12.4 C
Alba Iulia
Saturday, May 4, 2024

ਖੇਡ

ਰਾਸ਼ਟਰਮੰਡਲ ਖੇਡਾਂ ਲਈ 18 ਮੈਂਬਰੀ ਭਾਰਤੀ ਮਹਿਲਾ ਹਾਕੀ ਟੀਮ ਦੀ ਚੋਣ; ਸਵਿਤਾ ਪੂਨੀਆ ਹੋਵੇਗੀ ਕਪਤਾਨ

ਨਵੀਂ ਦਿੱਲੀ, 23 ਜੂਨ ਭਾਰਤ ਨੇ ਆਗਾਮੀ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਮਹਿਲਾ ਹਾਕੀ ਟੀਮ ਦੀ ਚੋਣ ਕੀਤੀ ਹੈ। ਸਟਾਰ ਸਟਰਾਈਕਰ ਰਾਣੀ ਰਾਮਪਾਲ ਨੂੰ ਟੀਮ ਵਿੱਚੋਂ ਫਿਰ ਬਾਹਰ ਰੱਖਿਆ ਗਿਆ ਹੈ ਕਿਉਂਕ ਸੱਟ ਤੋਂ ਬਾਅਦ ਉਹ ਹਾਲੇ ਤੱਕ...

ਵਿੰਬਲਡਨ: ਭਾਂਬਰੀ ਤੇ ਰਾਮਾਨਾਥਨ ਪਹਿਲੇ ਗੇੜ ’ਚੋਂ ਹੀ ਬਾਹਰ

ਲੰਡਨ: ਭਾਰਤ ਦੇ ਰਾਮਕੁਮਾਰ ਰਾਮਾਨਾਥਨ ਅਤੇ ਯੂਕੀ ਭਾਂਬਰੀ ਵਿੰਬਲਡਨ ਟੈਨਿਸ ਚੈਂਪੀਅਨਸ਼ਿਪ ਵਿੱਚ ਪੁਰਸ਼ ਸਿੰਗਲਜ਼ ਦੇ ਪਹਿਲੇ ਕੁਆਲੀਫਾਇੰਗ ਗੇੜ ਵਿੱਚ ਹੀ ਹਾਰ ਕੇ ਟੂਰਨਾਮੈਂਟ ਤੋਂ ਬਾਹਰ ਹੋ ਗਏ। ਇਸ ਤਰ੍ਹਾਂ ਭਾਰਤੀ ਖਿਡਾਰੀ ਇੱਕ ਵਾਰ ਫਿਰ ਗਰੈਂਡਸਲੈਮ ਟੂਰਨਾਮੈਂਟ ਦੇ ਸਿੰਗਲਜ਼...

ਲੰਡਨ: ਪਾਕਿਸਤਾਨ ਦੇ ਮਹਾਨ ਬੱਲੇਬਾਜ਼ ਜ਼ਹੀਰ ਅੱਬਾਸ ਦੀ ਹਾਲਤ ਗੰਭੀਰ, ਆਈਸੀਯੁੂ ’ਚ ਦਾਖਲ

ਲੰਡਨ, 22 ਜੂਨ ਪਾਕਿਸਤਾਨ ਦੇ ਮਹਾਨ ਬੱਲੇਬਾਜ਼ ਜ਼ਹੀਰ ਅੱਬਾਸ ਨੂੰ ਇੱਥੋਂ ਦੇ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ। ਜੀਓ ਨਿਊਜ਼ ਮੁਤਾਬਕ 74 ਸਾਲਾ ਅੱਬਾਸ ਨੂੰ ਪੈਡਿੰਗਟਨ ਦੇ ਸੇਂਟ ਮੈਰੀਜ਼ ਹਸਪਤਾਲ 'ਚ ਭਰਤੀ ਹੋਣ ਤੋਂ ਤਿੰਨ ਦਿਨ...

ਪ੍ਰਧਾਨ ਮੰਤਰੀ ਨੇ ਸ਼ਤਰੰਜ ਓਲੰਪਿਆਡ ਦੀ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦਿਖਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਤਰੰਜ ਉਲੰਪਿਆਡ ਦੇ 44ਵੇਂ ਸੈਸ਼ਨ ਤੋਂ ਪਹਿਲਾਂ ਇਸ ਵੱਕਾਰੀ ਟੂਰਨਾਮੈਂਟ ਦੀ ਪਹਿਲੀ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦਿਖਾਈ। ਸ਼ਤਰੰਜ ਓਲੰਪਿਆਡ ਮਹਾਬਲੀਪੁਰਮ ਵਿਚ 28 ਜੁਲਾਈ ਤੋਂ 10 ਅਗਸਤ ਤੱਕ ਹੋਵੇਗੀ। ਸ਼ਤਰੰਜ...

ਏਸ਼ਿਆਈ ਸਾਈਕਲਿੰਗ ਚੈਂਪੀਅਨਸ਼ਿਪ ’ਚ ਭਾਰਤ ਨੇ ਦੋ ਕਾਂਸੀ ਤਗ਼ਮੇ ਜਿੱਤੇ

ਨਵੀਂ ਦਿੱਲੀ, 20 ਜੂਨ ਭਾਰਤ ਨੇ ਏਸ਼ਿਆਈ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੇ ਤੀਜੇ ਦਿਨ ਅੱਜ ਦੋ ਕਾਂਸੀ ਤਗ਼ਮੇ ਜਿੱਤੇ, ਜਿਸ ਨਾਲ ਦੇਸ਼ ਦੇ ਨਾਮ ਹੁਣ ਤੱਕ ਕੁੱਲ 20 ਤਗ਼ਮੇ ਹੋ ਗਏ। ਰੋਨਾਲਡੋ ਸਿੰਘ ਇਕ ਕਿਲੋਮੀਟਰ ਟਾਈਮ ਟਰਾਇਲ ਮੁਕਾਬਲੇ ਵਿੱਚ ਕੌਮਾਂਤਰੀ...

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਹਾਕੀ ਟੀਮ ਦਾ ਐਲਾਨ

ਨਵੀਂ ਦਿੱਲੀ: ਭਾਰਤ ਨੇ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਸੀਨੀਅਰ ਪੁਰਸ਼ ਹਾਕੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਕਪਤਾਨ ਮਨਪ੍ਰੀਤ ਸਿੰਘ ਦੀ ਵਾਪਸੀ ਹੋਈ ਹੈ। ਜਦਕਿ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਉਪ ਕਪਤਾਨ ਬਣਾਇਆ ਗਿਆ ਹੈ।...

ਏਸ਼ਿਆਈ ਟਰੈਕ ਸਾਈਕਲਿੰਗ: ਦੂਜੇ ਦਿਨ ਭਾਰਤ ਨੇ 8 ਤਗ਼ਮੇ ਜਿੱਤੇ

ਨਵੀਂ ਦਿੱਲੀ: ਮੇਜ਼ਬਾਨ ਭਾਰਤ ਨੇ ਅੱਜ ਇੱਥੇ ਏਸ਼ਿਆਈ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੇ ਦੂਜੇ ਦਿਨ ਇੱਕ ਸੋਨੇ, ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ ਤਗ਼ਮਿਆਂ ਸਮੇਤ ਕੁੱਲ ਅੱਠ ਮੈਡਲ ਜਿੱਤੇ। ਭਾਰਤ ਨੇ 41ਵੀਂ ਸੀਨੀਅਰ, 28ਵੀਂ ਜੂਨੀਅਰ ਏਸ਼ਿਆਈ ਟਰੈਕ ਅਤੇ 10ਵੀਂ...

ਮਨੂ ਤੇ ਨਰਵਾਲ ਨੇ ‘ਮਿਕਸਡ ਟੀਮ ਪਿਸਟਲ ਮੁਕਾਬਲੇ’ ਦਾ ਖਿਤਾਬ ਜਿੱਤਿਆ

ਭੋਪਾਲ: ਮਨੂ ਭਾਕਰ ਅਤੇ ਸ਼ਿਵਾ ਨਰਵਾਲ ਦੀ ਹਰਿਆਣਾ ਦੀ ਜੋੜੀ ਨੇ ਅੱਜ ਇੱਥੇ '20ਵੀਂ ਕੁਮਾਰ ਸੁਰਿੰਦਰ ਸਿੰਘ ਸਮ੍ਰਿਤੀ ਨਿਸ਼ਾਨੇਬਾਜ਼ੀ ਮੁਕਾਬਲੇ' ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਦਾ ਖਿਤਾਬ ਜਿੱਤ ਲਿਆ ਹੈ। ਦੋਵਾਂ ਦੀ ਜੋੜੀ ਨੇ ਸੋਨ...

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ 82 ਦੌੜਾਂ ਨਾਲ ਹਰਾਇਆ

ਰਾਜਕੋਟ, 17 ਜੂਨ ਭਾਰਤ ਨੇ ਬੱਲੇਬਾਜ਼ ਦਿਨੇਸ਼ ਕਾਰਤਿਕ ਦੇ ਅਰਧ ਸੈਂਕੜੇ (55 ਦੌੜਾਂ) ਅਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸ਼ੁੱਕਰਵਾਰ ਨੂੰ ਚੌਥੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ 82 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ...

ਯੂਨੀਫਰ ਅੰਡਰ-23 ਟੂਰਨਾਮੈਂਟ: ਭਾਰਤੀ ਮਹਿਲਾ ਹਾਕੀ ਟੀਮ ਦਾ ਪਹਿਲਾ ਮੁਕਾਬਲਾ ਆਇਰਲੈਂਡ ਨਾਲ ਅੱਜ

ਡਬਲਿਨ: ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਨੀਫਰ ਅੰਡਰ-23 ਪੰਜ ਦੇਸ਼ੀ ਟੂਰਨਾਮੈਂਟ ਵਿੱਚ ਐਤਵਾਰ ਨੂੰ ਆਪਣਾ ਪਹਿਲਾ ਮੁਕਾਬਲਾ ਆਇਰਲੈਂਡ ਖ਼ਿਲਾਫ਼ ਖੇਡੇਗੀ। ਭਾਰਤੀ ਟੀਮ ਨੇ ਆਪਣਾ ਆਖਰੀ ਟੂਰਨਾਮੈਂਟ ਇਸ ਸਾਲ ਅਪਰੈਲ ਮਹੀਨੇ ਦੱਖਣੀ ਅਫਰੀਕਾ ਵਿੱਚ ਜੂਨੀਅਰ ਵਿਸ਼ਵ ਕੱਪ ਖੇਡਿਆ ਸੀ।...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -