12.4 C
Alba Iulia
Monday, June 10, 2024

ਵਿਸ਼ਵ

ਪਾਕਿਸਤਾਨ: ‘ਪੱਬਜੀ’ ਖੇਡਣ ਦੇ ਆਦੀ ਨਾਬਾਲਗ ਵੱਲੋਂ ਗੋਲੀਆਂ ਮਾਰ ਕੇ ਮਾਂ, ਦੋ ਭੈਣਾਂ ਤੇ ਭਰਾ ਦੀ ਹੱਤਿਆ

ਲਾਹੌਰ, 28 ਜਨਵਰੀ ਪਾਕਿਸਤਾਨ ਦੇ ਸੂਬੇ ਪੰਜਾਬ ਵਿੱਚ 14 ਸਾਲਾਂ ਦੇ ਇੱਕ ਲੜਕੇ ਵੱਲੋਂ ਆਨਲਾਈਨ ਗੇਮ 'ਪੱਬਜੀ' ਦੇ ਕਥਿਤ ਪ੍ਰਭਾਵ ਕਾਰਨ ਆਪਣੇ ਸਾਰੇ ਪਰਿਵਾਰ, ਜਿਸ ਵਿੱਚ ਮਾਂ, ਦੋ ਭੈਣਾਂ ਅਤੇ ਇੱਕ ਵੱਡਾ ਭਰਾ ਸ਼ਾਮਲ ਹੈ, ਦੀ ਗੋਲੀਆਂ ਮਾਰ ਕੇ...

ਇੰਡੋਨੇਸ਼ੀਆ: ਨਾਈਟ ਕਲੱਬ ’ਚ ਝਗੜੇ ਅਤੇ ਅੱਗ ਲੱਗਣ ਕਾਰਨ 19 ਮੌਤਾਂ

ਜਕਾਰਤਾ, 25 ਫਰਵਰੀ ਇੰਡੋਨੇਸ਼ੀਆ ਦੇ ਪੱਛਮੀ ਪਾਪੂਆ ਸੂਬੇ ਵਿੱਚ ਇੱਕ ਨਾਈਟ ਕਲੱਬ ਅੰਦਰ ਦੋ ਧਿਰਾਂ ਵਿਚਾਲੇ ਝਗੜੇ ਅਤੇ ਅੱਗ ਲੱਗਣ ਦੀ ਘਟਨਾ ਕਾਰਨ 19 ਲੋਕਾਂ ਦੀ ਮੌਤ ਹੋ ਗਈ ਹੈ। ਪੱਛਮੀ ਪਾਪੂਆ ਪੁਲੀਸ ਦੇ ਤਰਜਮਾਨ ਐਡਮ ਇਰਵਿੰਡੀ ਨੇ ਮੈਟਰੋ...

ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ

ਵਾਸ਼ਿੰਗਟਨ, 27 ਜਨਵਰੀ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ 'ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ...

ਰੂਸ-ਯੂਕਰੇਨ ਮਸਲਾ: ਅਮਰੀਕਾ ਵੱਲੋਂ 8,500 ਸੈਨਿਕਾਂ ਨੂੰ ਤਿਆਰ ਰਹਿਣ ਦੇ ਹੁਕਮ

ਵਾਸ਼ਿੰਗਟਨ, 25 ਜਨਵਰੀ ਰੂਸ ਵੱਲੋਂ ਯੂਕਰੇਨ 'ਤੇ ਸੈਨਿਕ ਕਾਰਵਾਈ ਕੀਤੇ ਜਾਣ ਵਧਦੇ ਖਦਸ਼ਿਆਂ ਦੌਰਾਨ ਪੈਂਟਾਗਨ (ਅਮਰੀਕਾ) ਨੇ 8,500 ਸੈਨਿਕਾਂ ਨੂੰ 'ਨਾਟੋ' ਬਲ ਦੇ ਹਿੱਸੇ ਵਜੋਂ ਯੂਰੋਪ ਵਿੱਚ ਤਾਇਨਾਤ ਹੋਣ ਵਾਸਤੇ ਤਿਆਰ ਰਹਿਣ ਲਈ ਹੁਕਮ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਜੋਅ...

ਇਟਲੀ: ਬੰਦ ਕਿਸ਼ਤੀ ਵਿੱਚੋਂ 280 ਪਰਵਾਸੀ ਬਚਾਏ, 7 ਦੀ ਮੌਤ

ਰੋਮ, 25 ਜਨਵਰੀ ਇਟਲੀ ਦੇ ਟਾਪੂ ਲੈਮਪੈਡਸੁਆ ਦੇ ਤੱਟ 'ਤੇ ਮਿਲੀ ਲੱਕੜ ਦੀ ਬੰਦ ਕਿਸ਼ਤੀ ਵਿੱਚੋਂ 280 ਪਰਵਾਸੀਆਂ ਨੂੰ ਬਚਾ ਲਿਆ ਗਿਆ ਹੈ, ਜਦਕਿ 7 ਜਣਿਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅੱਜ ਇਟਾਲੀਅਨ ਕੋਸਟ ਗਾਰਡ ਵੱਲੋਂ ਦਿੱਤੀ ਗਈ।...

ਅਮਰੀਕਾ ’ਚ ਅੱਠ ਸਾਲਾ ਬੱਚੀ ਦੀ ਗੋਲੀ ਲੱਗਣ ਕਾਰਨ ਮੌਤ

ਸ਼ਿਕਾਗੋ: ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਚ ਇਕ 8 ਸਾਲਾ ਬੱਚੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਘਟਨਾ ਵਾਪਰਨ ਵੇਲੇ ਉਹ ਆਪਣੀ ਮਾਂ ਨਾਲ ਜਾ ਰਹੀ ਸੀ ਤੇ ਇਕ ਬੰਦੂਕਧਾਰੀ ਵੱਲੋਂ ਕਿਸੇ ਹੋਰ ਨੂੰ ਨਿਸ਼ਾਨਾ ਬਣਾ ਕੇ ਚਲਾਈ...

ਯੂਏਈ ਨੇ ਹੂਤੀ ਬਾਗ਼ੀਆਂ ਵੱਲੋਂ ਦਾਗੀਆਂ ਦੋ ਮਿਜ਼ਾਈਲਾਂ ਡੇਗੀਆਂ

ਦੁਬਈ, 24 ਜਨਵਰੀ ਯੂਏਈ ਦੇ ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਉਨ੍ਹਾਂ ਹੂਤੀ ਬਾਗੀਆਂ ਵੱਲੋਂ ਰਾਜਧਾਨੀ ਆਬੂ ਧਾਬੀ ਵੱਲ ਦਾਗੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਡੇਗ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯਮਨ ਦੇ ਬਾਗੀਆਂ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ...

ਯੂਕਰੇਨ ਦੀ ਸਰਕਾਰ ਬਦਲਣ ਦੀ ਕੋਸ਼ਿਸ਼ ਕਰ ਰਿਹੈ ਰੂਸ: ਬਰਤਾਨੀਆ

ਲੰਡਨ, 23 ਜਨਵਰੀ ਬਰਤਾਨੀਆ ਨੇ ਦੋਸ਼ ਲਾਇਆ ਹੈ ਕਿ ਰੂਸ, ਯੂਕਰੇਨ ਸਰਕਾਰ 'ਤੇ ਮਾਸਕੋ ਪੱਖੀਆਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਯੂਕਰੇਨੀ ਸੰਸਦ ਮੈਂਬਰ ਯੇਵਹੀਨਾਇ ਮੁਰਾਯੇਵ ਦੇ ਨਾਂ ਉਤੇ ਵਿਚਾਰ ਕੀਤਾ ਜਾ ਰਿਹਾ...

ਅਮਰੀਕਾ-ਕੈਨੇਡਾ ਸਰਹੱਦ ’ਤੇ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਮਿਲੀਆਂ

ਟੋਰਾਂਟੋ/ਨਿਊਯਾਰਕ, 21 ਜਨਵਰੀ ਅਮਰੀਕਾ ਨਾਲ ਲੱਗਦੀ ਕੈਨੇਡਾ ਦੀ ਸਰਹੱਦ 'ਤੇ ਭਾਰਤੀ ਮੰਨੇ ਜਾ ਰਹੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਸਰਦ ਮੌਸਮ ਕਾਰਨ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਨਵਜੰਮਿਆ ਬੱਚਾ ਵੀ ਸ਼ਾਮਲ ਹੈ। ਹਾਲਾਂਕਿ ਇਸ ਨੂੰ ਮਨੁੱਖੀ ਤਸਕਰੀ...

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਟੋਰਾਂਟੋ, 22 ਜਨਵਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਮਰੀਕਾ ਦੇ ਨਾਲ ਬਹੁਤ ਨੇੜਿਓਂ ਕੰਮ ਕਰ ਰਹੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਮਨੁੱਖੀ ਤਸਕਰੀ ਦੌਰਾਨ ਕੈਨੇਡਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -