12.4 C
Alba Iulia
Wednesday, June 12, 2024

ਖੇਡ

ਤੇਂਦੁਲਕਰ, ਵਿਰਾਟ ਕੋਹਲੀ ਅਤੇ ਸਿੰਧੂ ਸਣੇ ਕਈ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਦਾ ਟਵਿੱਟਰ ਨੇ ਬਲੂ ਟਿੱਕ ਬੰਦ ਕੀਤਾ

ਨਵੀਂ ਦਿੱਲੀ, 21 ਅਪਰੈਲ ਸਚਿਨ ਤੇਂਦੁਲਕਰ, ਵਿਰਾਟ ਕੋਹਲੀ ਅਤੇ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਸਮੇਤ ਭਾਰਤ ਦੇ ਖੇਡ ਸਿਤਾਰਿਆਂ ਨੇ ਮਾਈਕ੍ਰੋ-ਬਲੌਗਿੰਗ ਸਾਈਟ ਟਵਿੱਟਰ 'ਤੇ ਆਪਣਾ 'ਬਲੂ ਟਿੱਕ' ਗੁਆ ਲਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਨਕਲ ਅਤੇ...

ਪੰਕਜ ਸਿੰਘ ਬਣਨਗੇ ਸੀਐੱਫਆਈ ਦੇ ਪ੍ਰਧਾਨ

ਨਵੀਂ ਦਿੱਲੀ: ਭਾਜਪਾ ਦੇ ਨੋਇਡਾ ਤੋਂ ਵਿਧਾਇਕ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਪੁੱਤਰ ਪੰਕਜ ਸਿੰਘ ਦਾ ਸ਼ਨਿਚਰਵਾਰ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ (ਸੀਐਫਆਈ) ਦਾ ਪ੍ਰਧਾਨ ਐਲਾਨਿਆ ਜਾਣਾ ਪੂਰੀ ਤਰ੍ਹਾਂ ਤੈਅ ਹੈ ਕਿਉਂਕਿ ਇਸ ਅਹੁਦੇ ਲਈ ਉਹ ਇੱਕਲੌਤੇ...

ਆਈਪੀਐੱਲ ਖਿਡਾਰੀਆਂ ਦੇ ਬੈਟ ਚੋਰੀ

ਨਵੀਂ ਦਿੱਲੀ: ਆਈਪੀਐੱਲ ਟੀਮ ਦਿੱਲੀ ਕੈਪੀਟਲਜ਼ ਦੇ ਖਿਡਾਰੀਆਂ ਦੇ ਦਿੱਲੀ ਹਵਾਈ ਅੱਡੇ 'ਤੇ ਉਤਰਨ ਮਗਰੋਂ ਉਨ੍ਹਾਂ ਦੇ ਬੈਟ, ਪੈਡ ਅਤੇ ਕ੍ਰਿਕਟ ਦਾ ਹੋਰ ਸਾਮਾਨ ਚੋਰੀ ਹੋ ਗਿਆ। ਸੂਤਰਾਂ ਅਨੁਸਾਰ ਉਨ੍ਹਾਂ ਦੇ ਕਿੱਟ ਬੈਗ ਇੱਕ ਦਿਨ ਬਾਅਦ ਕਾਰਗੋ ਰਾਹੀਂ...

ਅਣਪਛਾਤੇ ਨੇ ਸਿਰਾਜ ਤੋਂ ਭਾਰਤੀ ਟੀਮ ਬਾਰੇ ਮੰਗੀ ਸੀ ਜਾਣਕਾਰੀ

ਨਵੀਂ ਦਿੱਲੀ: ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਬੀਸੀਸੀਆਈ ਦੀ ਭ੍ਰਿਸ਼ਟਾਚਾਰ ਰੋਕੂ ਇਕਾਈ (ਏਸੀਯੂ) ਨੂੰ ਦੱਸਿਆ ਕਿ ਇਸ ਸਾਲ ਫਰਵਰੀ ਵਿੱਚ ਆਸਟਰੇਲੀਆ ਦੌਰੇ ਤੋਂ ਪਹਿਲਾਂ ਟੀਮ ਬਾਰੇ 'ਅੰਦਰੂਨੀ ਜਾਣਕਾਰੀ' ਲੈਣ ਲਈ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨਾਲ ਸੰਪਰਕ...

ਅਥਲੈਟਿਕ ਮੀਟ: ਜਸ਼ਨਪ੍ਰੀਤ ਨੇ ਜਿੱਤੀ 110 ਮੀਟਰ ਦੌੜ

ਸਤਵਿੰਦਰ ਬਸਰਾਲੁਧਿਆਣਾ, 18 ਅਪਰੈਲ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੀ 15ਵੀਂ ਸਲਾਨਾ ਅਥਲੈਟਿਕ ਮੀਟ ਸੰਪੂਰਨ ਹੋ ਗਈ। ਇਨ੍ਹਾਂ ਖੇਡਾਂ ਵਿੱਚ ਲੜਕਿਆਂ ਦੀ 110 ਮੀਟਰ ਅੜਿੱਕਾ ਦੌੜ ਵਿੱਚ ਜਸ਼ਨਪ੍ਰੀਤ ਜੇਤੂ ਰਿਹਾ ਜਦਕਿ ਨੇਜ਼ਾ ਸੁੱਟਣ 'ਚ ਲੜਕਿਆਂ ਵਿੱਚੋਂ...

ਸਿਰਾਜ ਨੇ ਆਸਟਰੇਲੀਆ ਦੌਰੇ ਤੋਂ ਪਹਿਲਾਂ ਅਣਪਛਾਤੇ ਬੰਦੇ ਵੱਲੋਂ ਸੰਪਰਕ ਕਰਨ ਦੀ ਜਾਣਕਾਰੀ ਏਸੀਯੂ ਨੂੰ ਦਿੱਤੀ

ਨਵੀਂ ਦਿੱਲੀ, 19 ਅਪਰੈਲ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਬੀਸੀਸੀਆਈ ਦੀ ਭ੍ਰਿਸ਼ਟਾਚਾਰ ਰੋਕੂ ਇਕਾਈ (ਏਸੀਯੂ) ਨੂੰ ਦੱਸਿਆ ਕਿ ਇਸ ਸਾਲ ਫਰਵਰੀ ਵਿਚ ਆਸਟਰੇਲੀਆ ਦੌਰੇ ਤੋਂ ਪਹਿਲਾਂ ਟੀਮ ਬਾਰੇ ਅੰਦਰੂਨੀ ਜਾਣਕਾਰੀ ਲੈਣ ਲਈ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨਾਲ...

ਹਾਕੀ: ਭਾਰਤ ਪਹਿਲੀ ਵਾਰ ਕਰੇਗਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਚੇਨੱਈ: ਭਾਰਤ ਚੇਨੱਈ ਵਿੱਚ 3 ਤੋਂ 12 ਅਗਸਤ ਤੱਕ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ। ਤਿੰਨ ਵਾਰ ਦੇ ਚੈਂਪੀਅਨ ਪਾਕਿਸਤਾਨ ਤੋਂ ਇਲਾਵਾ ਚੀਨ ਨੇ ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਟੂਰਨਾਮੈਂਟ ਵਿੱਚ...

ਤੀਰਅੰਦਾਜ਼ੀ: ਭਾਰਤੀ ਰਿਕਰਵ ਟੀਮ ਲਈ ਕੋਰੀਅਨ ਕੋਚ ਨਿਯੁਕਤ

ਕੋਲਕਾਤਾ: ਭਾਰਤੀ ਤੀਰਅੰਦਾਜ਼ੀ ਫੈਡਰੇਸ਼ਨ ਨੇ 2024 ਪੈਰਿਸ ਓਲੰਪਿਕ ਖੇਡਾਂ ਤੋਂ ਪਹਿਲਾਂ ਰਿਕਰਵ ਟੀਮ ਲਈ ਓਲੰਪਿਕ ਸੋਨ ਤਮਗਾ ਜੇਤੂ ਬੈਕ ਵੂੰਗ ਕੀ ਨੂੰ ਮੁੱਖ ਕੋਚ ਨਿਯੁਕਤ ਕੀਤਾ ਹੈ। ਲੰਡਨ ਓਲੰਪਿਕ ਵਿੱਚ ਮਹਿਲਾ ਵਿਅਕਤੀਗਤ ਅਤੇ ਟੀਮ ਵਰਗ 'ਚ ਆਪਣੇ ਦੇਸ਼...

ਬੀਸੀਸੀਆਈ ਨੇ ਘਰੇਲੂ ਟੂਰਨਾਮੈਂਟਾਂ ਲਈ ਇਨਾਮੀ ਰਾਸ਼ੀ ਵਧਾਈ

ਨਵੀਂ ਦਿੱਲੀ, 16 ਅਪਰੈਲ ਬੀਸੀਸੀਆਈ ਨੇ ਅੱਜ ਘਰੇਲੂ ਕ੍ਰਿਕਟ ਟੂਰਨਾਮੈਂਟ ਲਈ ਇਨਾਮੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਤਹਿਤ ਇਸ ਸਾਲ ਦੇ ਰਣਜੀ ਟਰਾਫੀ ਜੇਤੂਆਂ ਨੂੰ ਪੰਜ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਨਵੇਂ ਅਦਾਇਗੀ ਨਿਯਮ...

ਉੱਤਰੀ ਰੇਲਵੇ ਦਾ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ ਦੀ ਟਰਾਫ਼ੀ ’ਤੇ ਕਬਜ਼ਾ

ਪੱਤਰ ਪ੍ਰੇਰਕ ਪਟਿਆਲਾ, 16 ਅਪਰੈਲ ਪਟਿਆਲਾ ਰੇਲ ਇੰਜਣ ਵਰਕਸ਼ਾਪ ਸਪੋਰਟਸ ਐਸੋਸੀਏਸ਼ਨ ਵੱਲੋਂ 33ਵੀਂ ਆਲ ਇੰਡੀਆ ਰੇਲਵੇ ਕ੍ਰਿਕਟ (ਮਹਿਲਾ) ਚੈਂਪੀਅਨਸ਼ਿਪ 2022-23 ਦੀ ਟਰਾਫ਼ੀ ਤੇ ਉੱਤਰੀ ਰੇਲਵੇ ਦੀ ਟੀਮ ਨੇ ਕਬਜ਼ਾ ਕਰ ਲਿਆ ਹੈ। ਉੱਤਰੀ ਰੇਲਵੇ ਨੇ 20 ਸਾਲ ਬਾਅਦ ਇਹ ਟਰਾਫ਼ੀ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -