12.4 C
Alba Iulia
Saturday, May 4, 2024

ਖੇਡ

ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਰੋਹਤਕ ਤੇ ਗੁੜਗਾਓਂ ਦਾ ਦਬਦਬਾ

ਫਰੀਦਾਬਾਦ: ਸੈਕਟਰ-14 ਸਥਿਤ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿੱਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ 55ਵੀਂ ਡਾ.ਓ.ਪੀ.ਭੱਲਾ ਹਰਿਆਣਾ ਸਟੇਟ ਸਬ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ। ਚੈਂਪੀਅਨਸ਼ਿਪ ਵਿੱਚ ਰੋਹਤਕ ਅਤੇ ਗੁੜਗਾਓਂ ਦੇ ਖਿਡਾਰੀਆਂ ਦਾ ਦਬਦਬਾ ਰਿਹਾ ਜਦਕਿ ਅੰਡਰ-11...

ਏਸ਼ੀਆ ਕੱਪ: ਭਾਰਤ ਨੇ ਆਖਰੀ ਗਰੁੱਪ ਮੈਚ ’ਚ ਥਾਈਲੈਂਡ ਨੂੰ ਨੌਂ ਵਿਕਟਾਂ ਨਾਲ ਹਰਾਇਆ

ਸਿਲਹਟ, 10 ਅਕਤੂਬਰ ਭਾਰਤ ਨੇ ਮਹਿਲਾ ਏਸ਼ੀਆ ਕੱਪ ਦੇ ਆਪਣੇ ਆਖਰੀ ਗਰੁੱਪ ਮੈਚ 'ਚ ਅੱਜ ਇੱਥੇ ਥਾਈਲੈਂਡ ਨੂੰ ਸਿਰਫ਼ 37 ਦੌੜਾਂ 'ਤੇ ਸਮੇਟਣ ਤੋਂ ਬਾਅਦ ਸਿਰਫ਼ ਛੇ ਓਵਰਾਂ 'ਚ ਟੀਚਾ ਹਾਸਲ ਕਰਕੇ ਸੱਤ ਟੀਮਾਂ ਦੇ ਗਰੁੱਪ ਲੀਗ ਗੇੜ 'ਚ...

ਜ਼ੋਨ ਪਟਿਆਲਾ-2 ਦੀ ਟੀਮ ਨੇ ਸਾਫਟਬਾਲ ਵਿੱਚ ਜਿੱਤਿਆ ਸੋਨ ਤਗਮਾ

ਪੱਤਰ ਪ੍ਰੇਰਕ ਪਟਿਆਲਾ, 6 ਅਕਤੂਬਰ ਇਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਪਟਿਆਲਾ) 'ਚ ਹੋਏ ਜ਼ਿਲ੍ਹਾ ਪੱਧਰੀ ਅੰਡਰ-19 ਕੁੜੀਆਂ ਦੇ ਸਾਫਟਬਾਲ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਜ਼ੋਨ ਪਟਿਆਲਾ 3 ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ।...

ਮਹਿਲਾ ਏਸ਼ੀਆ ਕੱਪ ਟੀ-20: ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ

ਸਿਲਹਟ, 7 ਅਕਤੂਬਰ ਪਾਕਿਸਤਾਨ ਨੇ ਅੱਜ ਇਥੇ ਮਹਿਲਾ ਟੀ-20 ਏਸ਼ੀਆ ਕੱਪ ਕ੍ਰਿਕਟ ਮੈਚ ਵਿੱਚ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਨਿਦਾ ਡਾਰ ਦੇ ਅਜੇਤੂ ਅਰਧ ਸੈਂਕੜੇ ਦੇ ਬਾਵਜੂਦ ਪਾਕਿਸਤਾਨੀ ਟੀਮ ਅੱਜ ਮਹਿਲਾ ਏਸ਼ੀਆ ਕੱਪ ਟੀ-20 ਕ੍ਰਿਕਟ ਮੈਚ ਵਿੱਚ...

ਟੀ-20 ਵਿਸ਼ਵ ਕੱਪ ’ਚ ਅੰਪਾਇਰਿੰਗ ਕਰਨਗੇ ਨਿਤਿਨ ਮੈਨਨ

ਦੁਬਈ: ਭਾਰਤ ਦੇ ਨਿਤਿਨ ਮੈਨਨ ਸਮੇਤ 16 ਅੰਪਾਇਰ ਆਸਟਰੇਲੀਆ 'ਚ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ 'ਚ ਅੰਪਾਇਰ ਹੋਣਗੇ। ਮੈਨਨ ਆਈਸੀਸੀ ਅੰਪਾਇਰਾਂ ਦੇ ਇਲੀਟ ਪੈਨਲ ਵਿਚ ਇੱਕੋ-ਇੱਕ ਭਾਰਤੀ ਹਨ। ਉਹ ਆਸਟਰੇਲੀਆ ਪਹੁੰਚ ਚੁੱਕੇ ਹਨ। ਆਈਸੀਸੀ ਨੇ ਟੂਰਨਾਮੈਂਟ ਦੇ...

ਟੀ-20 ਦਰਜਾਬੰਦੀ: ਸੂਰਿਆਕੁਮਾਰ ਨੂੰ ਪਛਾੜ ਕੇ ਰਿਜ਼ਵਾਨ ਪਹਿਲੇ ਸਥਾਨ ’ਤੇ ਕਾਬਜ਼

ਦੁਬਈ: ਆਈਸੀਸੀ ਵੱਲੋਂ ਜਾਰੀ ਟੀ-20 ਦਰਜਾਬੰਦੀ ਵਿੱਚ ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਭਾਰਤ ਦੇ ਸੂਰਿਆਕੁਮਾਰ ਯਾਦਵ ਨੂੰ ਪਛਾੜ ਕੇ ਮੁੜ ਪਹਿਲਾ ਸਥਾਨ ਹਾਸਲ ਕੀਤਾ ਹੈ। ਦੋਵਾਂ ਵਿਚਾਲੇ ਫਰਕ ਸਿਰਫ਼ 16 ਰੈਂਕਿੰਗ ਅੰਕਾਂ ਦਾ ਹੈ। ਰਿਜ਼ਵਾਨ ਦੇ 854 ਅੰਕ...

2026 ਰਾਸ਼ਟਰਮੰਡਲ ਖੇਡਾਂ: ਨਿਸ਼ਾਨੇਬਾਜ਼ੀ ਦੀ ਵਾਪਸੀ ਪਰ ਕੁਸ਼ਤੀ ਤੇ ਤੀਰਅੰਦਾਜ਼ੀ ਬਾਹਰ

ਮੈਲਬਰਨ: ਆਸਟਰੇਲੀਆ ਦੇ ਵਿਕਟੋਰੀਆ ਵਿੱਚ ਹੋਣ ਵਾਲੀਆਂ 2026 ਰਾਸ਼ਟਰਮੰਡਲ ਖੇਡਾਂ ਦੀ ਸੂਚੀ ਵਿੱਚ ਨਿਸ਼ਾਨੇਬਾਜ਼ੀ ਵਾਪਸ ਆ ਜਾਵੇਗੀ ਪਰ ਕੁਸ਼ਤੀ ਤੇ ਤੀਰਅੰਦਾਜ਼ੀ ਨੂੰ ਬਾਹਰ ਰੱਖਿਆ ਜਾਵੇਗਾ, ਜਿਸ ਨਾਲ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਰਾਸ਼ਟਰਮੰਡਲ ਖੇਡ ਫੈਡਰੇਸ਼ਨ (ਸੀਜੀਐੱਫ) ਅਤੇ...

ਮਹਿਲਾ ਏਸ਼ੀਆ ਕੱਪ: ਭਾਰਤ ਨੇ ਯੂਏਈ ਨੂੰ 104 ਦੌੜਾਂ ਨਾਲ ਹਰਾਇਆ

ਸਿਲਹਟ: ਜੈਮੀਮਾ ਰੌਡਰਿਗਜ਼ ਅਤੇ ਦੀਪਤੀ ਸ਼ਰਮਾ ਦੇ ਨੀਮ ਸੈਂਕੜਿਆਂ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਮਹਿਲਾ ਟੀ-20 ਏਸ਼ੀਆ ਕੱਪ ਵਿੱਚ ਯੂਏਈ ਨੂੰ 104 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 178 ਦੌੜਾਂ ਬਣਾਈਆਂ। ਯੂਏਈ ਨੇ ਸ਼ਾਨਦਾਰ ਸ਼ੁਰੂਆਤ...

ਸਾਲ 2026 ਦੀਆਂ ਰਾਸ਼ਟਰਮੰਡਲ ਖੇਡਾਂ ’ਚ ਨਿਸ਼ਾਨੇਬਾਜ਼ੀ ਸ਼ਾਮਲ ਪਰ ਕੁਸ਼ਤੀ ਤੇ ਤੀਰਅੰਦਾਜ਼ੀ ਬਾਹਰ

ਮੈਲਬਰਨ, 5 ਅਕਤੂਬਰ ਆਸਟਰੇਲੀਆ ਦੇ ਵਿਕਟੋਰੀਆ ਵਿੱਚ ਹੋਣ ਵਾਲੀਆਂ ਸਾਲ 2026 ਰਾਸ਼ਟਰਮੰਡਲ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਦੀ ਵਾਪਸੀ ਹੋਵੇਗੀ, ਜਦਕਿ ਕੁਸ਼ਤੀ ਤੇ ਤੀਰਅੰਦਾਜ਼ੀ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਨ੍ਹਾਂ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਦੀ ਵਾਪਸੀ ਭਾਰਤ ਲਈ ਸਵਾਗਤਯੋਗ ਕਦਮ ਹੈ,...

ਟੇਬਲ ਟੈਨਿਸ: ਭਾਰਤੀ ਪੁਰਸ਼ ਟੀਮ ਨੇ ਕਜ਼ਾਖਸਤਾਨ ਨੂੰ ਹਰਾਇਆ

ਚੇਂਗਦੂ: ਇੱਥੇ ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਅੱਜ ਜੀ ਸਾਥੀਆਨ ਦੀ ਅਗਵਾਈ ਵਾਲੀ ਭਾਰਤੀ ਪੁਰਸ਼ ਟੀਮ ਨੇ ਕਜ਼ਾਖਸਤਾਨ ਨੂੰ 3-2 ਨਾਲ ਹਰਾ ਕੇ ਨਾਕਆਊਟ ਪੜਾਅ ਵਿੱਚ ਪਹੁੰਚਣ ਦੀ ਉਮੀਦ ਬਰਕਰਾਰ ਰੱਖੀ ਹੈ। ਮਹਿਲਾ ਟੀਮ ਨੇ ਵੀ ਜਰਮਨੀ ਤੋਂ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -