12.4 C
Alba Iulia
Friday, June 7, 2024

ਖੇਡ

ਨੈਸ਼ਨਲ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਸਮਾਪਤ

ਗੁਰਨਾਮ ਸਿੰਘ ਅਕੀਦਾਪਟਿਆਲਾ, 27 ਅਪਰੈਲ ਨੇਤਾ ਜੀ ਸੁਭਾਸ਼ ਚੰਦਰ ਬੋਸ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (ਐੱਨ.ਆਈ.ਐੱਸ.) ਦੇ ਵੈਲੋਡਰੰਮ ਵਿੱਚ ਕਰਵਾਈ ਨੈਸ਼ਨਲ ਖੇਲੋ ਇੰਡੀਆ ਟਰੈਕ ਸਾਈਕਲਿੰਗ ਲੀਗ ਅੱਜ ਅਮਿੱਟ ਯਾਦਾਂ ਛੱਡਦੀ ਸਮਾਪਤ ਹੋ ਗਈ। ਇਸ ਦੌਰਾਨ ਦੇਸ਼ ਭਰ ਦੀਆਂ ਮਹਿਲਾ ਸਾਈਕਲਿਸਟਾਂ...

ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ: ਸ਼ਰਤ ਤੇ ਮਨਿਕਾ ਕਰਨਗੇ ਭਾਰਤੀ ਟੀਮ ਦੀ ਅਗਵਾਈ

ਜਲੰਧਰ: ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜੇਤੂ ਸ਼ਰਤ ਕਮਲ ਅਤੇ ਮਨਿਕਾ ਬੱਤਰਾ 20 ਤੋਂ 28 ਮਈ ਤੱਕ ਡਰਬਨ ਵਿੱਚ ਹੋਣ ਵਾਲੀ 2023 ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ 11 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰਨਗੇ। ਟੀਮ ਵਿੱਚ ਪੰਜ...

ਬੈਡਮਿੰਟਨ: ਏਸ਼ਿਆਈ ਖੇਡਾਂ ਲਈ ਟਰਾਇਲ 4 ਤੋਂ

ਨਵੀਂ ਦਿੱਲੀ: ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀਏਆਈ) ਨੇ ਅਗਾਮੀ ਏਸ਼ਿਆਈ ਖੇਡਾਂ ਲਈ ਟੀਮ ਦੀ ਚੋਣ ਕਰਨ ਵਾਸਤੇ 4 ਤੋਂ 7 ਮਈ ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਹੈ। ਪਹਿਲਾਂ ਇਹ ਖੇਡਾਂ ਪਿਛਲੇ ਸਾਲ ਸਤੰਬਰ ਵਿੱਚ ਕਰਵਾਈਆਂ ਜਾਣੀਆਂ ਸਨ...

ਆਰਸੀਬੀ ਲਈ ਸੌ ਕੈਚ ਕਰਨ ਵਾਲਾ ਪਹਿਲਾ ਖਿਡਾਰੀ ਬਣਿਆ ਵਿਰਾਟ

ਬੰਗਲੂਰੂ (ਕਰਨਾਟਕ): ਭਾਰਤ ਦਾ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਆਈਪੀਐੱਲ ਵਿੱਚ 100 ਕੈਚ ਪੂਰੇ ਕਰਨ ਵਾਲਾ ਰੌਇਲ ਚੈਲੰਜਰਜ਼ ਬੰਗਲੂਰੂ ਦਾ ਪਹਿਲਾ ਖਿਡਾਰੀ ਅਤੇ ਕੁੱਲ ਮਿਲਾ ਕੇ ਤੀਜਾ ਖਿਡਾਰੀ ਬਣ ਗਿਆ ਹੈ। ਉਸ ਨੇ ਇਹ ਰਿਕਾਰਡ ਬੀਤੇ ਦਿਨ ਬੰਗਲੂਰੂ ਵਿੱਚ...

ਸਿਲਵਰ ਓਕ ਸਕੂਲ ਵਿਚ ਫੁੱਟਬਾਲ ਲੀਗ ਸ਼ੁਰੂ

ਪੱਤਰ ਪ੍ਰੇਰਕ ਟਾਂਡਾ, 24 ਅਪਰੈਲ ਇੱਥੇ ਅੱਜ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਾਹਬਾਜ਼ਪੁਰ ਵਿੱਚ ਫੁੱਟਬਾਲ ਲੀਗ ਦੀ ਸ਼ੁਰੂਆਤ ਹੋਈ। ਇਸ ਵਿੱਚ ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ 40 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਰਹੇ ਹਨ। ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੀ...

ਸਿਡਨੀ ਕ੍ਰਿਕਟ ਗਰਾਊਂਡ ਦੇ ਗੇਟ ਦਾ ਨਾਮ ਤੇਂਦੁਲਕਰ ਦੇ ਨਾਂ ’ਤੇ ਰੱਖਿਆ

ਸਿਡਨੀ, 24 ਅਪਰੈਲ ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸਿਡਨੀ ਕ੍ਰਿਕਟ ਗਰਾਊਂਡ (ਐੱਸਸੀਜੀ) ਵਿੱਚ ਅੱਜ ਉਨ੍ਹਾਂ ਦੇ ਨਾਮ 'ਤੇ ਇੱਕ ਗੇਟ ਦਾ ਨਾਮਕਰਨ ਕੀਤਾ ਗਿਆ। ਤੇਂਦੁਲਕਰ ਅੱਜ 50 ਸਾਲ ਦਾ ਹੋ ਗਿਆ ਹੈ। ਉਸ ਨੇ...

ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ’ਤੇ ਰੋਕ; ਪਹਿਲਵਾਨਾਂ ਵੱਲੋਂ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਨਾ ਹੋਣ ਦੀ ਸੂਰਤ ਵਿੱਚ ਸੁਪਰੀਮ ਕੋਰਟ ਜਾਣ...

ਨਵੀਂ ਦਿੱਲੀ, 24 ਅਪਰੈਲ ਕੇਂਦਰੀ ਖੇਡ ਮੰਤਰਾਲੇ ਨੇ 7 ਮਈ ਨੂੰ ਹੋਣ ਵਾਲੀਆਂ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੀਆਂ ਚੋਣਾਂ 'ਤੇ ਅੱਜ ਰੋਕ ਲਗਾ ਦਿੱਤੀ ਹੈ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੂੰ ਐਡਹਾਕ ਕਮੇਟੀ ਬਣਾਉਣ ਲਈ ਕਿਹਾ ਹੈ, ਜੋ ਗਠਿਤ...

ਪੀਏਯੂ ਦੀਆਂ ਸਾਲਾਨਾ ਖੇਡਾਂ: ਹਰਵਿੰਦਰ ਸਿੰਘ ਨੇ ਮਾਰੀ ਉੱਚੀ ਛਾਲ

ਸਤਵਿੰਦਰ ਬਸਰਾਲੁਧਿਆਣਾ, 20 ਅਪਰੈਲ ਪੀ.ਏ.ਯੂ. ਦੇ ਖੇਡ ਸਟੇਡੀਅਮ ਵਿੱਚ ਅੱਜ ਪੀਏਯੂ ਦੀ 56ਵੀਂ ਅਥਲੈਟਿਕ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ। ਉਦਘਾਟਨੀ ਸਮਾਗਮ ਦੀ...

ਤੀਰਅੰਦਾਜ਼ੀ ਵਿਸ਼ਵ ਕੱਪ: ਜਯੋਤੀ ਤੇ ਦਿਓਤਲੇ ਦੀ ਜੋੜੀ ਕੰਪਾਊਂਡ ਮਿਕਸਡ ਵਰਗ ਦੇ ਫਾਈਨਲ ਵਿੱਚ ਪਹੁੰਚੀ

ਅੰਤਾਲਿਆ (ਤੁਰਕੀ), 21 ਅਪਰੈਲ ਜਯੋਤੀ ਸੁਰੇਖਾ ਵੇਨਮ ਅਤੇ ਓਜਸ ਦਿਓਤਲੇ ਦੀ ਕੰਪਾਊਂਡ ਮਿਕਸਡ ਟੀਮ ਨੇ ਅੱਜ ਇੱਥੇ ਤੀਰਅੰਦਾਜ਼ੀ ਵਿਸ਼ਵ ਕੱਪ ਗੇੜ-1 ਵਿੱਚ ਤਿੰਨ ਆਸਾਨ ਜਿੱਤਾਂ ਦਰਜ ਕਰਦਿਆਂ ਕੰਪਾਊਂਡ ਵਰਗ ਦੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਇਸ ਜੋੜੀ ਦੇ...

ਜੀਐੱਚਜੀ ਅਕੈਡਮੀ ’ਚ ਅੰਤਰ-ਹਾਊਸ ਖੇਡ ਮੁਕਾਬਲੇ ਕਰਵਾਏ

ਨਿੱਜੀ ਪੱਤਰ ਪ੍ਰੇਰਕਜਗਰਾਉਂ, 20 ਅਪਰੈਲ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਵਿੱਚ ਅੱਜ ਖੇਡ ਮੁਕਾਬਲੇ ਕਰਵਾਏ ਗਏ। ਸਰੀਰਕ ਸਿੱਖਿਆ ਅਧਿਆਪਕਾਂ ਦੀ ਦੇਖ-ਰੇਖ ਹੇਠ ਵੱਖ-ਵੱਖ ਖੇਡਾਂ ਇੰਟਰ ਹਾਊਸ ਮੁਕਾਬਲੇ ਤਹਿਤ ਹੋਈਆਂ ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਛੇਵੀਂ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -