12.4 C
Alba Iulia
Saturday, June 3, 2023

ਪੰਜਾਬ

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਸੂਤਰਾਂ ਅਨੁਸਾਰ ਕਮਿੱਕਰ ਸਿੰਘ ਜੇਲ੍ਹ...

ਗੁਰੂਗ੍ਰਾਮ ’ਚ ਪੁਲੀਸ ਨੇ ਬਿਸ਼ਨੋਈ ਗਰੋਹ ਦੇ 10 ਸ਼ਾਰਪ ਸ਼ੂਟਰ ਹਥਿਆਰਾਂ ਸਣੇ ਕਾਬੂ ਕੀਤੇ

ਗੁਰੂਗ੍ਰਾਮ, 1 ਜੂਨ ਪੁਲੀਸ ਨੇ ਗੁਰੂਗ੍ਰਾਮ ਵਿਚ ਦੋ ਵੱਖ-ਵੱਖ ਥਾਵਾਂ ਤੋਂ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗੁਰੂਗ੍ਰਾਮ ਪੁਲੀਸ ਦੀ ਅਪਰਾਧ ਸ਼ਾਖਾ ਨੇ ਭੌਂਡਸੀ ਅਤੇ ਦੇਵੀਲਾਲ ਸਟੇਡੀਅਮ ਨੇੜੇ ਗ੍ਰਿਫਤਾਰੀਆਂ ਕੀਤੀਆਂ। ਇਨ੍ਹਾਂ ਦੇ ਕਬਜ਼ੇ...

ਲੁਧਿਆਣਾ ਕੋਰਟ ਕੰਪਲੈਕਸ ਧਮਾਕਾ: ਪਾਕਿਸਤਾਨ ਤੋਂ ਪੰਜਾਬ ’ਚ ਸਮਗਲ ਕੀਤੀ ਗਈ ਸੀ ਧਮਾਕਾਖੇਜ਼ ਸਮੱਗਰੀ: ਐੱਨਆਈਏ

ਨਵੀਂ ਦਿੱਲੀ, 30 ਮਈ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕਾ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਪਾਕਿਸਤਾਨ ਸਥਿਤ ਮੁਖੀ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। 23 ਦਸੰਬਰ 2021 ਨੂੰ ਹੋਏ ਧਮਾਕੇ...

ਪੇਡਾ ਨੇ ਪੀਐੱਮ-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ, ਲੋਕ ਧੋਖੇਬਾਜ਼ਾਂ ਤੋਂ ਬਚਣ: ਅਮਨ ਅਰੋੜਾ

ਚੰਡੀਗੜ੍ਹ, 30 ਮਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀਐੱਮ-ਕੁਸੁਮ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ...

ਅਕਾਸ਼ਵਾਣੀ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਤਬਦੀਲ ਕਰਨ ਦਾ ਵਿਰੋਧ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 28 ਮਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਰਕਾਰ ਵੱਲੋਂ ਅਕਾਸ਼ਵਾਣੀ ਦੇ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਤਬਦੀਲ ਕਰਨ 'ਤੇ ਰੋਸ ਪ੍ਰਗਟ ਕਰਦਿਆਂ...

ਸਰਹਿੰਦ ’ਚ ਹਥਿਆਰਬੰਦ 4 ਲੁਟੇਰੇ ਪੈਟਰੋਲ ਪੰਪ ਸੇਲਜ਼ਮੈਨ ਤੋਂ 40 ਲੱਖ ਰੁਪਏ ਤੇ ਗੰਨਮੈਨ ਦੀ ਬੰਦੂਕ ਲੁੱਟ ਕੇ ਫ਼ਰਾਰ

ਡਾ. ਹਿਮਾਂਸ਼ੂ ਸੂਦ ਫ਼ਤਹਿਗੜ੍ਹ ਸਾਹਿਬ, 29 ਮਈ ਸਰਹਿੰਦ ਨੇੜਲੇ ਪਿੰਡ ਭੱਟ ਮਾਜਰਾ ਵਿੱਚ ਪੈਟਰੋਲ ਪੰਪ ਦੇ ਸੇਲਜ਼ਮੈਨ ਤੋਂ ਚਾਰ ਹਥਿਆਰਬੰਦ ਲੁਟੇਰੇ 40 ਲੱਖ ਰੁਪਏ ਖੋਹ ਕੇ ਲੈ ਗਏ। ਪੰਪ ਦੇ ਮੁਲਾਜ਼ਮ ਹਰਮੀਤ ਸਿੰਘ ਨੇ ਦੱਸਿਆ ਕਿ ਉਹ ਗੰਨਮੈਨ ਨਾਲ ਐੱਸਬੀਆਈ...

ਲੰਬੀ: ਭਾਕਿਯੂ ਏਕਤਾ ਉਗਰਾਹਾਂ ਨੇ ਖੇਤੀ ਮਸਲਿਆਂ ਸਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ

ਇਕਬਾਲ ਸਿੰਘ ਸ਼ਾਂਤ ਲੰਬੀ, 29 ਮਈ ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖੇਤੀ ਮਸਲਿਆਂ ਸਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ 'ਤੇ ਚਿਪਕਾਏ। ਇਸ ਤੋਂ ਬਾਦਲ ਹਾਊਸ ਦੇ ਨੇੜੇ ਜਥੇਬੰਦੀ ਵੱਲੋਂ ਸੂਬਾ ਸਕੱਤਰ ਸ਼ੰਗਾਰਾ ਸਿੰਘ...

ਮੋਗਾ: ਭਲਵਾਨਾਂ ਦੇ ਹੱਕ ’ਚ ਜਨਤਕ ਜਥੇਬੰਦੀਆਂ ਵੱਲੋਂ ਇਨਸਾਫ਼ ਮਾਰਚ

ਮਹਿੰਦਰ ਸਿੰਘ ਰੱਤੀਆਂ ਮੋਗਾ, 29 ਮਈ ਇਥੇ ਰੂਰਲ ਐੱਨਜੀਓ ਕਲੱਬਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ 37 ਦਿਨ ਤੋਂ ਇਨਸਾਫ਼ ਦੀ ਜੰਗ ਲੜ ਰਹੀਆਂ ਦੇਸ਼ ਦੀਆਂ ਮਾਣਮੱਤੀਆਂ ਧੀਆਂ ਦੇ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ: ਫ਼ਰੀਦਕੋਟ ਦੀ ਗਗਨਦੀਪ ਕੌਰ 100% ਅੰਕਾਂ ਨਾਲ ਅਵੱਲ

ਦਰਸ਼ਨ ਸਿੰਘ ਸੋਢੀ ਮੁਹਾਲੀ, 26 ਮਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਲੜਕਿਆਂ ਨੂੰ ਪਿੱਛੇ ਕਰ ਦਿੱਤਾ ਹੈ। ਸਿੱਖਿਆ ਬੋਰਡ...

ਪੰਜਾਬ ਪੁਲੀਸ ਵੱਲੋਂ ਗੈਂਗਵਾਰ ’ਚ ਸ਼ਾਮਲ ਗਰੋਹ ਦਾ ਪਰਦਾਫਾਸ਼, ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 26 ਮਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਅੱਜ ਅਪਰਾਧੀ ਗਰੋਹ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗੈਂਗਵਾਰ ਵਿੱਚ ਸ਼ਾਮਲ...
- Advertisement -

Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -