12.4 C
Alba Iulia
Wednesday, July 17, 2024

ਖੇਡ

ਖੇਡਾਂ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ: ਅਨੁਰਾਗ

ਚੇਨੱਈ, 19 ਮਾਰਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਦੇਸ਼ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੋਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਪਾਇਆ। ਤਮਿਲ ਨਾਡੂ ਫਿਜੀਕਲ ਐਜੂਕੇਸ਼ਨ ਤੇ ਸਪੋਰਟਸ ਯੂਨੀਵਰਸਿਟੀ ਦੀ 13ਵੀਂ ਕਾਨਵੋਕੇਸ਼ਨ ਦੌਰਾਨ ਸੰਬੋਧਨ ਕਰਦਿਆਂ ਠਾਕੁਰ...

ਇੱਕ ਰੋਜ਼ਾ ਕ੍ਰਿਕਟ: ਭਾਰਤ ਨੇ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ

ਮੁੰਬਈ, 17 ਮਾਰਚ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇੱਕ ਰੋਜ਼ਾ ਵਿੱਚ ਅੱਜ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਮੁਹੰਮਦ ਸਿਰਾਜ ਤੇ ਮੁਹੰਮਦ ਸ਼ਮੀ ਨੇ ਤਿੰਨ ਤਿੰਨ ਵਿਕਟਾਂ ਲਈਆਂ। ਇਸ ਤਰ੍ਹਾਂ ਭਾਰਤ ਨੇ ਮਹਿਮਾਨ ਟੀਮ ਨੂੰ...

ਟਰੀਸਾ ਅਤੇ ਗਾਇਤਰੀ ਦੀ ਜੋੜੀ ਆਲ ਇੰਗਲੈਂਡ ਸੈਮੀਫਾਈਨਲ ’ਚ

ਬਰਮਿੰਘਮ, 17 ਮਾਰਚ ਭਾਰਤ ਦੀ ਟਰੀਸਾ ਜੌਲੀ ਅਤੇ ਗਾਇਤਰੀ ਗੋਪੀਚੰਦ ਦੀ ਜੋੜੀ ਆਲ ਇੰਗਲੈਂਡ ਬੈਡਮਿੰਟਨ ਚੈਂਪੀਅਨਸ਼ਿਪ ਦੇ ਮਹਿਲਾ ਡਬਲਜ਼ ਵਰਗ ਦੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਦੁਨੀਆ ਦੀ 17ਵੇਂ ਨੰਬਰ ਦੀ ਭਾਰਤੀ ਜੋੜੀ ਨੇ ਚੀਨ ਦੀ ਲੀ ਵੇਨ ਮੇਈ...

ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਨਿਖਤ ਦੀ ਸ਼ਾਨਦਾਰ ਸ਼ੁਰੂਆਤ

ਨਵੀਂ ਦਿੱਲੀ, 16 ਮਾਰਚ ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ ਅੱਜ ਇੱਥੇ ਅਜ਼ਰਬਾਇਜਾਨ ਦੀ ਆਨਾਖਾਨਿਮ ਇਸਮਾਇਲੋਵਾ ਨੂੰ ਆਰਐੱਸਸੀ (ਰੈਫਰੀ ਵੱਲੋਂ ਮੁਕਾਬਲਾ ਰੋਕਣਾ) ਜ਼ਰੀਏ ਕਰਾਰੀ ਹਾਰ ਦਿੰਦਿਆਂ ਵਿਸ਼ਵ ਮਹਿਲਾ ਮੁੱਕੇਬਾਜ਼ੀ ਵਿੱਚ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਟੂਰਨਾਮੈਂਟ ਵਿੱਚ ਸ਼ੁਰੂ ਤੋਂ...

ਕੌਮਾਂਤਰੀ ਦੋਸਤਾਨਾ ਮੈਚਾਂ ਲਈ 23 ਮੈਂਬਰੀ ਭਾਰਤੀ ਮਹਿਲਾ ਫੁਟਬਾਲ ਟੀਮ ਦਾ ਐਲਾਨ

ਨਵੀਂ ਦਿੱਲੀ, 16 ਮਾਰਚ ਭਾਰਤੀ ਮਹਿਲਾ ਫੁਟਬਾਲ ਟੀਮ ਦੇ ਮੁੱਖ ਕੋਚ ਥੌਮਸ ਡੈਨਰਬੀ ਨੇ ਇਸ ਮਹੀਨੇ ਦੇ ਆਖ਼ਿਰ ਵਿੱਚ ਜਾਰਡਨ ਅਤੇ ਉਜ਼ਬੇਕਿਸਤਾਨ ਵਿੱਚ ਹੋਣ ਵਾਲੇ ਕੌਮਾਂਤਰੀ ਦੋਸਤਾਨਾ ਮੈਚਾਂ ਲਈ 23 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਸੀਨੀਅਰ ਮਹਿਲਾਵਾਂ ਦੀ...

ਡਬਲਿਊਪੀਐੱਲ: ਰਾਇਲ ਚੈਲੰਜਰਜ਼ ਬੰਗਲੌਰ ਨੇ ਯੂਪੀ ਵਾਰੀਅਰਜ਼ ਨੂੰ ਪੰਜ ਵਿਕਟਾਂ ਨਾਲ ਮਾਤ ਦਿੱਤੀ

ਨਵੀ ਮੁੰਬਈ, 15 ਮਾਰਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਕਨਿਕਾ ਅਹੂਜਾ ਦੀ ਅਗਵਾਈ ਵਿੱਚ ਬੱਲੇਬਾਜ਼ਾਂ ਦੀ ਦਮਦਾਰ ਖੇਡ ਸਦਕਾ ਰਾਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਨੇ ਮਹਿਲਾ ਪ੍ਰੀਮੀਅਰ ਲੀਗ (ਡਬਲਿਊਪੀਐੱਲ) ਟੀ-20 ਮੈਚ ਵਿੱਚ ਬੁੱਧਵਾਰ ਨੂੰ ਇਥੇ ਯੂਪੀ ਵਾਰੀਅਰਜ਼ ਨੂੰ ਪੰਜ...

ਆਈਸੀਸੀ ਰੈਂਕਿੰਗ: ਗੇਂਦਬਾਜ਼ਾਂ ਵਿੱਚੋਂ ਅਸ਼ਵਿਨ ਅੱਵਲ ਨੰਬਰ

ਦੁਬਈ, 15 ਮਾਰਚ ਭਾਰਤੀ ਕ੍ਰਿਕਟ ਟੀਮ ਦੇ ਸੀਨੀਅਰ ਫਿਰਕੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਵੱਲੋਂ ਆਸਟਰੇਲੀਆ ਖ਼ਿਲਾਫ਼ ਚੌਥੇ ਟੈਸਟ ਮੈਚ ਵਿੱਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਸਦਕਾ ਉਸ ਨੇ ਆਈਸੀਸੀ ਦੀ ਤਾਜ਼ਾ ਰੈਂਕਿੰਗ ਵਿੱਚ ਸਿਖਰਲੇ ਗੇਂਦਬਾਜ਼ ਦਾ ਖ਼ਿਤਾਬ ਮੁੜ ਆਪਣੇ ਨਾਂ ਕਰ...

ਕਬੱਡੀ: ਛੰਨਾਂ ਦੀ ਟੀਮ ਨੇ ਹੁਸੈਨਪੁਰ ਦੀ ਟੀਮ ਨੂੰ ਹਰਾਇਆ

ਮੁਖਤਿਆਰ ਸਿੰਘ ਨੌਗਾਵਾਂਦੇਵੀਗੜ੍ਹ, 15 ਮਾਰਚ ਹਲਕਾ ਸਨੌਰ ਦੇ ਪਿੰਡ ਹਾਜੀਪੁਰ ਵਿਖੇ ਇਲਾਕੀ ਨਿਵਾਸੀਆਂ ਅਤੇ ਐਨ.ਆਰ.ਆਈਜ. ਭਰਾਵਾਂ ਦੇ ਸਹਿਯੋਗ ਨਾਲ ਸੰਤ ਹੀਰਾ ਦਾਸ ਜੀ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ...

ਬੈਡਮਿੰਟਨ: ਪ੍ਰਨੌਏ ਆਲ ਇੰਗਲੈਂਡ ਟੂਰਨਾਮੈਂਟ ਦੇ ਦੂਜੇ ਗੇੜ ’ਚ

ਬਰਮਿੰਘਮ: ਭਾਰਤ ਦਾ ਐੱਚ.ਐੱਸ. ਪ੍ਰਨੌਏ ਅੱਜ ਇੱਥੇ ਸਖਤ ਮੁਕਾਬਲੇ 'ਚ ਚੀਨੀ ਤਾਇਪੈ ਦੇ ਜ਼ੂ ਵੇਈ ਵੈਂਗ ਨੂੰ ਹਰਾ ਕੇ ਆਲ ਇੰਗਲੈਂਡ ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਗੇੜ 'ਚ ਪਹੁੰਚ ਗਿਆ ਹੈ। ਦੁਨੀਆ ਦੇ 9ਵੇਂ ਨੰਬਰ ਦੇ ਭਾਰਤੀ ਖਿਡਾਰੀ ਪ੍ਰਨੌਏ...

ਮਸਤੂਆਣਾ ਸਾਹਿਬ: ਲਵਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ ਬੈਸਟ ਅਥਲੀਟ ਚੁਣੇ

ਐੱਸਐੱਸ ਸੱਤੀ ਮਸਤੂਆਣਾ ਸਾਹਿਬ, 15 ਮਾਰਚ ਅਕਾਲ ਡਿਗਰੀ ਕਾਲਜ ਅਤੇ ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਹੇਠ ਪ੍ਰਬੰਧਕੀ ਸਕੱਤਰ ਡਾ. ਸੁਖਜੀਤ ਸਿੰਘ ਘੁਮਾਣ ਦੀ ਨਿਗਰਾਨੀ ਅਤੇ ਸਮੂਹ ਸਟਾਫ ਦੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -