12.4 C
Alba Iulia
Monday, May 20, 2024

News

ਕੈਲਗਰੀ: ਨੌਜਵਾਨ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕੈਲਗਰੀ: ਨੌਜਵਾਨ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤਕੈਲਗਰੀ: ਨੌਜਵਾਨ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਕੈਲਗਰੀ, ਅਲਬਰਟਾ : ਕੈਨੇਡਾ ਵਿੱਚ ਨੌਜਵਾਨ ਲੜਕੇ-ਲੜਕੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਰੀਬ...

ਬਿਡੇਨ ਨੇ ਇਜ਼ਰਾਈਲ-ਫਲਸਤੀਨ ਯੁੱਧ ਨੂੰ ਹਮੇਸ਼ਾ ਲਈ ਖਤਮ ਕਰਨ ਦਾ ਸਭ ਤੋਂ ਆਸਾਨ ਤਰੀਕਾ ਸੁਲਝਾਇਆ

ਬਿਡੇਨ ਨੇ ਇਜ਼ਰਾਈਲ-ਫਲਸਤੀਨ ਯੁੱਧ ਨੂੰ ਹਮੇਸ਼ਾ ਲਈ ਖਤਮ ਕਰਨ ਦਾ ਸਭ ਤੋਂ ਆਸਾਨ ਤਰੀਕਾ ਸੁਲਝਾਇਆਵਾਸ਼ਿੰਗਟਨ, 28 ਨਵੰਬਰ (ਰਾਜ ਗੋਗਨਾ)-ਇਜ਼ਰਾਈਲ-ਹਮਾਸ ਜੰਗ ਨੇ ਗਾਜ਼ਾ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਭਾਰਤ ਸਮੇਤ ਕਈ ਦੇਸ਼ਾਂ ਦੀ ਵਿਚੋਲਗੀ ਕਾਰਨ ਦੋਵਾਂ ਨੇ...

ਆਪ ਵਿਧਾਇਕ ਮੁੜ 30 ਤੱਕ ਪੁਲੀਸ ਰਿਮਾਂਡ ’ਤੇ ਭੇਜਿਆ

ਆਪ ਵਿਧਾਇਕ ਮੁੜ 30 ਤੱਕ ਪੁਲੀਸ ਰਿਮਾਂਡ ’ਤੇ ਭੇਜਿਆਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਕੇਸ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਅਮਰਗੜ੍ਹ ਹਲਕੇ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਦੁਬਾਰਾ ਮੁਹਾਲੀ ਦੇ...

ਅਮਰੀਕਾ ਦੀ ਅਦਾਲਤ ‘ਚ 33 ਸੂਬੇ ‘ਮੇਟਾ ‘ਤੇ ਮੁਕੱਦਮਾ ਕਰ ਰਹੇ ਹਨ

ਅਮਰੀਕਾ ਦੀ ਅਦਾਲਤ ‘ਚ 33 ਸੂਬੇ ‘ਮੇਟਾ ‘ਤੇ ਮੁਕੱਦਮਾ ਕਰ ਰਹੇ ਹਨਸਾਨ ਫਰਾਂਸਿਸਕੋ, 28 ਨਵੰਬਰ (ਰਾਜ ਗੋਗਨਾ)-ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ ‘ਮੇਟਾ’ ‘ਤੇ ਇਲਜ਼ਾਮ ਲੱਗ ਰਹੇ ਹਨ। ਅਮਰੀਕਾ ਦੇ ਕਈ ਰਾਜਾਂ ਵਿੱਚ ਕਈ ਸ਼ਿਕਾਇਤਾਂ...

SGPC ਪ੍ਰਧਾਨ ਧਾਮੀ ਨੇ ਜੇਲ੍ਹ ‘ਚ ਬੰਦ ਰਾਜੋਆਣਾ ਨਾਲ ਕੀਤੀ ਮੁਲਾਕਾਤ

SGPC ਪ੍ਰਧਾਨ ਧਾਮੀ ਨੇ ਜੇਲ੍ਹ ‘ਚ ਬੰਦ ਰਾਜੋਆਣਾ ਨਾਲ ਕੀਤੀ ਮੁਲਾਕਾਤਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜੇਲ੍ਹ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਰਾਜੋਆਣਾ ਸ਼੍ਰੋਮਣੀ ਕਮੇਟੀ...

ਬਿਸ਼ਨੋਈ ਦੀ ਜੇਲ੍ਹ ‘ਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਦੀ ਵੱਡੀ ਕਾਰਵਾਈ

ਬਿਸ਼ਨੋਈ ਦੀ ਜੇਲ੍ਹ ‘ਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਦੀ ਵੱਡੀ ਕਾਰਵਾਈਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕਰ ਲਿਆ ਹੈ। ਹਾਈਕੋਰਟ ਨੇ ਸਰਕਾਰ ਵੱਲੋਂ ਜਾਂਚ ਕਮੇਟੀ ਦੀ ਰਿਪੋਰਟ ਪੇਸ਼ ਨਾ ਕਰਨ...

ਖਾਨ ‘ਚ ਵਾਪਰਿਆ ਭਿਆਨਕ ਹਾਦਸਾ, 11 ਮਜ਼ਦੂਰਾਂ ਦੀ ਦਰਦਨਾਕ ਮੌਤ

ਖਾਨ ‘ਚ ਵਾਪਰਿਆ ਭਿਆਨਕ ਹਾਦਸਾ, 11 ਮਜ਼ਦੂਰਾਂ ਦੀ ਦਰਦਨਾਕ ਮੌਤਇੱਕ ਪਲੈਟੀਨਮ ਖਾਨ ਵਿੱਚ ਮਜ਼ਦੂਰਾਂ ਨੂੰ ਹੇਠਾਂ ਉਤਾਰਦੇ ਸਮੇਂ ਇੱਕ ਲਿਫਟ ਅਚਾਨਕ ਡਿੱਗ ਗਈ, ਜਿਸ ਕਾਰਨ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 75 ਜ਼ਖਮੀ ਹੋ ਗਏ। ਮਾਈਨ...

Watch Video | ਸਰੀ:ਹਾਈਵੇਅ 1 ਤੇ ਟਰੈਕਟਰ ਭਜਾਉਣ ਵਾਲਾ ਗ੍ਰਿਫਤਾਰ

Watch Video | ਸਰੀ:ਹਾਈਵੇਅ 1 ਤੇ ਟਰੈਕਟਰ ਭਜਾਉਣ ਵਾਲਾ ਗ੍ਰਿਫਤਾਰਸਰੀ ਵਿੱਚ ਸ਼ਨੀਵਾਰ ਦੁਪਹਿਰ ਨੂੰ ਹਾਈਵੇਅ 1 ਉੱਤੇ ਇੱਕ ਟਰੈਕਟਰ ਨੂੰ ਚਲਾਉਣ ਤੋਂ ਰੋਕਣ ਦੀ ਕੋਸ਼ਿਸ਼ ਕਰਨ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸਨੂੰ ਇਲਾਜ...

ਫ਼ੌਜ ਦੀ ਸੋਸ਼ਲ ਮੀਡੀਆ ‘ਤੇ ਨਿੰਦਾ ਕਰਨ ਵਾਲੇ ਸਾਬਕਾ ਮੇਜਰ ਤੇ ਕੈਪਟਨ ਨੂੰ 14 ਅਤੇ 12 ਸਾਲ ਦੀ ਸਜ਼ਾ

ਫ਼ੌਜ ਦੀ ਸੋਸ਼ਲ ਮੀਡੀਆ ‘ਤੇ ਨਿੰਦਾ ਕਰਨ ਵਾਲੇ ਸਾਬਕਾ ਮੇਜਰ ਤੇ ਕੈਪਟਨ ਨੂੰ 14 ਅਤੇ 12 ਸਾਲ ਦੀ ਸਜ਼ਾਪਾਕਿਸਤਾਨੀ ਫ਼ੌਜ ਦਾ ਸੋਸ਼ਲ ਮੀਡੀਆ ‘ਤੇ ਮਜ਼ਾਕ ਉਡਾਉਣ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੋਹਲੇ ਗਾਉਣ ਵਾਲੇ ਮੇਜਰ (ਸੇਵਾਮੁਕਤ)...

ਭਾਰਤ ਅਮਰੀਕਾ ਨੂੰ ਜਾਂਚ ‘ਚ ਸਹਿਯੋਗ ਕਰ ਰਿਹਾ ਪਰ ਕੈਨੇਡਾ ਨੂੰ ਸਹਿਯੋਗ ਨਹੀਂ ਦਿੱਤਾ ਜਾਵੇਗਾ: ਸੰਜੇ ਕੁਮਾਰ ਵਰਮਾ

ਭਾਰਤ ਅਮਰੀਕਾ ਨੂੰ ਜਾਂਚ ‘ਚ ਸਹਿਯੋਗ ਕਰ ਰਿਹਾ ਪਰ ਕੈਨੇਡਾ ਨੂੰ ਸਹਿਯੋਗ ਨਹੀਂ ਦਿੱਤਾ ਜਾਵੇਗਾ: ਸੰਜੇ ਕੁਮਾਰ ਵਰਮਾਭਾਰਤ ਅਮਰੀਕਾ ਨੂੰ ਜਾਂਚ 'ਚ ਸਹਿਯੋਗ ਕਰ ਰਿਹਾ ਪਰ ਕੈਨੇਡਾ ਨੂੰ ਸਹਿਯੋਗ ਨਹੀਂ ਦਿੱਤਾ ਜਾਵੇਗਾ: ਸੰਜੇ ਕੁਮਾਰ ਵਰਮਾ (ਕੈਨੇਡਾ 'ਚ ਭਾਰਤ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -