12.4 C
Alba Iulia
Friday, February 23, 2024

ਮਨੋਰੰਜਨ

ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ’ਚ ਦਿ ਕੇਰਲਾ ਸਟੋਰੀ ’ਤੇ ਲੱਗੀ ਪਾਬੰਦੀ ਹਟਾਈ; ਜੇ ਗੜਬੜ ਹੋਈ ਤਾਂ ਵਿਰੋਧੀ ਧਿਰਾਂ ਦੋਸ਼ ਨਾ ਦੇੇਣ: ਟੀਐੱਮਸੀ

ਨਵੀਂ ਦਿੱਲੀ/ਕੋਲਕਾਤਾ, 18 ਮਈ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ 'ਦਿ ਕੇਰਲਾ ਸਟੋਰੀ' 'ਤੇ ਪਾਬੰਦੀ ਲਗਾਉਣ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਉਸ ਨੇ ਰਾਜ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸਿਨੇਮਾਘਰਾਂ ਵਿੱਚ...

ਪਹਿਲੀ ਵਾਰ ਕਾਨ ਫੈਸਟੀਵਲ ’ਚ ਸ਼ਾਮਲ ਹੋਣਗੀਆਂ ਸਾਰਾ ਅਲੀ ਖ਼ਾਨ ਤੇ ਮਾਨੂਸ਼ੀ ਛਿੱਲਰ

ਮੁੰਬਈ: ਖ਼ਬਰ ਹੈ ਕਿ ਇਸ ਵਾਰ ਕਾਨ ਫਿਲਮ ਫੈਸਟੀਵਲ ਵਿੱਚ ਅਦਾਕਾਰਾ ਸਾਰਾ ਅਲੀ ਖ਼ਾਨ ਤੇ ਮਾਨੂਸ਼ੀ ਛਿੱਲਰ ਅਦਾਕਾਰਾ ਅਨੁਸ਼ਕਾ ਸ਼ਰਮਾ ਨਾਲ ਰੈੱਡ ਕਾਰਪੈਟ ਉੱਤੇ ਤੁਰਨਗੀਆਂ। ਦੋਵਾਂ ਨੂੰ ਬੀਤੀ ਰਾਤ ਮੁੰਬਈ ਏਅਰਪੋਰਟ 'ਤੇ ਵੇਖਿਆ ਗਿਆ, ਖ਼ਬਰ ਹੈ ਕਿ ਦੋਵੇਂ...

ਅਮਿਤਾਭ ਬੱਚਨ ਤੇ ਅਨੁਸ਼ਕਾ ਨੂੰ ਲਿਫ਼ਟ ਦੇਣੀ ਮਹਿੰਗੀ ਪਈ, ਹੈਲਮੇਟ ਨਾ ਪਾਉਣ ’ਤੇ ਬਾਈਕ ਚਾਲਕਾਂ ਨੂੰ ਜੁਰਮਾਨਾ

ਮੁੰਬਈ, 17 ਮਈ ਮੁੰਬਈ ਪੁਲੀਸ ਨੇ ਸ਼ਹਿਰ ਵਿੱਚ ਅਮਿਤਾਭ ਬੱਚਨ ਅਤੇ ਅਨੁਸ਼ਕਾ ਸ਼ਰਮਾ ਨੂੰ 'ਲਿਫਟ' ਦੇਣ ਸਮੇਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਹੈਲਮੇਟ ਨਾ ਪਾਉਣ 'ਤੇ ਜੁਰਮਾਨਾ ਕੀਤਾ ਹੈ। ਲੋਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉਠਾਏ...

ਅਮਿਤਾਭ ਬੱਚਨ ਵੱਲੋਂ ਮਦਦ ਲਈ ਅਣਜਾਣ ਬੰਦੇ ਦਾ ਧੰਨਵਾਦ

ਮੁੰਬਈ: ਸੁਪਰਸਟਾਰ ਅਮਿਤਾਭ ਬੱਚਨ ਨੇ ਆਵਾਜਾਈ ਜਾਮ ਵਿੱਚੋਂ ਨਿਕਲਣ ਅਤੇ ਸ਼ੂਟਿੰਗ 'ਤੇ ਸਮੇਂ ਸਿਰ ਪਹੁੰਚਾਉਣ ਵਾਲੇ ਇੱਕ ਅਣਜਾਣ ਵਿਅਕਤੀ ਦਾ ਧੰਨਵਾਦ ਕੀਤਾ ਹੈ। ਅਮਿਤਾਭ (80) ਨੇ ਇੰਸਟਾਗ੍ਰਾਮ 'ਤੇ ਮੋਟਰਸਾਈਕਲ ਚਾਲਕ ਨਾਲ ਐਤਵਾਰ ਰਾਤ ਨੂੰ ਇੱਕ ਤਸਵੀਰ ਸਾਂਝੀ ਕੀਤੀ...

ਐੱਨਵਾਈਐੱਫਐੱਫ: ਸ਼ੈਫਾਲੀ ਸ਼ਾਹ ਤੇ ਅਹਿਲਾਵਤ ਨੂੰ ਸਰਬੋਤਮ ਅਦਾਕਾਰ ਦਾ ਐਵਾਰਡ

ਨਿਊਯਾਰਕ: ਅਦਾਕਾਰਾ ਸ਼ੈਫਾਲੀ ਸ਼ਾਹ, ਅਦਾਕਾਰ ਜੈਦੀਪ ਅਹਿਲਾਵਤ ਅਤੇ ਨਿਰਦੇਸ਼ਕ ਅਵਿਨਾਸ਼ ਅਰੁਣ ਧਾਵਰੇ ਨੂੰ ਨਿਊਯਾਰਕ ਇੰਡੀਅਨ ਫਿਲਮ ਫੈਸਟੀਵਲ (ਐੱਨਵਾਈਐੱਫਐੱਫ) 2023 ਵਿੱਚ ਸਿਖਰਲੇ ਪੁਰਸਕਾਰਾਂ ਨਾਲ ਸਨਮਾਨਿਆ ਗਿਆ। 11 ਤੋਂ 14 ਮਈ ਤੱਕ ਚੱਲੇ ਇਸ ਫਿਲਮ ਫੈਸਟੀਵਲ ਵਿੱਚ ਡਰਾਮਾ, ਦਸਤਾਵੇਜ਼ੀ ਅਤੇ...

ਪਹਿਲੀ ਵਾਰ ਇਕੱਠਿਆਂ ਨਜ਼ਰ ਆਉਣਗੇ ਅਜੈ ਦੇਵਗਨ ਤੇ ਆਰ ਮਾਧਵਨ

ਮੁੰਬਈ: ਸੁਪਰਸਟਾਰ ਅਜੈ ਦੇਵਗਨ ਅਤੇ '3 ਇਡੀਅਟਸ' ਸਟਾਰ ਆਰ. ਮਾਧਵਨ ਹੌਰਰ-ਥ੍ਰਿਲਰ ਫਿਲਮ 'ਚ ਨਜ਼ਰ ਆਉਣਗੇ। ਇਸ ਫਿਲਮ ਦਾ ਨਾਂ ਹਾਲੇ ਤੈਅ ਨਹੀਂ ਹੋਇਆ ਪਰ ਇਸ ਫਿਲਮ ਦੀ ਸ਼ੂਟਿੰਗ ਇਸ ਸਾਲ ਜੂਨ ਵਿਚ ਸ਼ੁਰੂ ਹੋਵੇਗੀ। ਇਹ ਦੋਵੇਂ ਅਦਾਕਾਰ ਪਹਿਲੀ...

ਮੁੰਬਈ: ਟ੍ਰੈਫਿਕ ਜਾਮ ’ਚ ਫਸੇ ਅਮਿਤਾਭ ਨੇ ਅਜਨਬੀ ਮੋਟਰਸਾਈਕਲ ਚਾਲਕ ਤੋਂ ਲਿਫ਼ਟ ਲਈ ਤੇ ਸਮੇਂ ਸਿਰ ਸ਼ੂਟਿੰਗ ’ਤੇ ਪਹੁੰਚਾਉਣ ਵਾਸਤੇ ਕਿਹਾ ਸ਼ੁਕਰੀਆ

ਮੁੰਬਈ, 15 ਮਈ ਟ੍ਰੈਫਿਕ 'ਚ ਫਸੇ ਮੈਗਾਸਟਾਰ ਅਮਿਤਾਭ ਬੱਚਨ ਨੇ ਸਮੇਂ ਸਿਰ ਸ਼ੂਟਿੰਗ ਸਥਾਨ 'ਤੇ ਪਹੁੰਚਣ ਵਿਚ ਮਦਦ ਕਰਨ ਲਈ ਅਜਨਬੀ ਮੋਟਰਸਾਈਕਲ ਚਾਲਕ ਦਾ ਸ਼ੁਕਰੀਆ ਕੀਤਾ ਹੈ। 80 ਸਾਲਾ ਬੱਚਨ ਨੇ ਐਤਵਾਰ ਰਾਤ ਨੂੰ ਆਪਣੇ ਇੰਸਟਾਗ੍ਰਾਮ 'ਤੇ ਬਾਈਕਰ ਨਾਲ...

ਦਿ ਕੇਰਲਾ ਸਟੋਰੀ ਅਮਰੀਕਾ ਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼

ਵਾਸ਼ਿੰਗਟਨ, 13 ਮਈ ਵਿਵਾਦਿਤ ਫਿਲਮ 'ਦਿ ਕੇਰਲਾ ਸਟੋਰੀ' ਅਮਰੀਕਾ ਅਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ 'ਚ ਰਿਲੀਜ਼ ਹੋਈ। ਨਿਰਦੇਸ਼ਕ ਸੁਦੀਪਤੋ ਸੇਨ ਨੇ ਕਿਹਾ ਹੈ ਕਿ ਫਿਲਮ ਮਿਸ਼ਨ ਹੈ, ਜੋ ਸਿਨੇਮਾ ਦੀਆਂ ਰਚਨਾਤਮਕ ਸੀਮਾਵਾਂ ਤੋਂ ਪਾਰ ਜਾਂਦੀ ਹੈ। ਸੇਨ...

ਮਹਾਰਾਸ਼ਟਰ ’ਚ ਫਿਲਮ ਸਟੂਡੀਓ ਅੱਗ ਨਾਲ ਤਬਾਹ, ਇਸੇ ’ਚ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮਿਲੀ ਸੀ ਲਾਸ਼

ਪਾਲਘਰ, 13 ਮਈ ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਵਿੱਚ ਫਿਲਮ ਸਟੂਡੀਓ ਨੂੰ ਅੱਗ ਲੱਗ ਗਈ, ਜੋ ਹਾਲ ਹੀ ਵਿੱਚ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮੌਤ ਤੋਂ ਬਾਅਦ ਖਬਰਾਂ ਵਿੱਚ ਸੀ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਮੁੰਬਈ ਦੇ ਬਾਹਰਵਾਰ ਵਸਈ 'ਚ ਸਥਿਤ...

ਅੰਗਦ ਬੇਦੀ ਤੇ ਨੇਹਾ ਧੂਪੀਆ ਨੇ ਵਿਆਹ ਦੀ ਵਰ੍ਹੇ ਗੰਢ ਮਨਾਈ

ਮੁੰਬਈ: ਅਦਾਕਾਰ ਅੰਗਦ ਬੇਦੀ ਅਤੇ ਅਦਾਕਾਰਾ ਨੇਹਾ ਧੂਪੀਆ ਦੇ ਵਿਆਹ ਦੀ ਅੱਜ ਪੰਜਵੀਂ ਵਰ੍ਹੇ ਗੰਢ ਹੈ। ਵਿਆਹ ਨੂੰ ਪੰਜ ਸਾਲ ਪੂਰੇ ਹੋਣ 'ਤੇ ਅੰਗਦ ਬੇਦੀ ਨੇ ਇਕ ਮਜ਼ਾਕੀਆ ਪੋਸਟ ਵਿੱਚ ਅਦਾਕਾਰਾ ਨੇਹਾ ਧੂਪੀਆ ਤੋਂ ਪਦਮਸ੍ਰੀ ਪੁਰਸਕਾਰ ਮੰਗਿਆ ਹੈ।...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -