12.4 C
Alba Iulia
Wednesday, June 26, 2024

ਵਿਸ਼ਵ

ਯਮਨ ਦੀ ਰਾਜਧਾਨੀ ’ਚ ਵਿੱਤੀ ਮਦਦ ਵੰਡਣ ਮੌਕੇ ਭਗਦੜ ਮਚਣ ਕਾਰਨ 78 ਮੌਤਾਂ

ਸਨਾ, 20 ਅਪਰੈਲ ਯਮਨ ਦੀ ਰਾਜਧਾਨੀ ਸਨਾ ਵਿਚ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੌਰਾਨ ਵਿੱਤੀ ਸਹਾਇਤਾ ਵੰਡਣ ਦੇ ਸਮਾਗਮ ਵਿਚ ਦੇਰ ਰਾਤ ਮਚੀ ਭਗਦੜ ਕਾਰਨ ਘੱਟ ਤੋਂ ਘੱਟ 78 ਵਿਅਕਤੀਆਂ ਦੀ ਮੌਤ ਹੋ ਗਈ ਅਤੇ 73 ਜ਼ਖਮੀ ਹੋ ਗਏ।...

ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡਲ ਹਸਪਤਾਲ ਦਾਖਲ

ਕਾਠਮੰਡੂ, 18 ਅਪਰੈਲ ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡਲ ਨੂੰ ਅੱਜ ਸਾਹ ਲੈਣ ਵਿੱਚ ਤਕਲੀਫ ਹੋਣ 'ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਨੇਪਾਲੀ ਕਾਂਗਰਸ ਨੇ ਦਿੱਤੀ। ਪੌਡਲ (78) ਨੂੰ ਮਹਾਰਾਜਗੰਜ ਦੇ ਟੀਚਿੰਗ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ।...

ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 19 ਅਪਰੈਲ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ...

ਸੂਡਾਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਕਈ ਦੇਸ਼ਾਂ ਨਾਲ ਕੀਤਾ ਜਾ ਰਿਹੈ ਤਾਲਮੇਲ

ਦਿੱਲੀ, 19 ਅਪਰੈਲ ਹਿੰਸਾ ਪ੍ਰਭਾਵਿਤ ਸੂਡਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਵੱਖ-ਵੱਖ ਦੇਸ਼ਾਂ ਨਾਲ ਤਾਲਮੇਲ ਕਰ ਰਿਹਾ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਉਸ ਦੇਸ਼ ਦੀ ਸਥਿਤੀ ਗੰਭੀਰ ਹੈ ਅਤੇ ਇਸ ਸਮੇਂ ਲੋਕਾਂ ਦੀ...

ਕੈਨੇਡਾ ਨੂੰ ਹਵਾਈ ਰਸਤੇ ਅੰਮ੍ਰਿਤਸਰ ਨਾਲ ਜੋੜਨ ਲਈ ਸੰਘਰਸ਼ ਕਰਦਾ ਰਹਾਂਗਾ: ਪੋਲੀਵਰ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 17 ਅਪੈਰਲ ਕੈਨੇਡਾ ਦੀ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਨੇ ਕੈਨੇਡਾ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੁੜ ਚੁੱਕਣ ਦਾ...

ਆਸਟਰੇਲੀਆ ’ਚ ਮਹਿੰਗਾਈ ਦੀ ਮਾਰ

ਪੱਤਰ ਪ੍ਰੇਰਕਸਿਡਨੀ, 17 ਅਪਰੈਲ ਆਸਟਰੇਲੀਆ ਵਿੱਚ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਆਸਟਰੇਲੀਆ ਵਿੱਚ ਜ਼ਰੂਰੀ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਿੱਚ ਤਕਰੀਬਨ 25 ਫੀਸਦ ਦਾ ਵਾਧਾ...

ਪੂਤਿਨ ਨੇ ਯੂਕਰੇਨ ਦੇ ਕਬਜ਼ੇ ਹੇਠ ਲਏ ਇਲਾਕੇ ’ਚ ਰੂਸੀ ਫ਼ੌਜ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ

ਮਾਸਕੋ, 18 ਅਪਰੈਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਵਿੱਚ ਲੜ ਰਹੇ ਰੂਸੀ ਫੌਜਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਹੈ। ਅੱਜ ਤੜਕੇ ਕ੍ਰੈਮਲਿਨ ਵੱਲੋਂ ਜਾਰੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਪੂਤਿਨ ਦੱਖਣੀ ਖੇਰਸਾਨ ਖੇਤਰ ਵਿੱਚ ਰੂਸੀ ਫੌਜਾਂ...

ਦੁਬਈ: ਇਮਾਰਤ ’ਚ ਲੱਗੀ ਅੱਗ ਕਾਰਨ ਚਾਰ ਭਾਰਤੀਆਂ ਸਣੇ 16 ਦੀ ਮੌਤ

ਦੁਬਈ, 16 ਅਪਰੈਲ ਦੁਬਈ ਦੀ ਇਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਕਾਰਨ ਚਾਰ ਭਾਰਤੀਆਂ ਸਣੇ 16 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਕੇਰਲਾ ਨਾਲ ਸਬੰਧਤ ਇਕ ਜੋੜਾ ਵੀ ਸ਼ਾਮਲ ਹੈ। ਹਾਦਸੇ ਵਿਚ ਨੌਂ ਹੋਰ ਵਿਅਕਤੀ ਜ਼ਖ਼ਮੀ ਵੀ...

ਭਾਰਤੀਆਂ ਨੂੰ ਠੱਗਣ ਲਈ ਨੌਕਰੀ ਦੀ ਫ਼ਰਜ਼ੀ ਪੇਸ਼ਕਸ਼ ’ਤੇ ਬਰਤਾਨੀਆ ਦੇ ਗੁਰਦੁਆਰੇ ਨੇ ਚਿਤਾਵਨੀ ਦਿੱਤੀ

ਲੰਡਨ, 17 ਅਪਰੈਲ ਦੱਖਣੀ-ਪੂਰਬੀ ਇੰਗਲੈਂਡ ਦੇ ਕੈਂਟ ਸ਼ਹਿਰ ਦੇ ਗੁਰਦੁਆਰੇ ਨੇ ਭਾਰਤੀਆਂ ਨੂੰ ਧੋਖਾ ਦੇਣ ਲਈ ਫਰਜ਼ੀ ਨੌਕਰੀਆਂ ਅਤੇ ਵੀਜ਼ਾ ਦੇਣ ਵਾਲੇ ਇਸ਼ਤਿਹਾਰਾਂ ਬਾਰੇ ਪਤਾ ਲੱਗਣ ਬਾਅਦ ਆਪਣੀ ਵੈੱਬਸਾਈਟ 'ਤੇ ਚੇਤਾਵਨੀ ਜਾਰੀ ਕੀਤੀ ਹੈ। ਗ੍ਰੇਵਸੈਂਡ ਵਿੱਚ ਸਥਿਤ ਸ੍ਰੀ ਗੁਰੂ...

ਫ਼ੌਜੀ ਅਧਿਕਾਰੀਆਂ ਲਈ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਮਾਮਲੇ ’ਚ ਇਮਰਾਨ ਨੂੰ ਮਿਲੀ ਜ਼ਮਾਨਤ

ਲਾਹੌਰ, 14 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਲਾਹੌਰ ਹਾਈ ਕੋਰਟ (ਐੱਲਐੱਚਸੀ) ਵਿੱਚ ਪੇਸ਼ ਹੋਏ। ਇਸ ਦੌਰਾਨ ਸੀਨੀਅਰ ਫੌਜੀ ਅਧਿਕਾਰੀਆਂ ਲਈ 'ਇਤਰਾਜ਼ਯੋਗ ਭਾਸ਼ਾ' ਵਰਤਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ 26 ਅਪਰੈਲ ਤੱਕ ਜ਼ਮਾਨਤ ਮਿਲ ਗਈ ਹੈ।...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -