12.4 C
Alba Iulia
Wednesday, January 17, 2024

News

ਪਾਕਿਸਤਾਨ ‘ਚ ਖੰਡਰ ਹੋ ਰਹੀ ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ

ਪਾਕਿਸਤਾਨ ‘ਚ ਖੰਡਰ ਹੋ ਰਹੀ ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤਲਾਹੌਰ ਸ਼ਹਿਰ ਦੇ ਥਾਣਾ ਬਰਕੀ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਜਾਹਮਣ ਵਿਚਲਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਰੋੜੀ ਸਾਹਿਬ ਦਾ ਗੁੰਬਦ ਸਮੇਤ ਇਮਾਰਤ ਦਾ ਵੱਡਾ...

63 ਕਿੱਲੋ ਅਫ਼ੀਮ ਬਰਾਮਦ, ਪਿਓ-ਪੁੱਤਰ ਸਮੇਤ 4 ਨਸ਼ਾ ਤਸਕਰ ਗ੍ਰਿਫ਼ਤਾਰ

63 ਕਿੱਲੋ ਅਫ਼ੀਮ ਬਰਾਮਦ, ਪਿਓ-ਪੁੱਤਰ ਸਮੇਤ 4 ਨਸ਼ਾ ਤਸਕਰ ਗ੍ਰਿਫ਼ਤਾਰ2 ਟਰੱਕਾਂ ਅਤੇ ਇਕ ਟਰੈਕਟਰ-ਟਰਾਲੀ ‘ਚੋਂ 63 ਕਿਲੋ ਅਫ਼ੀਮ ਬਰਾਮਦ ਕਰਕੇ ਜ਼ਿਲ੍ਹਾ ਦਿਹਾਤੀ ਦੇ ਥਾਣਾ ਗੁਰਾਇਆ ਦੀ ਪੁਲਿਸ ਨੇ ਪਿਓ-ਪੁੱਤਰ ਸਮੇਤ 4 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ...

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤ ਹੋ ਗਿਆ ਹੈ।The post ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ...

ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ,ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ,ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।...

ਸੋਮਾਲੀਆ ਦੇ ਤੱਟ ਨੇੜੇ ਮਾਲਵਾਹਕ ਜਹਾਜ਼ ਅਗਵਾ, ਜਹਾਜ਼ ’ਚ 15 ਭਾਰਤੀ ਵੀ

ਸੋਮਾਲੀਆ ਦੇ ਤੱਟ ਨੇੜੇ ਮਾਲਵਾਹਕ ਜਹਾਜ਼ ਅਗਵਾ, ਜਹਾਜ਼ ’ਚ 15 ਭਾਰਤੀ ਵੀਲਾਇਬੇਰੀਆ ਦੇ ਝੰਡੇ ਵਾਲੇ ਮਾਲਵਾਹਕ ਜਹਾਜ਼, ‘ਐਮਵੀ ਲੀਲਾ ਨੌਰਫੋਕ’ ਨੂੰ ਬੀਤੀ ਦੇਰ ਸ਼ਾਮ ਸੋਮਾਲੀਆ ਦੇ ਤੱਟ ਨੇੜੇ ਹਥਿਆਰਬੰਦ 5-6 ਵਿਅਕਤੀਆਂ ਨੇ ਅਗਵਾ ਕਰ ਲਿਆ ਗਿਆ ਹੈ ਅਤੇ...

ਸੋਮਾਲੀਆ ਦੇ ਤੱਟ ਨੇੜੇ ਮਾਲਵਾਹਕ ਜਹਾਜ਼ ਅਗਵਾ, ਜਹਾਜ਼ ’ਚ 15 ਭਾਰਤੀ ਵੀ

ਸੋਮਾਲੀਆ ਦੇ ਤੱਟ ਨੇੜੇ ਮਾਲਵਾਹਕ ਜਹਾਜ਼ ਅਗਵਾ, ਜਹਾਜ਼ ’ਚ 15 ਭਾਰਤੀ ਵੀਲਾਇਬੇਰੀਆ ਦੇ ਝੰਡੇ ਵਾਲੇ ਮਾਲਵਾਹਕ ਜਹਾਜ਼, ‘ਐਮਵੀ ਲੀਲਾ ਨੌਰਫੋਕ’ ਨੂੰ ਬੀਤੀ ਦੇਰ ਸ਼ਾਮ ਸੋਮਾਲੀਆ ਦੇ ਤੱਟ ਨੇੜੇ ਹਥਿਆਰਬੰਦ 5-6 ਵਿਅਕਤੀਆਂ ਨੇ ਅਗਵਾ ਕਰ ਲਿਆ ਗਿਆ ਹੈ ਅਤੇ...

ਸਾਬਕਾ MLA ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, ਕਰੋੜਾਂ ਦੀ ਨਗਦੀ,5 ਕਿਲੋ ਦੇ ਕਰੀਬ ਸੋਨਾ ਬਰਾਮਦ

ਸਾਬਕਾ MLA ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, ਕਰੋੜਾਂ ਦੀ ਨਗਦੀ,5 ਕਿਲੋ ਦੇ ਕਰੀਬ ਸੋਨਾ ਬਰਾਮਦED ਨੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਛਾਪੇਮਾਰੀ ਦੌਰਾਨ ਵਿਦੇਸ਼ੀ ਹਥਿਆਰ, ਕਰੀਬ 300 ਕਾਰਤੂਸ,...

17 ਸਾਲਾਂ ਵਿਦਿਆਰਥੀ ਨੇ ਸਕੂਲ ’ਚ ਚਲਾਈਆਂ ਗੋਲੀਆਂ, 6ਵੀਂ ਦੇ ਬੱਚੇ ਦੀ ਮੌ.ਤ

17 ਸਾਲਾਂ ਵਿਦਿਆਰਥੀ ਨੇ ਸਕੂਲ ’ਚ ਚਲਾਈਆਂ ਗੋਲੀਆਂ, 6ਵੀਂ ਦੇ ਬੱਚੇ ਦੀ ਮੌ.ਤਅਮਰੀਕਾ ਦੇ ਆਇਓਵਾ ਸੂਬੇ ਵਿਚ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਅੱਜ 17 ਸਾਲਾ ਵਿਦਿਆਰਥੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਛੇਵੀਂ...

ਜੇਲਾਂ ’ਚ ਜਾਤ ਅਧਾਰਿਤ ਵਿਤਕਰਾ: ਕੇਂਦਰ ਅਤੇ ਪੰਜਾਬ ਸਮੇਤ 11 ਸੂਬਿਆਂ ਨੂੰ ਨੋਟਿਸ ਜਾਰੀ

ਜੇਲਾਂ ’ਚ ਜਾਤ ਅਧਾਰਿਤ ਵਿਤਕਰਾ: ਕੇਂਦਰ ਅਤੇ ਪੰਜਾਬ ਸਮੇਤ 11 ਸੂਬਿਆਂ ਨੂੰ ਨੋਟਿਸ ਜਾਰੀਭਾਰਤੀ ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਪੰਜਾਬ ਸਮੇਤ 11 ਸੂਬਿਆਂ ਤੋਂ ਇਕ ਜਨਹਿੱਤ ਪਟੀਸ਼ਨ ’ਤੇ ਜਵਾਬ ਮੰਗਿਆ ਹੈ, ਜਿਸ ’ਚ ਦੋਸ਼ ਲਾਇਆ ਗਿਆ ਹੈ...

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੁਲਿਸ ਨੇ ਸਚਿਨ ਬਿਸ਼ਨੋਈ ਖਿਲਾਫ਼ ਚਾਰਸ਼ੀਟ ਦਾਖਲ ਕਰ ਦਿੱਤੀ ਗਈ ਹੈ। ਮਾਨਸਾ ਕੋਰਟ ਚ 22 ਪੰਨਿਆਂ ਦੀ ਚਾਰਸ਼ੀਟ ਦਾਖਲ ਕੀਤੀ ਗਈ ਹੈ। ਚਾਰਸ਼ੀਟ ਚ ਸਚਿਨ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -