12.4 C
Alba Iulia
Tuesday, May 7, 2024

ਖੇਡ

ਸਟਿੰਗ ਅਪਰੇਸ਼ਨ ਤੋਂ ਬਾਅਦ ਬੀਸੀਸੀਆਈ ਚੋਣ ਕਮੇਟੀ ਦੇ ਮੁਖੀ ਚੇਤਨ ਸ਼ਰਮਾ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 17 ਫਰਵਰੀ ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਚੇਤਨ ਸ਼ਰਮਾ ਨੇ ਸਮਾਚਾਰ ਚੈਨਲ ਦੇ ਸਟਿੰਗ ਅਪਰੇਸ਼ਨ 'ਚ ਫਸਣ ਤੋਂ ਬਾਅਦ ਚੋਣ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਟਿੰਗ ਅਪਰੇਸ਼ਨ ਵਿੱਚ ਸ੍ਰੀ ਸ਼ਰਮਾ ਨੇ...

ਪ੍ਰਿੰ. ਹਰਭਜਨ ਸਿੰਘ ਫੁਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਪੱਤਰ ਪ੍ਰੇਰਕਗੜ੍ਹਸ਼ੰਕਰ, 15 ਫਰਵਰੀ ਪ੍ਰਿੰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਵਲੋਂ 60ਵਾਂ ਆਲ ਇੰਡੀਆ ਪ੍ਰਿੰ. ਹਰਭਜਨ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਪਰਵਾਸੀ ਭਾਰਤੀ ਅਤੇ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਪ੍ਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਇੱਥੋਂ ਦੇ ਸ੍ਰੀ ਗੁਰੂ...

ਮੌਰਗਨ ਨੇ ਫਰੈਂਚਾਇਜ਼ੀ ਕ੍ਰਿਕਟ ਨੂੰ ਵੀ ਆਖੀ ਅਲਵਿਦਾ

ਲੰਡਨ: ਇੰਗਲੈਂਡ ਦੇ ਇੱਕ ਰੋਜ਼ਾ ਵਿਸ਼ਵ ਕੱਪ ਜੇਤੂ ਕਪਤਾਨ ਇਓਨ ਮੌਰਗਨ ਨੇ ਅੱਜ ਹਰ ਤਰ੍ਹਾਂ ਦੀ ਛੋਟੀ ਵੰਨਗੀ ਦੀ ਫਰੈਂਚਾਇਜ਼ੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਇੱਕ ਸਾਲ ਤੋਂ ਵੀ ਘੱਟ ਸਮਾਂ ਪਹਿਲਾਂ ਮੌਰਗਨ ਨੇ ਕੌਮਾਂਤਰੀ...

ਆਕਾਸ਼ਦੀਪ ਨੇ ਓਲੰਪਿਕ ਦੀ ਟਿਕਟ ਕਟਾਈ

ਰਾਂਚੀ: ਆਕਾਸ਼ਦੀਪ ਸਿੰਘ ਨੇ ਕੌਮੀ ਪੈਦਲ ਚਾਲ ਚੈਂਪੀਅਨਸ਼ਿਪ ਦੇ 20 ਕਿਲੋਮੀਟਰ ਮੁਕਾਬਲੇ ਵਿੱਚ ਪੁਰਸ਼ ਵਰਗ ਵਿੱਚ ਕੌਮੀ ਰਿਕਾਰਡ ਕਾਇਮ ਕਰਦਿਆਂ ਅੱਜ ਸੋਨ ਤਗ਼ਮਾ ਆਪਣੇ ਨਾਮ ਕੀਤਾ। ਇਸ ਦੇ ਨਾਲ ਹੀ ਵਿਸ਼ਵ ਚੈਂਪੀਅਨਸ਼ਿਪ ਅਤੇ 2024 ਪੈਰਿਸ ਓਲੰਪਿਕ ਲਈ ਕੁਆਲੀਫਾਈ...

ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਦੀ ਵਿੰਡੀਜ਼ ਨਾਲ ਟੱਕਰ ਅੱਜ

ਕੇਪਟਾਊਨ: ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਬੁੱਧਵਾਰ ਨੂੰ ਇੱਥੇ ਵੈਸਟ ਇੰਡੀਜ਼ ਦਾ ਸਾਹਮਣਾ ਕਰੇਗੀ। ਉਪ ਕਪਤਾਨ ਸਮ੍ਰਿਤੀ ਮੰਧਾਨਾ ਸੱਟ ਕਾਰਨ ਪਾਕਿਸਤਾਨ ਖ਼ਿਲਾਫ਼ ਪਲੇਠੇ ਮੈਚ ਵਿੱਚ ਖੇਡ ਨਹੀਂ ਸਕੀ ਸੀ। ਇਸ...

ਸ਼ੁਭਮਨ ਜਨਵਰੀ ਮਹੀਨੇ ਦਾ ਸਰਵੋਤਮ ਖਿਡਾਰੀ ਬਣਿਆ

ਦੁਬਈ: ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਕ੍ਰਿਕਟ ਦੀ ਇੱਕ ਰੋਜ਼ਾ ਵੰਨਗੀ ਵਿੱਚ ਲਗਾਤਾਰ ਚੰਗੀਆਂ ਪਾਰੀਆਂ ਖੇਡਣ ਕਾਰਨ ਜਨਵਰੀ ਮਹੀਨੇ ਦਾ ਆਈਸੀਸੀ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ ਹੈ, ਜਦਕਿ ਇੰਗਲੈਂਡ ਦੀ ਅੰਡਰ-19 ਕਪਤਾਨ ਗਰੇਸ ਸਕ੍ਰੀਵਨਸ ਮਹਿਲਾ ਵਰਗ ਵਿੱਚ ਇਹ...

‘ਰੈਡੀਕਲ ਦੇਸੀ’ ਵੱਲੋਂ ਮਨੁੱਖੀ ਅਧਿਕਾਰ ਕਾਰਕੁਨ ਦਾ ਸਨਮਾਨ

ਸਰੀ (ਟਨਸ): ਆਨਲਾਈਨ ਪਰਚੇ 'ਰੈਡੀਕਲ ਦੇਸੀ' ਨੇ ਨਿਊ ਵੈਸਟਮਿੰਸਟਰ ਦੇ ਗੁਰਦੁਆਰਾ ਸੁਖ ਸਾਗਰ ਵਿਚ ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਹਰਭਜਨ ਸਿੰਘ ਅਟਵਾਲ ਦਾ 'ਮਨੁੱਖੀ ਅਧਿਕਾਰਾਂ ਦਾ ਰਾਖਾ' ਸਰਟੀਫਿਕੇਟ ਨਾਲ ਸਨਮਾਨ ਕੀਤਾ। ਉਨ੍ਹਾਂ ਨੂੰ ਇਹ ਸਨਮਾਨ ਸਰਟੀਫਿਕੇਟ 'ਰੈਡੀਕਲ ਦੇਸੀ' ਦੇ...

ਓਲੰਪੀਅਨ ਜਰਨੈਲ ਸਿੰਘ ਫੁਟਬਾਲ ਅਕੈਡਮੀ ਚੈਂਪੀਅਨ

ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਇੱਥੇ ਅੱਜ 20ਵਾਂ ਰਾਜ ਪੱਧਰੀ ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਿਆਂ ਸਮਾਪਤ ਹੋ ਗਿਆ। ਮੇਜ਼ਬਾਨ ਓਲੰਪੀਅਨ ਜਰਨੈਲ ਸਿੰਘ ਫੁਟਬਾਲ ਅਕੈਡਮੀ ਗੜ੍ਹਸ਼ੰਕਰ ਨੇ ਫਾਈਨਲ ਵਿੱਚ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ 3-1 ਗੋਲਾਂ ਨਾਲ...

ਤਿੰਨ ਟੰਗੀ ਦੌੜ ਵਿੱਚ ਏਕਤਾ, ਪ੍ਰਿਯਾ ਤੇ ਅੰਜਲੀ ਜੇਤੂ

ਖੇਤਰੀ ਪ੍ਰਤੀਨਿਧ ਲੁਧਿਆਣਾ, 11 ਫਰਵਰੀ ਸਥਾਨਕ ਕਮਲਾ ਲੋਹਟੀਆ ਕਾਲਜ ਵਿੱਚ 28ਵੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਏਡੀਸੀ (ਜਨਰਲ) ਰਾਹੁਲ ਚਾਬਾ ਨੇ ਕੀਤਾ ਜਦਕਿ ਸਮਾਪਤੀ ਸਮਾਗਮ 'ਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਪਹੁੰਚੇ। ਖੇਡਾਂ ਦੇ ਆਖਰੀ ਦਿਨ ਅੱਜ...

ਰਾਜ ਪੱਧਰੀ ਟੂਰਨਾਮੈਂਟ: ਹਰਭਜਨ ਸਿੰਘ ਫੁਟਬਾਲ ਅਕੈਡਮੀ ਫਾਈਨਲ ਵਿੱਚ ਪੁੱਜੀ

ਨਿੱਜੀ ਪੱਤਰ ਪ੍ਰੇਰਕ ਗੜ੍ਹਸ਼ੰਕਰ, 11 ਫਰਵਰੀ ਇੱਥੇ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਕਰਵਾਏ ਜਾ ਰਹੇ 20ਵੇਂ ਰਾਜ ਪੱਧਰੀ ਫੁਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਕਲੱਬ ਪੱਧਰੀ ਮੁਕਾਬਲੇ ਵਿੱਚ ਸੰਤ ਭਾਗ ਸਿੰਘ ਯੂਨੀਵਰਸਿਟੀ ਜੱਬੜ ਦੀ ਟੀਮ 3-0...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -