12.4 C
Alba Iulia
Thursday, July 4, 2024

ਖੇਡ

ਵਿਸ਼ਵ ਕੱਪ: ਭਾਰਤੀ ਨਿਸ਼ਾਨੇਬਾਜ਼ਾਂ ਨੇ ਦੋ ਤਗ਼ਮੇ ਫੁੰਡੇ

ਭੋਪਾਲ: ਭਾਰਤ ਨੇ ਅੱਜ ਇੱਥੇ ਆਈਐੱਸਐੱਸਐੱਫ ਪਿਸਟਲ/ਰਾਈਫਲ ਵਿਸ਼ਵ ਕੱਪ ਵਿੱਚ ਚਾਂਦੀ ਸਣੇ ਦੋ ਤਗ਼ਮੇ ਜਿੱਤੇ। ਇਸ ਨਾਲ ਭਾਰਤ ਦੇ ਟੂਰਨਾਮੈਂਟ ਵਿੱਚ ਤਗ਼ਮਿਆਂ ਦੀ ਗਿਣਤੀ ਚਾਰ ਹੋ ਗਈ ਹੈ। ਇਨ੍ਹਾਂ ਵਿੱਚ ਇੱਕ ਸੋਨਾ ਤੇ ਇੱਕ ਚਾਂਦੀ ਤੋਂ ਇਲਾਵਾ ਦੋ...

ਏਸ਼ਿਆਈ ਖੋ ਖੋ ਚੈਂਪੀਅਨਸ਼ਿਪ: ਭਾਰਤ ਦੋਵਾਂ ਵਰਗਾਂ ’ਚ ਬਣਿਆ ਚੈਂਪੀਅਨ

ਤਾਮੁਲਪੁਰ (ਅਸਾਮ), 24 ਮਾਰਚ ਭਾਰਤ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਨੇ ਅਸਾਮ ਦੇ ਤਾਮੁਲਪੁਰ 'ਚ ਸਮਾਪਤ ਹੋਈ ਚੌਥੀ ਏਸ਼ਿਆਈ ਖੋ-ਖੋ ਚੈਂਪੀਅਨਸ਼ਿਪ ਵਿੱਚ ਖਿਤਾਬੀ ਜਿੱਤ ਦਰਜ ਕੀਤੀ ਹੈ। ਦੋਵਾਂ ਵਰਗਾਂ ਵਿੱਚ ਸ੍ਰੀਲੰਕਾ ਤੇ ਬੰਗਲਾਦੇਸ਼ ਦੀਆਂ ਟੀਮਾਂ ਸਾਂਝੇ ਰੂਪ ਵਿੱਚ ਤੀਜੇ...

ਗੌਰਵ ਪਹਿਲਵਾਨ ਨੇ ‘ਨਲਵਾੜੀ ਕੇਸਰੀ’ ਦਾ ਖ਼ਿਤਾਬ ਜਿੱਤਿਆ

ਪੱਤਰ ਪ੍ਰੇਰਕ ਮਾਛੀਵਾੜਾ, 24 ਮਾਰਚ ਇਥੋਂ ਦੇ ਵਸਨੀਕ ਗੌਰਵ ਪਹਿਲਵਾਨ ਨੇ ਹਿਮਾਚਲ ਪ੍ਰਦੇਸ਼ ਵਿੱਚ ਦੰਗਲ ਮੇਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 'ਨਲਵਾੜੀ ਕੇਸਰੀ' ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਹਿਮਾਚਲ ਦੇ ਜ਼ਿਲ੍ਹਾ ਬਿਲਾਸਪੁਰ ਵਿਚ ਸੱਤ ਦਿਨਾਂ ਦੰਗਲ ਮੇਲਾ ਕਰਵਾਇਆ ਗਿਆ। ਇਸ ਵਿੱਚ...

ਆਸਟਰੇਲੀਆ ਨੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਜਿੱਤੀ

ਚੇਨੱਈ, 22 ਮਾਰਚ ਆਸਟਰੇਲੀਆ ਨੇ ਅੱਜ ਇੱਥੇ ਤੀਜੇ ਤੇ ਆਖ਼ਰੀ ਮੁਕਾਬਲੇ ਵਿੱਚ ਮੇਜ਼ਬਾਨ ਭਾਰਤ ਨੂੰ 21 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ 2-1 ਨਾਲ ਆਪਣੇ ਨਾਮ ਕਰ ਲਈ। ਭਾਰਤ ਨੇ ਮੁੰਬਈ ਵਿੱਚ ਮਹਿਮਾਨ ਟੀਮ ਨੂੰ...

ਰਗਬੀ ਚੈਂਪੀਅਨਸ਼ਿਪ: ਅਕਾਲ ਕਾਲਜ ਦੇ ਖਿਡਾਰੀਆਂ ਨੇ ਓਵਰਆਲ ਟਰਾਫ਼ੀ ਜਿੱਤੀ

ਪੱਤਰ ਪ੍ਰੇਰਕਮਸਤੂਆਣਾ ਸਾਹਿਬ, 22 ਮਾਰਚ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਦੋ ਰੋਜ਼ਾ ਰਗਬੀ ਚੈਂਪੀਅਨਸ਼ਿਪ ਅਕਾਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਕਰਵਾਈ ਗਈ, ਜਿਸ ਦਾ ਉਦਘਾਟਨ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਇੰਦਰਜੀਤ ਸਿੰਘ ਬੱਲ ਕੈਨੇਡੀਅਨ ਨੇ ਖਿਡਾਰੀਆਂ...

ਕਬੱਡੀ ਟੂੁਰਨਾਮੈਂਟ: ਫਤਿਹਗੜ੍ਹ ਛੰਨਾ ਨੇ ਫਰਵਾਹੀ ਨੂੰ ਹਰਾਇਆ

ਪੱਤਰ ਪ੍ਰੇਰਕਮਸਤੂਆਣਾ ਸਾਹਿਬ, 22 ਮਾਰਚ ਸੰਤ ਬਾਵਨ ਦਾਸ ਲੇਹੀ ਵਾਲਿਆਂ ਨੂੰ ਸਮਰਪਿਤ ਬਾਬਾ ਬਾਵਨ ਦਾਸ ਯੂਥ ਸਪੋਰਟਸ ਕਲੱਬ ਬਾਲੀਆਂ ਵੱਲੋਂ 13ਵਾਂ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ...

ਮਹਿਲਾ ਵਿਸ਼ਵ ਮੁੱਕੇਬਾਜ਼ੀ: ਲਵਲੀਨਾ ਤੇ ਸਾਕਸ਼ੀ ਕੁਆਰਟਰ ਫਾਈਨਲ ਵਿੱਚ

ਨਵੀਂ ਦਿੱਲੀ: ਟੋਕੀਓ ਓਲੰਪਿਕ ਦੀ ਕਾਂਸੇ ਦਾ ਤਗ਼ਮਾ ਜੇਤੂ ਲਵਲੀਨਾ ਬੋਰਗੋਹੇਨ (75 ਕਿਲੋ) ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੁਆਰਟਰ ਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਲਵਲੀਨਾ ਦੇ ਨਾਲ ਅੱਜ...

ਹਾਕੀ ਟੂਰਨਾਮੈਂਟ: ਪੰਜਾਬ ਖਾਸਾ (ਅੰਮ੍ਰਿਤਸਰ) ਦੀ ਟੀਮ ਜੇਤੂ

ਪਠਾਨਕੋਟ: ਪਠਾਨਕੋਟ ਸਪੋਰਟਸ ਕਲੱਬ ਵੱਲੋਂ ਚੇਅਰਮੈਨ ਸਤੀਸ਼ ਮਹਿੰਦਰੂ ਅਤੇ ਪ੍ਰਧਾਨ ਡਾ. ਤਰਸੇਮ ਸਿੰਘ ਦੀ ਅਗਵਾਈ ਵਿੱਚ ਇੱਥੇ ਕਰਵਾਇਆ ਗਿਆ ਤਿੰਨ ਰੋਜ਼ਾ 30ਵਾਂ ਓਪਨ ਹਾਕੀ ਟੂਰਨਾਮੈਂਟ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਇਸ ਟੂਰਨਾਮੈਂਟ ਦੇ ਫਾਈਨਲ ਵਿੱਚ 9ਵੀਂ ਪੰਜਾਬ ਖਾਸਾ (ਅੰਮ੍ਰਿਤਸਰ)...

ਰਾਣੀ ਰਾਮਪਾਲ ਦੇ ਨਾਂ ’ਤੇ ਸਟੇਡੀਅਮ, ਇੰਝ ਸਨਮਾਨਿਤ ਹੋਣ ਵਾਲੀ ਪਹਿਲੀ ਖਿਡਾਰਨ

ਨਵੀਂ ਦਿੱਲੀ, 21 ਮਾਰਚ ਭਾਰਤੀ ਹਾਕੀ ਸਟਾਰ ਰਾਣੀ ਰਾਮਪਾਲ ਦੇ ਨਾਮ ਰਾਏਬਰੇਲੀ ਵਿੱਚ ਸਟੇਡੀਅਮ ਬਣਾਇਆ ਗਿਆ ਹੈ ਤੇ ਉਹ ਇਹ ਸਨਮਾਨ ਪ੍ਰਾਪਤ ਕਰਨ ਵਾਲੀ ਪਹਿਲੀ ਮਹਿਲਾ ਖਿਡਾਰਨ ਹੈ। ਐੱਮਸੀਐੱਫ ਰਾਏਬਰੇਲੀ ਦਾ ਨਾਂ ਹੁਣ 'ਰਾਣੀ'ਜ਼ ਗਰਲਜ਼ ਹਾਕੀ ਟਰਫ' ਰੱਖਿਆ ਗਿਆ...

ਸਟਾਰਕ ਦੀ ਗੇਂਦਬਾਜ਼ੀ ਅੱਗੇ ਭਾਰਤੀ ਸਟਾਰ ਬੱਲੇਬਾਜ਼ ਫੇਲ੍ਹ

ਵਿਸ਼ਾਖਾਪਟਨਮ, 19 ਮਾਰਚ ਆਸਟਰੇਲੀਆ ਨੇ ਅੱਜ ਇੱਥੇ ਦੂਜੇ ਇੱਕ ਰੋਜ਼ਾ ਮੈਚ ਵਿੱਚ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ। ਭਾਰਤੀ ਸਟਾਰ ਬੱਲੇਬਾਜ਼ ਆਸਟਰੇਲਿਆਈ ਗੇਂਦਬਾਜ਼ ਮਿਸ਼ੇਲ ਸਟਾਰਕ ਦੀ ਤੇਜ਼ਧਾਰ ਗੇਂਦਬਾਜ਼ੀ ਅੱਗੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -