12.4 C
Alba Iulia
Tuesday, July 2, 2024

ਖੇਡ

ਬੈਡਮਿੰਟਨ: ਸਿੰਧੂ ਸਿਖਰਲੀਆਂ ਦਸ ਖਿਡਾਰਨਾਂ ’ਚੋਂ ਬਾਹਰ

ਨਵੀਂ ਦਿੱਲੀ: ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰੰਧੂ ਵਿਸ਼ਵ ਬੈਡਮਿੰਟਨ ਫੈਡਰੇਸ਼ਨ (ਬੀਡਬਲਿਊਐੱਫ) ਵੱਲੋਂ ਅੱਜ ਜਾਰੀ ਦਰਜਾਬੰਦੀ ਵਿੱਚ ਸਿਖਰਲੀਆਂ 10 ਖਿਡਾਰਨਾਂ ਵਿੱਚੋਂ ਬਾਹਰ ਹੋ ਗਈ ਹੈ। ਉਹ ਪਿਛਲੇ ਹਫ਼ਤੇ ਮਹਿਲਾ ਸਿੰਗਲਜ਼ ਵਰਗ 'ਚ ਆਪਣਾ ਸਵਿਸ ਓਪਨ ਖ਼ਿਤਾਬ ਬਚਾਉਣ 'ਚ ਨਾਕਾਮ...

ਯੂਥ ਚੈਂਪੀਅਨਸ਼ਿਪ: ਵੇਟਲਿਫਟਰ ਬੈਦਬਰਤ ਨੇ ਕਾਂਸੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਭਾਰਤੀ ਵੇਟਲਿਫਟਰ ਭਰਾਲੀ ਬੈਦਬਰਤ ਨੇ ਅਲਬਾਨੀਆ ਦੇ ਦੁਰੈਸ ਵਿੱਚ ਆਈਡਬਲਿਊਐੱਫ ਵਿਸ਼ਵ ਯੁਵਾ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ 67 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਭਾਰਤ ਦੇ 15 ਸਾਲਾਂ ਦੇ ਇਸ ਵੇਟਲਿਫਟਰ ਨੇ 267 ਕਿੱਲੋ...

ਸਵਿਸ ਓਪਨ: ਸਾਤਵਿਕ ਤੇ ਚਿਰਾਗ ਦੀ ਜੋੜੀ ਬਣੀ ਚੈਂਪੀਅਨ

ਬਾਸੇਲ: ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਜੋੜੀ ਨੇ ਅੱਜ ਸਵਿਸ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਜਿੱਤ ਲਿਆ ਹੈ। ਭਾਰਤੀ ਜੋੜੀ ਨੇ ਫਾਈਨਲ ਵਿੱਚ ਚੀਨ ਦੇ ਰੈਨ ਜ਼ਿਆਂਗ ਤੇ ਟੀ. ਕਿਆਂਗ ਦੀ ਜੋੜੀ ਨੂੰ ਹਰਾਇਆ। ਵਿਸ਼ਵ...

ਮਹਿਲਾ ਪ੍ਰੀਮੀਅਰ ਲੀਗ: ਮੁੰਬਈ ਇੰਡੀਅਨਜ਼ ਚੈਂਪੀਅਨ

ਮੁੰਬਈ, 26 ਮਾਰਚ ਮੁੰਬਈ ਇੰਡੀਅਨਜ਼ ਨੇ ਪਲੇਠਾ ਮਹਿਲਾ ਪ੍ਰੀਮੀਅਰ ਲੀਗ ਖ਼ਿਤਾਬ ਜਿੱਤ ਲਿਆ ਹੈ। ਐੱਨ.ਸੀ. ਬਰੰਟ ਦੇ ਅਰਧ ਸੈਂਕੜੇ ਅਤੇ ਹਰਮਨਪ੍ਰੀਤ ਦੀ ਕਪਤਾਨੀ ਪਾਰੀ ਸਦਕਾ ਟੀਮ ਨੇ ਫਾਈਨਲ ਵਿੱਚ ਦਿੱਲੀ ਕੈਪੀਟਲਜ਼ ਨੂੰ 7 ਵਿਕਟਾਂ ਨਾਲ ਮਾਤ ਦਿੱਤੀ। ਮੁੰਬਈ ਇੰਡੀਅਨਜ਼...

ਸਪੇਨ ਮਾਸਟਰਜ਼: ਸਾਤਵਿਕ-ਚਿਰਾਗ ਦੀਆਂ ਨਜ਼ਰਾਂ ਇੱਕ ਹੋਰ ਖਿਤਾਬ ’ਤੇ

ਮੈਡਰਿਡ, 27 ਮਾਰਚ ਹਾਲ ਹੀ ਵਿੱਚ ਸਵਿਸ ਓਪਨ ਡਬਲਜ਼ ਚੈਂਪੀਅਨ ਬਣੀ ਸਾਤਵਿਕਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈਟੀ ਦੀ ਜੋੜੀ ਮੰਗਲਵਾਰ ਨੂੰ ਇੱਥੇ ਸ਼ੁਰੂ ਹੋਣ ਵਾਲੇ ਮੈਡਰਿਡ ਸਪੇਨ ਮਾਸਟਰਜ਼ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਜਾਰੀ ਰੱਖਣ ਦੇ ਇੱਛੁਕ ਹਨ, ਜਦਕਿ ਪੀਵੀ...

ਕ੍ਰਿਕਟਰ ਕੇਦਾਰ ਜਾਧਵ ਦੇ ਪਿਤਾ ਲਾਪਤਾ ਹੋਏ

ਪੁਣੇ: ਕ੍ਰਿਕਟਰ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਇਥੇ ਆਪਣੇ ਘਰ ਤੋਂ ਲਾਪਤਾ ਹਨ। ਉਨ੍ਹਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸਥਾਨਕ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਦਾਰ ਜਾਧਵ ਵੱਲੋਂ ਦਿੱਤੀ ਸ਼ਿਕਾਇਤ ਮੁਤਾਬਕ ਉਨ੍ਹਾਂ...

ਭਾਰਤ ਪੈਟਰੋਲੀਅਮ ਨੇ ਜਿੱਤਿਆ ਵਾਲੀਬਾਲ ਕੱਪ

ਕਾਹਨੂੰਵਾਨ (ਵਰਿੰਦਰਜੀਤ ਸਿੰਘ): ਛੋਟਾ ਘੱਲੂਘਾਰਾ ਸਪੋਰਟਸ ਕਲੱਬ ਵੱਲੋਂ ਸਥਾਨਕ ਕਸਬੇ ਦੇ ਸ਼ਹੀਦੀ ਪਾਰਕ ਵਿੱਚ ਕੌਮੀ ਪੱਧਰ 'ਤੇ ਕਰਵਾਏ ਗਏ 11ਵੇਂ ਵਾਲੀਬਾਲ ਟੂਰਨਾਮੈਂਟ ਵਿੱਚ ਪੰਜਾਬ ਸਪੋਰਟਸ ਦੀ ਟੀਮ ਨੂੰ ਹਰਾ ਕੇ ਭਾਰਤ ਪੈਟਰੋਲੀਅਮ ਦੀ ਟੀਮ ਜੇਤੂ ਰਹੀ ਅਤੇ ਭਾਰਤੀ...

ਤਲਵਾਰਬਾਜ਼ੀ: ਭਵਾਨੀ ਦੇਵੀ ਨੇ ਸੋਨ ਤਗ਼ਮਾ ਜਿੱਤਿਆ

ਪੁਣੇ: ਓਲੰਪੀਅਨ ਭਵਾਨੀ ਦੇਵੀ ਨੇ 33ਵੀਂ ਸੀਨੀਅਰ ਕੌਮੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ ਵਿਅਕਤੀਗਤ ਸਾਬਰੇ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਭਵਾਨੀ ਦੀ ਟੀਮ ਤਾਮਿਲਨਾਡੂ ਨੇ ਮਹਿਲਾਵਾਂ ਦੇ ਟੀਮ ਵਰਗ ਵਿੱਚ ਵੀ ਕੇਰਲਾ ਨੂੰ 45-34 ਨਾਲ ਹਰਾ ਕੇ ਸੋਨ...

ਏਜੀਆਈ ਕ੍ਰਿਕਟ ਲੀਗ ਚੈਂਪੀਅਨਸ਼ਿਪ 31 ਤੋਂ

ਜਲੰਧਰ: ਏਜੀਆਈ ਇਨਫਰਾ ਲਿਮਟਿਡ ਜਲੰਧਰ ਵੱਲੋਂ 31 ਮਾਰਚ ਤੋਂ 4 ਅਪਰੈਲ 2023 ਤੱਕ ਜਲੰਧਰ ਦੇ ਕ੍ਰਿਕਟ ਗਰਾਊਂਡ ਹਾਈਟਸ-1 ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਜ਼ਿਲ੍ਹੇ ਵਿੱਚ...

ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸਿਫ਼ਤ ਸਮਰਾ ਨੇ ਕਾਂਸੀ ਦਾ ਤਗ਼ਮਾ ਫੁੰਡਿਆ

ਭੋਪਾਲ: ਭਾਰਤ ਦੀ ਸਿਫ਼ਤ ਕੌਰ ਸਮਰਾ ਨੇ ਅੱਜ ਇੱਥੇ ਆਈਐੱਸਐੱਸਐੱਫ ਰਾਈਫਲ/ ਪਿਸਟਲ ਵਿਸ਼ਵ ਕੱਪ ਵਿੱਚ 50 ਮੀਟਰ ਰਾਈਫਲ 3ਪੀ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਹ ਸੀਨੀਅਰ ਵਰਗ 'ਚ ਉਸ ਦਾ ਦੂਜਾ ਕੌਮਾਂਤਰੀ ਤਗਮਾ ਹੈ। ਸਮਰਾ ਨੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -