12.4 C
Alba Iulia
Saturday, May 18, 2024

News

Cricket World Cup 2023: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪਹਿਲਾ ਸੈਮੀਫਾਈਨਲ ਅੱਜ

Cricket World Cup 2023: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪਹਿਲਾ ਸੈਮੀਫਾਈਨਲ ਅੱਜਆਈ.ਸੀ.ਸੀ. ਕ੍ਰਿਕਟ ਵਿਸ਼ਵ ਕੱਪ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਕਾਰ ਹੋਵੇਗਾ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਇਹ ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।The post Cricket...

ਰਾਜੀਵ ਗਾਂਧੀ ਕਤਲ ਕਾਂਡ ਦੇ ਦੋਸ਼ੀਆਂ ਨੇ ਹਾਈ ਕੋਰਟ ਪਾਸੋਂ ਕੀਤੀ ਵਿਸ਼ੇਸ਼ ਕੈਂਪ ਤੋਂ ਰਿਹਾਈ ਦੀ ਮੰਗ

ਰਾਜੀਵ ਗਾਂਧੀ ਕਤਲ ਕਾਂਡ ਦੇ ਦੋਸ਼ੀਆਂ ਨੇ ਹਾਈ ਕੋਰਟ ਪਾਸੋਂ ਕੀਤੀ ਵਿਸ਼ੇਸ਼ ਕੈਂਪ ਤੋਂ ਰਿਹਾਈ ਦੀ ਮੰਗਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਦੇ ਦੋਸ਼ੀ ਰਾਬਰਟ ਪੇਅਸ ਅਤੇ ਜੈਕੁਮਾਰ ਨੇ ਹਾਈ ਕੋਰਟ ਦੀ ਮਦੁਰਾਈ ਬੈਂਚ ਵਿਚ...

ਅੰਮਿ੍ਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 19 ਨੂੰ ਅਨੰਦਪੁਰ ਸਾਹਿਬ ਵਿਖੇ

ਅੰਮਿ੍ਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 19 ਨੂੰ ਅਨੰਦਪੁਰ ਸਾਹਿਬ ਵਿਖੇਡਿਬਰੂਗੜ ਜੇਲ੍ਹ ਵਿਚ ਐੱਨ. ਐੱਸ. ਏ. ਤਹਿਤ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਅੰਮਿ੍ਤਪਾਲ ਸਿੰਘ ਸਮੇਤ ਵੱਖ-ਵੱਖ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ...

300 ਫੁੱਟ ਡੂੰਘੀ ਖੱਡ ’ਚ ਬੱਸ ਡਿੱਗਣ ਕਾਰਨ 36 ਯਾਤਰੀਆਂ ਦੀ ਮੌਤ

300 ਫੁੱਟ ਡੂੰਘੀ ਖੱਡ ’ਚ ਬੱਸ ਡਿੱਗਣ ਕਾਰਨ 36 ਯਾਤਰੀਆਂ ਦੀ ਮੌਤਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਯਾਤਰੀਆਂ ਨਾਲ ਭਰੀ ਬੱਸ ਸੜਕ ਤੋਂ ਫਿਸਲ ਕੇ 300 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 36 ਵਿਅਕਤੀਆਂ ਦੀ ਮੌਤ ਹੋ...

ਪੰਜਾਬ ‘ਚ ਭਲਕੇ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ’ਤੇ ਛੁੱਟੀ ਦਾ ਐਲਾਨ

ਪੰਜਾਬ ‘ਚ ਭਲਕੇ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ’ਤੇ ਛੁੱਟੀ ਦਾ ਐਲਾਨਪੰਜਾਬ ਸਰਕਾਰ ਵਲੋਂ ਭਲਕੇ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ...

ਰਾਜੋਆਣਾ ਪਟੀਸ਼ਨ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ SGPC ਤੇ DSGMC ਨੂੰ ਪੱਤਰ ਜਾਰੀ

ਰਾਜੋਆਣਾ ਪਟੀਸ਼ਨ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ SGPC ਤੇ DSGMC ਨੂੰ ਪੱਤਰ ਜਾਰੀਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ 28 ਸਾਲਾਂ ਤੋਂ ਜੇਲ੍ਹ ‘ਚ ਨਜ਼ਰਬੰਦ ਅਤੇ 17 ਸਾਲਾਂ ਤੋਂ ਮਹਿਜ...

ਇਟਲੀ ‘ਚ 3 ਪੰਜਾਬੀ ਨੌਜਵਾਨਾਂ ਦੀ ਮੌ ਤ

ਇਟਲੀ ‘ਚ 3 ਪੰਜਾਬੀ ਨੌਜਵਾਨਾਂ ਦੀ ਮੌ ਤਇਟਲੀ ਦੇ ਤਰਵੀਜੋ ਸ਼ਹਿਰ ਨੇੜੇ ਸੜਕ ਹਾਦਸੇ ‘ਚ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਜਲੰਧਰ ਦੇ ਪਿੰਡ ਉਚਾ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ...

ਕੇਂਦਰੀ ਮੰਤਰਾਲੇ ਵੱਲੋਂ ਪੰਜਾਬ-ਹਰਿਆਣਾ ’ਚ ਖੇਤੀ ਮਸ਼ੀਨਰੀ ਸਬਸਿਡੀ ਬਾਰੇ ਪੜਤਾਲ ਲਈ 16 ਟੀਮਾਂ ਤਾਇਨਾਤ

ਕੇਂਦਰੀ ਮੰਤਰਾਲੇ ਵੱਲੋਂ ਪੰਜਾਬ-ਹਰਿਆਣਾ ’ਚ ਖੇਤੀ ਮਸ਼ੀਨਰੀ ਸਬਸਿਡੀ ਬਾਰੇ ਪੜਤਾਲ ਲਈ 16 ਟੀਮਾਂ ਤਾਇਨਾਤਚਰਨਜੀਤ ਭੁੱਲਰ ਚੰਡੀਗੜ੍ਹ, 13 ਨਵੰਬਰ 2023 ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੀਆਂ ਟੀਮਾਂ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਪ੍ਰਬੰਧਨ ਲਈ ਕੇਂਦਰੀ ਸਬਸਿਡੀ ਨਾਲ ਖ਼ਰੀਦੀ ਮਸ਼ੀਨਰੀ...

ਲੰਡਨ ‘ਚ ਦੀਵਾਲੀ ਤੇ ਭਾਰਤੀ ਮੂਲ ਦੇ ਇਕ ਪਰਿਵਾਰ ਦੇ ਬੱਚਿਆਂ ਸਮੇਤ 5 ਜੀਆਂ ਦੀ ਮੌਤ

ਲੰਡਨ ‘ਚ ਦੀਵਾਲੀ ਤੇ ਭਾਰਤੀ ਮੂਲ ਦੇ ਇਕ ਪਰਿਵਾਰ ਦੇ ਬੱਚਿਆਂ ਸਮੇਤ 5 ਜੀਆਂ ਦੀ ਮੌਤਮੈਟ੍ਰੋਪੋਲਿਟਨ ਪੁਲਿਸ ਨੇ ਸੋਮਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਡਨ ‘ਚ ਇਕ ਘਰ ਵਿਚ ਅੱਗ ਲੱਗਣ ਨਾਲ ਭਾਰਤੀ ਮੂਲ ਦੇ ਇਕ ਪਰਿਵਾਰ ਦੇ...

ਨਵੇਂ ਸ਼ੋਅ ਨਾਲ Netflix ’ਤੇ ਆਏਗਾ ਨਜ਼ਰ ਕਪਿਲ ਸ਼ਰਮਾ

ਨਵੇਂ ਸ਼ੋਅ ਨਾਲ Netflix ’ਤੇ ਆਏਗਾ ਨਜ਼ਰ ਕਪਿਲ ਸ਼ਰਮਾਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਨਵੇਂ ਕਾਮੇਡੀ ਸ਼ੋਅ ਲਈ ਓਟੀਟੀ ਪਲੇਟਫਾਰਮ Netflix ਨਾਲ ਸਾਂਝੇਦਾਰੀ ਕੀਤੀ ਹੈ। ਓਟੀਟੀ ਪਲੇਟਫਾਰਮ Netflix ਵੱਲੋਂ ਜਾਰੀ ਬਿਆਨ ਅਨੁਸਾਰ ਕਪਿਲ ਸ਼ਰਮਾ ਨੇ ਨੇ ਹੁਣ Netflix ਨਾਲ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -