12.4 C
Alba Iulia
Saturday, May 18, 2024

ਖੇਡ

ਕੌਮੀ ਖੇਡਾਂ: ਤਿਲੰਗਾਨਾ ਦੀ ਬੈਡਮਿੰਟਨ ਟੀਮ ਨੇ ਕੇਰਲਾ ਨੂੰ 3-0 ਨਾਲ ਹਰਾਇਆ

ਸੂਰਤ: ਇੱਥੇ ਕੌਮੀ ਖੇਡਾਂ ਦੇ ਮਿਕਸਡ ਟੀਮ ਬੈਡਮਿੰਟਨ ਮੁਕਾਬਲੇ ਵਿੱਚ ਤਿਲੰਗਾਨਾ ਨੇ ਕੇਰਲਾ ਨੂੰ 3-0 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਇਸ ਜਿੱਤ ਵਿੱਚ ਸਾਬਕਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜੇਤੂ ਬੀ ਸਾਈ ਪ੍ਰਣੀਤ ਦਾ ਅਹਿਮ ਯੋਗਦਾਨ...

ਮਹਿਲਾ ਏਸ਼ੀਆ ਕੱਪ: ਪਾਕਿਸਤਾਨ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾਇਆ

ਸਿਲਹਟ (ਬੰਗਲਾਦੇਸ਼), 3 ਅਕਤੂਬਰ ਇੱਥੇ ਖੇਡੇ ਜਾ ਰਹੇ ਮਹਿਲਾ ਏਸ਼ੀਆ ਕੱਪ ਟੀ-20 ਦੇ ਇੱਕ ਮੈਚ ਵਿੱਚ ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ ਨੇ ਮੇਜ਼ਬਾਨ ਬੰਗਲਾਦੇਸ਼ ਦੀ ਮਹਿਲਾ ਟੀਮ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਸਿਲਹਟ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿੱਚ ਪਹਿਲਾਂ...

ਮਹਿਲਾ ਏਸ਼ੀਆ ਕੱਪ ਟੀ-20: ਭਾਰਤ ਨੇ ਮਲੇਸ਼ੀਆ ਨੂੰ 30 ਦੌੜਾਂ ਨਾਲ ਹਰਾਇਆ

ਸਿਲਹਟ (ਬੰਗਲਾਦੇਸ਼), 3 ਅਕਤੂਬਰ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੱਥੇ ਮਹਿਲਾ ੲੇਸ਼ੀਆ ਕੱਪ ਟੀ-20 ਦੇ ਇੱਕ ਮੈਚ ਵਿੱਚ ਮਲੇਸ਼ੀਆ ਨੂੰ 30 ਦੌੜਾਂ ਨਾਲ ਹਰਾ ਦਿੱਤਾ। ਮੀਂਹ ਪੈਣ ਕਾਰਨ ਮੈਚ ਦਾ ਨਤੀਜਾ ਡਕਵਰਥ ਲੁਈਸ ਪ੍ਰਣਾਲੀ ਤਹਿਤ ਐਲਾਨਿਆ ਗਿਆ। ਪਹਿਲਾਂ ਖੇਡਦਿਆਂ...

ਕੌਮੀ ਖੇਡਾਂ: ਵੇਟਲਿਫਟਿੰਗ ’ਚ ਚਾਨੂ ਨੇ ਸੋਨ ਤਗਮਾ ਜਿੱਤਿਆ

ਗਾਂਧੀਨਗਰ: ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ਚਾਨੂ ਨੇ ਅੱਜ ਇੱਥੇ 36ਵੀਆਂ ਕੌਮੀ ਖੇਡਾਂ ਦੇ ਮਹਿਲਾ ਵੇਟਲਿਫਟਿੰਗ ਮੁਕਾਬਲੇ ਦੇ 49 ਕਿਲੋ ਵਰਗ 'ਚ 191 ਕਿਲੋ ਭਾਰ ਚੁੱਕ ਕੇ ਸੋਨ ਤਮਗਾ ਜਿੱਤਿਆ। ਉਸ ਨੇ ਸਨੈਚ ਵਿੱਚ 84 ਕਿਲੋ...

ਜਪਾਨ: ਵਿਸ਼ਵ ਮੁੱਕੇਬਾਜ਼ੀ ਚੈਂਪੀਅਨ ਮੁਹੰਮਦ ਅਲੀ ਨਾਲ ਮਿਕਸਡ ਆਰਟ ਮੁਕਾਬਲਾ ਕਰਨ ਵਾਲੇ ਭਲਵਾਨ ਇਨੋਕੀ ਦਾ ਦੇਹਾਂਤ

ਟੋਕੀਓ, 1 ਅਕਤੂਬਰ ਜਾਪਾਨ ਦੇ ਮਸ਼ਹੂਰ ਪੇਸ਼ੇਵਰ ਪਹਿਲਵਾਨ, ਸਿਆਸਤਦਾਨ ਅਤੇ 1976 ਦੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨ ਮੁਹੰਮਦ ਅਲੀ ਨਾਲ ਮਿਕਸਡ ਮਾਰਸ਼ਲ ਆਰਟ ਮੁਕਾਬਲਾ ਕਰਨ ਵਾਲੇ ਐਂਟੋਨੀਓ ਇਨੋਕੀ ਦਾ ਅੱਜ ਦੇਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਇਨੋਕੀ ਨੇ ਜਾਪਾਨ...

ਮੁੱਕੇਬਾਜ਼ੀ: ਸ਼ਿਵ ਠਕਰਾਨ ਡਬਲਿਊਬੀਸੀ ਏਸ਼ੀਆ ਮਹਾਂਦੀਪ ਚੈਂਪੀਅਨ ਬਣਿਆ

ਬੈਂਕਾਕ, 29 ਸਤੰਬਰ ਭਾਰਤ ਦੇ ਸੁਪਰ ਮਿਡਲਵੇਟ ਮੁੱਕੇਬਾਜ਼ ਸ਼ਿਵਾ ਠਕਰਾਨ ਨੇ ਇੱਥੇ ਡਬਲਿਊਬੀਸੀ ਏਸ਼ੀਆ ਮਹਾਂਦੀਪ ਚੈਂਪੀਅਨਸ਼ਿਪ ਵਿੱਚ ਮਲੇਸ਼ੀਆ ਦੇ ਆਦਿਲ ਹਫੀਜ਼ ਨੂੰ ਨਾਕ-ਆਊਟ ਰਾਹੀਂ ਹਰਾ ਕੇ ਖ਼ਿਤਾਬ ਆਪਣੇ ਨਾਂ ਕੀਤਾ। ਭਾਰਤੀ ਮੁੱਕੇਬਾਜ਼ ਨੇ ਅੱਠਵੇਂ ਗੇੜ ਵਿੱਚ ਮੁਕਾਬਲਾ ਜਿੱਤ ਕੇ...

ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ

ਨਵੀਂ ਦਿੱਲੀ: ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਲੱਗਣ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਅਗਲੇ ਮਹੀਨੇ ਹੋਣ ਵਾਲੇ ਆਈਸੀਸੀ ਟੂਰਨਾਮੈਂਟ ਤੋਂ ਪਹਿਲਾਂ ਭਾਰਤੀ ਟੀਮ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਬੀਸੀਸੀਆਈ ਦੇ...

ਸਿੱਖ ਯੂਨਾਈਟਿਡ ਵਾਰੀਅਰਜ਼ ਦੀ ਟੀਮ ਨੇ ਜਿੱਤਿਆ ਮੈਲਬਰਨ ਹਾਕੀ ਕੱਪ

ਤੇਜਸ਼ਦੀਪ ਸਿੰਘ ਅਜਨੌਦਾਮੈਲਬਰਨ, 26 ਸਤੰਬਰ ਇੱਥੋਂ ਦੇ ਪਾਰਕਵਿਲ ਸਥਿਤ ਖੇਡ ਕੇਂਦਰ ਵਿੱਚ ਤਿੰਨ ਰੋਜ਼ਾ ਹਾਕੀ ਮੁਕਾਬਲੇ ਅੱਜ ਸਮਾਪਤ ਹੋ ਗਏ। ਅੱਜ ਫਾਈਨਲ ਮੁਕਾਬਲਿਆਂ ਵਿੱਚ ਮੈਲਬਰਨ ਸਿੱਖ ਯੂਨਾਈਟਿਡ ਵਾਰੀਅਰਜ਼ ਨੇ ਸਿਡਨੀ ਲਾਇਨਜ਼ ਨੂੰ 6-5 ਨਾਲ ਹਰਾ ਕੇ ਕੱਪ ਜਿੱਤ ਲਿਆ।...

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾਇਆ

ਤਿਰੂਵਨੰਤਪੁਰਮ, 28 ਸਤੰਬਰ ਭਾਰਤ ਨੇ ਕੇਐੱਲ ਰਾਹੁਲ (51) ਅਤੇ ਸੂਰਿਆਕੁਮਾਰ ਯਾਦਵ (50) ਦੇ ਨੀਮ ਸੈਂਕੜਿਆਂ ਦੀ ਬਦੌਲਤ ਅੱਜ ਇੱਥੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ...

ਜ਼ਿਲ੍ਹਾ ਪੱਧਰੀ ਖੇਡਾਂ: ਜਸਕਰਨ ਨੇ ਦੋ ਸੋਨ ਤਗਮੇ ਜਿੱਤੇ

ਨਿੱਜੀ ਪੱਤਰ ਪ੍ਰੇਰਕਚਮਕੌਰ ਸਾਹਿਬ, 27 ਸਤੰਬਰ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਦੋ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -