12.4 C
Alba Iulia
Saturday, May 18, 2024

ਖੇਡ

ਫਿਲੌਰ: ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੀਆਂ ਤਿੰਨ ਟੀਮਾਂ ਜਿੱਤੀਆਂ

ਸਰਬਜੀਤ ਸਿੰਘ ਗਿੱਲ ਫਿਲੌਰ, 1 ਨਵੰਬਰ ਪੰਜਾਬ ਸਕੂਲ ਖੇਡ ਵਿਭਾਗ ਦੇ ਰੱਸਾਕਸ਼ੀ ਦੇ ਮੁਕਾਬਲਿਆਂ 'ਚ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੇ ਵਿਦਿਆਰਥੀ ਪਹਿਲੇ ਸਥਾਨ 'ਤੇ ਰਹੇ। ਅੱਜ ਸਕੂਲ 'ਚ ਬੱਚਿਆਂ ਦੇ ਸਨਮਾਨ 'ਚ ਰੱਖੇ ਗਏ ਸਮਾਰੋਹ ਦੌਰਾਨ ਡੀਐੱਮ ਸਪੋਰਟਸ ਇਕਬਾਲ ਸਿੰਘ...

ਭੋਇਪੁਰ ਸਕੂਲ ਦੀਆਂ ਲੜਕੀਆਂ ਨੇ ਕਰਾਟਿਆਂ ’ਚ ਤਗਮੇ ਜਿੱਤੇ

ਪੱਤਰ ਪ੍ਰੇਰਕ ਸ਼ਾਹਕੋਟ, 30 ਅਕਤੂਬਰ ਕਰਾਟਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਮੈਡਲ ਜਿੱਤਣ ਵਾਲੀਆਂ ਸਰਕਾਰੀ ਮਿਡਲ ਸਕੂਲ ਭੋਇਪੁਰ ਦੀਆਂ ਦੋ ਵਿਦਿਆਰਥਣਾਂ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਰਾਜਿੰਦਰ ਰਾਣੀ ਨੇ ਦੱਸਿਆ...

ਵਿਕਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ 9 ਮੈਡਲ ਜਿੱਤੇ

ਭੁੱਚੋ ਮੰਡੀ: ਵਿਕਟੋਰੀਅਸ ਕਾਨਵੈਂਟ ਸਕੂਲ ਚੱਕ ਰਾਮ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ ਵਿੱਚ 3 ਸੋਨੇ, 2 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ। ਸਕੂਲ ਦੇ ਚੇਅਰਮੈਨ ਪੁਸ਼ਪਿੰਦਰ ਸਿੰਘ, ਐਮਡੀ ਕਮ ਪ੍ਰਿੰਸੀਪਲ ਪਰਮਿੰਦਰ ਸਿੰਘ ਸਿੱਧੂ ਅਤੇ...

ਟੀ-20 ਵਿਸ਼ਵ ਕੱਪ: ਆਸਟਰੇਲੀਆ ਨੇ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾਇਆ

ਬ੍ਰਿਸਬੇਨ, 31 ਅਕਤੂਬਰ ਮੇਜ਼ਬਾਨ ਆਸਟਰੇਲੀਆ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਸੁਪਰ 12 ਗਰੁੱਪ ਏ ਦੇ ਮੁਕਾਬਲੇ ਵਿੱਚ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਆਇਰਲੈਂਡ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਮਿਲਿਆ ਸੀ। ਆਇਰਿਸ਼ ਟੀਮ ਟੀਚੇ ਦਾ...

ਟੀ-20 ਵਿਸ਼ਵ ਕੱਪ: ਸੂਰਿਆਕੁਮਾਰ, ਕੋਹਲੀ ਤੇ ਰੋਹਿਤ ਨੇ ਦਿਵਾਈ ਭਾਰਤ ਨੂੰ ਜਿੱਤ

ਸਿਡਨੀ, 27 ਅਕਤੂਬਰ ਸੂਰਿਆਕੁਮਾਰ ਦੀਆਂ 25 ਗੇਂਦਾਂ ਵਿੱਚ ਨਾਬਾਦ 51 ਦੌੜਾਂ ਅਤੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੇ ਅਰਧ ਸੈਂਕੜਿਆਂ ਸਦਕਾ ਭਾਰਤ ਨੇ ਵੀਰਵਾਰ ਨੂੰ ਨੈਦਰਲੈਂਡ ਨੂੰ 56 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਵਿੱਚ ਲਗਾਤਾਰ ਦੂਜੀ ਜਿੱਤ...

ਜ਼ਿੰਬਾਬਵੇ ਵੱਲੋਂ ਰੋਮਾਂਚਕ ਮੁਕਾਬਲੇ ’ਚ ਪਾਕਿਸਤਾਨ ਨੂੰ ਇਕ ਦੌੜ ਦੀ ਸ਼ਿਕਸਤ

ਪਰਥ, 27 ਅਕਤੂਬਰ ਜ਼ਿੰਬਾਬਵੇ ਨੇ ਅੱਜ ਇਥੇ ਟੀ-20 ਵਿਸ਼ਵ ਕੱਪ ਦੇ ਗਰੁੱਪ-12 ਦੇ ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ ਇਕ ਦੌੜ ਨਾਲ ਹਰਾ ਦਿੱਤਾ। ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਇਹ ਲਗਾਤਾਰ ਦੂਜੀ ਹਾਰ ਹੈ। ਜ਼ਿੰਬਾਬਵੇ ਵੱਲੋਂ ਦਿੱਤੇ 131 ਦੌੜਾਂ ਦੇ...

ਟੀ-20 ਵਿਸ਼ਵ ਕੱਪ: ਭਾਰਤ ਨੇ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾਇਆ

ਸਿਡਨੀ, 27 ਅਕਤੂਬਰ ਭਾਰਤ ਨੇ ਟੀ-20 ਵਿਸ਼ਵ ਕੱਪ ਨੂੰ ਅੱਜ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਦੇ ਅਰਧ ਸੈਂਕੜੇ ਦੀ ਮਦਦ ਨਾਲ ਭਾਰਤ ਨੇ...

ਬੀਸੀਸੀਆਈ ਨੇ ਮਹਿਲਾ ਤੇ ਪੁਰਸ਼ ਕ੍ਰਿਕਟਰਾਂ ਨੂੰ ਬਰਾਬਰ ਮੈਚ ਫੀਸ ਦੇਣ ਦਾ ਐਲਾਨ ਕੀਤਾ

ਨਵੀਂ ਦਿੱਲੀ, 27 ਅਕਤੂਬਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਤਿਹਾਸ ਫ਼ੈਸਲਾ ਲੈਂਦਿਆਂ ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ਨੂੰ ਬਰਾਬਰ ਮੈਚ ਫੀਸ ਦੇਣ ਦਾ ਐਲਾਨ ਕੀਤਾ ਹੈ।ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਅੱਜ ਟਵੀਟ ਕੀਤਾ,'ਅਸੀਂ ਇਕਰਾਰਨਾਮੇ ਵਾਲੀਆਂ ਮਹਿਲਾ ਖਿਡਾਰਨਾਂ ਲਈ ਵੀ ਉਹੀ...

ਅਮਰੀਕੀ ਬਾਸਕਟਬਾਲ ਖਿਡਾਰਨ ਗ੍ਰਿਨਰ ਦੀ ਕੈਦ ਦੀ ਸਜ਼ਾ ਬਰਕਰਾਰ

ਮਾਸਕੋ: ਰੂਸ ਦੀ ਇੱਕ ਅਦਾਲਤ ਨੇ ਅਮਰੀਕੀ ਬਾਸਕਟਬਾਲ ਖਿਡਾਰਨ ਬ੍ਰਿਟਨੀ ਗ੍ਰਿਨਰ ਦੀ ਅਪੀਲ ਖਾਰਜ ਕਰਦਿਆਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ 9 ਸਾਲ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਫੀਨਿਕਸ ਮਰਕਰੀ ਦੀ ਖਿਡਾਰੀ ਅਤੇ ਓਲੰਪਿਕ ਵਿੱਚ ਦੋ ਵਾਰ ਸੋਨ...

ਸੁਲਤਾਨ ਜੌਹਰ ਕੱਪ: ਭਾਰਤ ਨੇ ਜਾਪਾਨ ਨੂੰ 5-1 ਨਾਲ ਹਰਾਇਆ

ਜੌਹਰ: ਭਾਰਤ ਦੀ ਪੁਰਸ਼ਾਂ ਦੀ ਜੂਨੀਅਰ ਹਾਕੀ ਟੀਮ ਨੇ ਇੱਥੇ ਸੁਲਤਾਨ ਜੌਹਰ ਕੱਪ ਦੇ ਮੈਚ ਵਿਚ ਜਾਪਾਨ ਨੂੰ 5-1 ਨਾਲ ਹਰਾ ਦਿੱਤਾ। ਭਾਰਤ ਵੱਲੋਂ ਕਪਤਾਨ ਉੱਤਮ ਸਿੰਘ, ਰੋਹਿਤ, ਜੌਹਨਸਨ ਪੁਰਤੀ, ਬੌਬੀ ਸਿੰਘ ਧਾਮੀ ਤੇ ਅਮਨਦੀਪ ਲਾਕੜਾ ਨੇ ਗੋਲ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -