12.4 C
Alba Iulia
Wednesday, April 24, 2024

ਖੇਡ

ਟੀ-20 ਵਿਸ਼ਵ ਕੱਪ: ਇਕ ਹੋਰ ਉਲਟਫੇਰ, ਸਕਾਟਲੈਂਡ ਨੇ ਦੋ ਵਾਰ ਦੇ ਚੈਂਪੀਅਨ ਵੈਸਟ ਇੰਡੀਜ਼ ਨੂੰ ਹਰਾਇਆ

ਹੋਬਰਟ, 17 ਅਕਤੂਬਰ ਸਕਾਟਲੈਂਡ ਨੇ ਟੀ-20 ਵਿਸ਼ਵ ਕੱਪ ਵਿੱਚ ਅੱਜ ਦੂਜਾ ਵੱਡਾ ਉਲਟਫੇਰ ਕਰਦਿਆਂ ਦੋ ਵਾਰ ਦੀ ਚੈਂਪੀਅਨ ਵੈਸਟ ਇੰਡੀਜ਼ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾ ਨਮੀਬੀਆ ਨੇ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿੱਚ ਇਕ ਵਾਰ...

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਵਾਰਮਅੱਪ ਮੁਕਾਬਲਾ: ਭਾਰਤ ਨੇ ਆਸਟਰੇਲੀਆ ਨੂੰ 6 ਦੌੜਾਂ ਨਾਲ ਹਰਾਇਆ

ਬ੍ਰਿਸਬੇਨ, 17 ਅਕਤੂਬਰ ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਵਾਰਮਅੱਪ ਮੁਕਾਬਲੇ ਵਿੱਚ ਮੇਜ਼ਬਾਨ ਆਸਟਰੇਲੀਆ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਗਾਬਾ ਦੇ ਮੈਦਾਨ 'ਤੇ ਕੇ.ਐੱਲ.ਰਾਹੁਲ (33 ਗੇਂਦਾਂ 'ਤੇ 57 ਦੌੜਾਂ) ਤੇ ਸੂਰਿਆਕੁਮਾਰ (33 ਗੇਂਦਾਂ 'ਤੇ...

ਮਹਿਲਾ ਟੀ-20 ਏਸ਼ੀਆ ਕੱਪ ਫਾਈਨਲ: ਭਾਰਤ 7ਵੀਂ ਵਾਰ ਬਣਿਆ ਚੈਂਪੀਅਨ, ਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

ਸਿਲਹਟ, 15 ਅਕਤੂਬਰ ਭਾਰਤ ਅੱਜ ਇੱਥੇ ਏਸ਼ੀਆ ਕੱਪ ਮਹਿਲਾ ਟੀ-20 ਕ੍ਰਿਕਟ ਟੂਰਨਾਮੈਂਟ ਦੇ ਫਾਈਨਲ 'ਚ ਸ੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ 7ਵੀਂ ਵਾਰ ਚੈਂਪੀਅਨ ਬਣ ਗਿਆ। ਭਾਰਤ ਨੇ ਸ੍ਰੀਲੰਕਾ ਦੀ ਪਾਰੀ ਨੂੰ ਨੌਂ ਵਿਕਟਾਂ 'ਤੇ 65 ਦੌੜਾਂ 'ਤੇ...

ਬਰਨਾਲਾ ’ਚ ਖੇਡਾਂ ਵਤਨ ਪੰਜਾਬ ਦੀਆਂ: ਸੂਬਾ ਪੱਧਰੀ ਬਾਸਕਟਬਾਲ, ਟੇਬਲ ਟੈਨਿਸ ਤੇ ਨੈੱਟਬਾਲ ਮੁਕਾਬਲੇ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 15 ਅਕਤੂਬਰ ਪੰਜਾਬ 'ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਸੂਬਾ ਪੱਧਰੀ ਬਾਸਕਟਬਾਲ, ਟੇਬਲ ਟੈਨਿਸ ਤੇ ਨੈੱਟਬਾਲ ਦੇ ਮੁਕਾਬਲਿਆਂ ਦਾ ਆਗਾਜ਼ ਅੱਜ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ...

ਹਮੇਸ਼ਾ ਪ੍ਰਸ਼ਾਸਕ ਨਹੀਂ ਬਣਿਆ ਰਹਿ ਸਕਦਾ: ਗਾਂਗੁਲੀ

ਕੋਲਕਾਤਾ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਤੋਂ ਰਵਾਨਗੀ ਦੀਆਂ ਚਰਚਾਵਾਂ ਦੌਰਾਨ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਅੱਜ ਕਿਹਾ ਕਿ ਉਹ ਹਮੇਸ਼ਾ ਪ੍ਰਸ਼ਾਸਕ ਨਹੀਂ ਬਣੇ ਰਹਿ ਸਕਦੇ। ਬੋਰਡ ਦੇ ਆਗਾਮੀ ਸਾਲਾਨਾ ਆਮ ਇਜਲਾਸ ਵਿੱਚ ਗਾਂਗੁਲੀ ਦੀ ਥਾਂ 'ਤੇ...

ਮਹਿਲਾ ਏਸ਼ੀਆ ਕੱਪ: ਭਾਰਤੀ ਕ੍ਰਿਕਟ ਟੀਮ ਫਾਈਨਲ ’ਚ

ਸਿਲਹਟ: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਇੱਥੇ ਸੈਮੀਫਾਈਨਲ ਵਿੱਚ ਥਾਈਲੈਂਡ ਨੂੰ 74 ਦੌੜਾਂ ਨਾਲ ਹਰਾ ਕੇ ਮਹਿਲਾ ਟੀ-20 ਏਸ਼ੀਆ ਕੱਪ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਭਾਰਤ ਦਾ ਹੁਣ ਸ਼ਨਿਚਰਵਾਰ ਨੂੰ ਫਾਈਨਲ ਵਿੱਚ ਸ੍ਰੀਲੰਕਾ ਨਾਲ ਮੁਕਾਬਲਾ...

ਬਿਜ਼ਨਪੁਰ ਕਬੱਡੀ ਕੱਪ ’ਤੇ ਮਨਾਨਾ ਟੀਮ ਦਾ ਕਬਜ਼ਾ

ਨਿੱਜੀ ਪੱਤਰ ਪ੍ਰੇਰਕ ਡੇਰਾਬੱਸੀ, 11 ਅਕਤੂਬਰ ਇਥੋਂ ਦੇ ਪਿੰਡ ਬਿਜ਼ਨਪੁਰ ਵਿੱਚ ਗੁੱਜਰ ਸਪੋਰਟਸ ਐਂਡ ਵੈੱਲਫੇਅਰ ਵੱਲੋਂ 16ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ 24 ਟੀਮਾਂ ਨੇ ਹਿੱਸਾ ਲਿਆ, ਜਿਸ ਵਿੱਚੋਂ ਮਨਾਨਾ ਪੰਜਾਬ ਦੀ ਟੀਮ ਨੇ 51 ਹਜ਼ਾਰ ਰੁਪਏ ਦਾ ਪਹਿਲਾ...

ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ: ਭਾਰਤ ਨੇ ਅੱਜ ਇੱਥੇ ਤੀਜੇ ਅਤੇ ਫੈਸਲਾਕੁਨ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਦੀ ਟੀਮ...

ਗਾਂਗੁਲੀ ਦੀ ਥਾਂ ਬੀਸੀਸੀਆਈ ਦੇ ਨਵੇਂ ਪ੍ਰਧਾਨ ਹੋਣਗੇ ਰੋਜ਼ਰ ਬਿੰਨੀ, ਸ਼ਾਹ ਦਾ ਸਕੱਤਰ ਅਹੁਦਾ ਬਰਕਰਾਰ

ਨਵੀਂ ਦਿੱਲੀ, 11 ਅਕਤੂਬਰ ਭਾਰਤ ਦੀ 1983 ਦੀ ਵਿਸ਼ਵ ਕੱਪ ਜੇਤੂ ਟੀਮ ਦੇ ਹੀਰੋ ਰੋਜ਼ਰ ਬਿੰਨੀ ਨੂੰ ਸੌਰਵ ਗਾਂਗੁਲੀ ਦੀ ਥਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦਾ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ। ਗਾਂਗੁਲੀ ਪਿਛਲੇ ਤਿੰਨ ਸਾਲਾਂ ਤੋਂ ਬੀਸੀਸੀਆਈ ਦੇ ਪ੍ਰਧਾਨ...

ਭਾਰਤ ਨੇ ਦੱਖਣ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ, 11 ਅਕਤੂਬਰ ਭਾਰਤ ਨੇ ਅੱਜ ਇਥੇ ਤੀਜੇ ਅਤੇ ਅੰਤਿਮ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਦੱਖਣ ਅਫਰੀਕਾ ਦੇ 100 ਦੌੜਾਂ ਦੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -