ਟਾਲਣ ਲਈ ਕੌਮਾਂਤਰੀ ਭਾਈਚਾਰੇ ਵੱਲੋਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਸੋਮਵਾਰ ਨੂੰ ਮਾਸਕੋ ਵਿਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕਰਨਗੇ ਅਤੇ ਜਰਮਨੀ ਦੇ...

ਓਟਵਾ ’ਚ ਕੋਵਿਡ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਹਵਾ ਨਾ ਦੇਵੇ ਅਮਰੀਕਾ: ਕੈਨੇਡਾ

ਓਟਵਾ, 8 ਫਰਵਰੀ ਕੈਨੇਡਾ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਓਟਵਾ ਵਿੱਚ ਕੋਵਿਡ-19 ਪਾਬੰਦੀਆਂ ਵਿਰੁੱਧ ਪ੍ਰਦਰਸ਼ਨਾਂ ਨੂੰ ਉਤਸ਼ਾਹਿਤ ਨਾ ਕਰੇ। ਕੈਨੇਡਾ ਦੇ ਜਨ ਸੁਰੱਖਿਆ ਮੰਤਰੀ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਮਾਮਲਿਆਂ ਵਿੱਚ...

ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨੂੰ ਸ਼ਿਨਜਿਆਂਗ ਦਾ ‘ਭਰੋਸੇਯੋਗ ਦੌਰਾ’ ਕਰਨ ਦੇਵੇ ਚੀਨ: ਗੁਟੇਰੇਜ਼

ਸੰਯੁਕਤ ਰਾਸ਼ਟਰ, 6 ਫਰਵਰੀ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਚੀਨ ਨੂੰ ਕਿਹਾ ਕਿ ਸੰਗਠਨ ਉਮੀਦ ਕਰਦਾ ਹੈ ਕਿ ਪੇਈਚਿੰਗ ਉਨ੍ਹਾਂ ਦੇ ਮਨੁੱਖੀ ਹੱਕ ਮੁਖੀ ਨੂੰ ਚੀਨ ਦਾ 'ਭਰੋਸੇਯੋਗ ਦੌਰਾ' ਕਰਨ ਦੇਵੇਗਾ। ਸੰਯੁਕਤ ਰਾਸ਼ਟਰ ਦਾ ਮਨੁੱਖੀ ਹੱਕ...

ਜੈਸ਼ੰਕਰ ਅੱਜ ਸ੍ਰੀਲੰਕਾਈ ਹਮਰੁਤਬਾ ਨਾਲ ਕਰਨਗੇ ਗੱਲਬਾਤ

ਨਵੀਂ ਦਿੱਲੀ, 6 ਫਰਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸੋਮਵਾਰ ਨੂੰ ਆਪਣੇ ਸ੍ਰੀਲੰਕਾਈ ਹਮਰੁਤਬਾ ਜੀ.ਐੱਲ. ਪੇਈਰਿਸ ਨਾਲ ਵਿਆਪਕ ਗੱਲਬਾਤ ਕਰਨਗੇ। ਭਾਰਤ ਵੱਲੋਂ ਆਪਣੇ ਗੁਆਂਢੀ ਮੁਲਕ ਨੂੰ 50 ਕਰੋੜ ਅਮਰੀਕੀ ਡਾਲਰ ਦੀ ਵਿੱਤੀ ਮਦਦ ਦਿੱਤੇ ਜਾਣ ਤੋਂ ਕੁਝ ਦਿਨਾਂ ਬਾਅਦ ਦੋਹਾਂ...

ਨਿਊ ਯਾਰਕ ’ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ੍ਹ-ਤੋੜ

ਨਿਊ ਯਾਰਕ: ਨਿਊ ਯਾਰਕ ਦੇ ਮੈਨਹੱਟਨ ਲਾਗੇ ਮਹਾਤਮਾ ਗਾਂਧੀ ਦੇ ਇਕ ਬੁੱਤ ਦੀ ਭੰੰਨ੍ਹ-ਤੋੜ ਕੀਤੀ ਗਈ ਹੈ। ਭਾਰਤੀ ਦੂਤਾਵਾਸ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਘਟਨਾ ਨਾਲ ਭਾਰਤੀ ਭਾਈਚਾਰਾ ਵੀ ਨਿਰਾਸ਼ ਹੈ। ਇਹ ਘਟਨਾ ਸ਼ਨਿਚਰਵਾਰ...

ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ

ਸ੍ਰੀਨਗਰ: ਜੰਮੂ ਕਸ਼ਮੀਰ ਵਿਚ ਅੱਜ 5.7 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਚਰਾਰ-ਏ-ਸ਼ਰੀਫ਼ ਵਿਚ ਸਥਿਤ ਇਕ ਸੂਫੀ ਦਰਗਾਹ ਦਾ ਮੀਨਾਰ ਨੁਕਸਾਨਿਆ ਗਿਆ ਜਦਕਿ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ...

ਪਰਵਾਸੀਆਂ ਵੱਲੋਂ ‘ਆਪ’ ਕਾਰਪੋਰੇਟ ਘਰਾਣਿਆਂ ਤੇ ਆਰਐੱਸਐੱਸ ਦਾ ਵਿੰਗ ਕਰਾਰ

ਗੁਰਚਰਨ ਸਿੰਘ ਕਾਹਲੋਂਸਿਡਨੀ, 3 ਫਰਵਰੀ ਇੱਥੇ ਪਰਵਾਸੀ ਭਾਰਤੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ 'ਮਾਈ ਨੇਤਾ ਵੈੱਬਸਾਈਟ' ਉੱਤੇ ਦਾਨੀਆਂ ਵਾਲੀ ਸੂਚੀ ਵਿੱਚ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਨਾਂ ਨਜ਼ਰ ਆਉਂਦੇ ਹਨ ਪਰ ਪਰਵਾਸੀ ਪੰਜਾਬੀਆਂ ਕੋਲੋਂ ਇਕੱਤਰ ਕੀਤੇ...

ਕੈਨੇਡਾ ’ਚ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਫ਼ੌਜੀ ਕਾਰਵਾਈ ’ਤੇ ਵਿਚਾਰ ਨਹੀਂ: ਟਰੂਡੋ

ਓਟਵਾ, 4 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਚੁਕੇ ਕਦਮਾਂ ਖ਼ਿਲਾਫ਼ ਪ੍ਰਦਰਸ਼ਨਾਂ 'ਤੇ ਫੌਜੀ ਕਾਰਵਾਈ ਕਰਨ ਬਾਰੇ ਇਸ ਸਮੇਂ ਕੋਈ ਵਿਚਾਰ ਨਹੀਂ ਹੈ। ਓਟਵਾ ਦੇ ਪੁਲੀਸ ਮੁਖੀ ਪੀਟਰ ਸਲੋਲੀ ਨੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -