12.4 C
Alba Iulia
Saturday, May 18, 2024

ਖੇਡ

ਰਾਸ਼ਟਰਮੰਡਲ ਖੇਡਾਂ ਵਿੱਚ ਮੇਰਾ ਮੁਕਾਬਲਾ ਖੁਦ ਨਾਲ: ਚਾਨੂ

ਪਟਿਆਲਾ: ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਰਾਸ਼ਟਰਮੰਡਲ ਖੇਡਾਂ ਵਿੱਚ ਮਜ਼ਬੂਤ ਦਾਅਵੇਦਾਰ ਵਜੋਂ ਸ਼ੁਰੂਆਤ ਕਰੇਗੀ। ਉਸ ਦਾ ਕਹਿਣਾ ਹੈ ਕਿ ਉਸ ਦਾ ਮੁਕਾਬਲਾ ਕਿਸੇ ਹੋਰ ਨਾਲ ਨਹੀਂ, ਸਗੋਂ ਖੁਦ ਨਾਲ ਹੀ ਹੈ। ਚਾਨੂ ਦਾ ਨਿੱਜੀ ਸਰਬੋਤਮ 207 ਕਿਲੋ (88 ਕਿਲੋ+110...

ਤੀਰਅੰਦਾਜ਼ੀ: ਭਾਰਤੀ ਮਹਿਲਾ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ

ਪੈਰਿਸ: ਇੱਥੇ ਤੀਰਅੰਦਾਜ਼ੀ ਵਿਸ਼ਵ ਕੱਪ ਦੇ ਤੀਜੇ ਗੇੜ ਦੇ ਫਾਈਨਲ ਵਿੱਚ ਚੀਨੀ ਤਾਇਪੇ ਦੀ ਤਿਕੜੀ ਨੇ ਦੀਪਿਕਾ ਕੁਮਾਰੀ, ਅੰਕਿਤਾ ਭਗਤ ਅਤੇ ਸਿਮਰਨਜੀਤ ਕੌਰ ਦੀ ਭਾਰਤੀ ਮਹਿਲਾ ਰਿਕਰਵ ਟੀਮ ਨੂੰ ਇਕਤਰਫਾ ਮੁਕਾਬਲੇ ਵਿੱਚ ਹਰਾ ਕੇ ਸੋਨ ਤਗਮਾ ਜਿੱਤਿਆ, ਜਦਕਿ...

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ ਦੀ ਚੋਣ

ਨਵੀਂ ਦਿੱਲੀ: ਭਾਰਤ ਨੇ ਆਗਾਮੀ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਮਹਿਲਾ ਹਾਕੀ ਟੀਮ ਦੀ ਚੋਣ ਕੀਤੀ ਹੈ। ਸਟਾਰ ਸਟਰਾਈਕਰ ਰਾਣੀ ਰਾਮਪਾਲ ਨੂੰ ਟੀਮ ਵਿੱਚੋਂ ਫਿਰ ਬਾਹਰ ਰੱਖਿਆ ਗਿਆ ਹੈ ਕਿਉਂਕਿ ਸੱਟ ਤੋਂ ਬਾਅਦ ਉਹ ਹਾਲੇ ਤੱਕ ਪੂਰੀ...

ਮੱਧ ਪ੍ਰਦੇਸ਼ ਨੇ ਪਹਿਲਾ ਰਣਜੀ ਖ਼ਿਤਾਬ ਜਿੱਤ ਕੇ ਇਤਿਹਾਸ ਰਚਿਆ, ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

ਬੰਗਲੌਰ, 26 ਜੂਨ ਮੱਧ ਪ੍ਰਦੇਸ਼ ਨੇ ਪੰਜਵੇਂ ਅਤੇ ਆਖਰੀ ਦਿਨ ਅੱਜ ਘਰੇਲੂ ਕ੍ਰਿਕਟ ਦੀ ਤਕੜੀ ਟੀਮ ਮੁੰਬਈ ਨੂੰ ਇਕਪਾਸੜ ਫਾਈਨਲ ਵਿਚ ਛੇ ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਰਣਜੀ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਕੇ ਇਤਿਹਾਸ ਰਚ ਦਿੱਤਾ।...

ਰਾਸ਼ਟਰਮੰਡਲ ਖੇਡਾਂ: ਭਾਰਤੀ ਹਾਕੀ ਟੀਮ ’ਚ ਪੰਜਾਬ ਦੇ 11 ਖਿਡਾਰੀ ਸ਼ਾਮਲ

ਨਿੱਜੀ ਪੱਤਰ ਪ੍ਰੇਰਕ ਜਲੰਧਰ, 24 ਜੂਨ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ 28 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਲਈ ਐਲਾਨੀ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ...

ਵਾਲੀਬਾਲ: ਭਾਰਤੀ ਮਹਿਲਾ ਟੀਮ ਨੇ ਸਿੰਗਾਪੁਰ ਨੂੰ 3-0 ਨਾਲ ਹਰਾਇਆ

ਨਵੀਂ ਦਿੱਲੀ: ਭਾਰਤੀ ਸੀਨੀਅਰ ਵਾਲੀਬਾਲ ਟੀਮ ਨੇ ਥਾਈਲੈਂਡ ਦੇ ਨਾਖੋਨ ਪਾਥੋਮ ਵਿੱਚ 21ਵੇਂ ਪ੍ਰਿੰਸੈਸ ਕੱਪ ਤੀਜੇ ਏਵੀਸੀ ਮਹਿਲਾ ਚੈਲੇਂਜ ਕੱਪ ਵਿੱਚ ਸਿੰਗਾਪੁਰ ਨੂੰ 3-0 ਨਾਲ ਹਰਾਇਆ। ਭਾਰਤ ਨੇ ਟੂਰਨਾਮੈਂਟ ਦਾ ਸ਼ੁਰੂਆਤੀ ਲੀਗ ਮੈਚ 25-16, 25-19 25-8 ਨਾਲ ਜਿੱਤਿਆ।...

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਤੋਂ ਜਿੱਤਿਆ ਪਹਿਲਾ ਟੀ-20

ਦਾਂਬੁਲਾ: ਜੈਮੀਮਾ ਰੌਡਰਿਗਜ਼ ਵੱਲੋਂ ਖੇਡੀ ਗਈ ਨਾਬਾਦ ਪਾਰੀ ਤੋਂ ਬਾਅਦ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਟੀਮ ਨੇ ਅੱਜ ਇੱਥੇ ਸ੍ਰੀਲੰਕਾ ਖ਼ਿਲਾਫ਼ ਪਹਿਲੇ ਟੀ-20 ਕੌਮਾਂਤਰੀ ਮੈਚ 'ਚ 34 ਦੌੜਾਂ ਨਾਲ ਜਿੱਤ ਦਰਜ ਕੀਤੀ। ਸਿਰਫ਼ 139 ਦੌੜਾਂ ਦੇ ਸਕੋਰ ਦਾ...

ਤੀਰਅੰਦਾਜ਼ੀ: ਵਿਸ਼ਵ ਕੱਪ ਦੇ ਫਾਈਨਲ ਵਿੱਚ ਪੁੱਜੀ ਭਾਰਤੀ ਟੀਮ

ਪੈਰਿਸ: ਭਾਰਤੀ ਰਿਕਰਵ ਮਹਿਲਾ ਤੀਰਅੰਦਾਜ਼ਾਂ ਨੇ ਅੱਜ ਇੱਥੇ ਵਿਸ਼ਵ ਕੱਪ ਦੇ ਤੀਜੇ ਗੇੜ ਦੇ ਫਾਈਲਨ 'ਚ ਪ੍ਰਵੇਸ਼ ਕਰਕੇ ਆਪਣਾ ਪਹਿਲਾ ਤਗਮਾ ਪੱਕਾ ਕਰ ਲਿਆ। ਇੱਕ ਦਿਨ ਪਹਿਲਾਂ ਕੁਆਲੀਫਿਕੇਸ਼ਨ ਦੌਰ 'ਚ ਸਾਰੀਆਂ ਮਹਿਲਾ ਤੀਰਅੰਦਾਜ਼ਾਂ ਸਿਖਰਲੇ 30 'ਚੋਂ ਬਾਹਰ ਰਹੀਆਂ...

ਸਾਈਕਲਿਸਟ ਰੋਨਾਲਡੋ ਨੇ ਇਤਿਹਾਸ ਸਿਰਜਿਆ

ਨਵੀਂ ਦਿੱਲੀ, 22 ਜੂਨ ਰੋਨਾਲਡੋ ਸਿੰਘ ਨੇ ਅੱਜ ਇੱਥੇ ਏਸ਼ਿਆਈ ਟਰੈਕ ਚੈਂਪੀਅਨਸ਼ਿਪ ਦੇ ਆਖ਼ਰੀ ਦਿਨ ਸੀਨੀਅਰ ਵਰਗ ਦੇ ਸਪ੍ਰਿੰਟ ਮੁਕਾਬਲੇ ਵਿੱਚ ਦੂਜੇ ਸਥਾਨ 'ਤੇ ਰਹਿ ਕੇ ਇਤਿਹਾਸ ਸਿਰਜ ਦਿੱਤਾ। ਉਹ ਮਹਾਂਦੀਪੀ ਟੂਰਨਾਮੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲਾ ਪਹਿਲਾ...

ਫੀਫਾ ਦਰਜਾਬੰਦੀ: ਭਾਰਤ 104ਵੇਂ ਸਥਾਨ ’ਤੇ ਪੁੱਜਿਆ

ਨਵੀਂ ਦਿੱਲੀ, 23 ਜੂਨ ਭਾਰਤੀ ਫੁਟਬਾਲ ਟੀਮ ਫੀਫਾ ਵਿਸ਼ਵ ਦਰਜਾਬੰਦੀ ਵਿੱਚ 104ਵੇਂ ਸਥਾਨ 'ਤੇ ਆ ਗਈ ਹੈ। ਟੀਮ ਨੂੰ ਏਸ਼ਿਆਈ ਕੱਪ ਕੁਆਲੀਫਿਕੇਸ਼ਨ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਦੋ ਸਥਾਨਾਂ ਦਾ ਫਾਇਦਾ ਮਿਲਿਆ ਹੈ। ਏਸ਼ਿਆਈ ਫੁਟਬਾਲ ਫੈਡਰੇਸ਼ਨ (ਏਐੈੱਫਸੀ) ਦੇ ਮੈਂਬਰਾਂ ਵਿੱਚ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -