12.4 C
Alba Iulia
Thursday, May 9, 2024

ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ, ਪੈਦਲ ਯਾਤਰਾ ਤੇ ਵਾਹਨ ਰੈਲੀਆਂ ’ਤੇ ਪਾਬੰਦੀ ’ਚ 11 ਫਰਵਰੀ ਤੱਕ ਵਾਧਾ

Must Read


ਨਵੀਂ ਦਿੱਲੀ, 31 ਜਨਵਰੀ

ਚੋਣ ਕਮਿਸ਼ਨ ਨੇ ਰੋਡ ਸ਼ੋਅ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸਾਂ ‘ਤੇ ਲੱਗੀ ਪਾਬੰਦੀ ‘ਚ 11 ਫਰਵਰੀ ਤੱਕ ਵਾਧਾ ਕਰ ਦਿੱਤਾ ਹੈ ਅਤੇ ਘਰ-ਘਰ ਪ੍ਰਚਾਰ ਕਰਨ ਵਾਲਿਆਂ ਦੀ ਗਿਣਤੀ ਮੌਜੂਦਾ 10 ਤੋਂ ਵਧਾ ਕੇ 20 ਕਰ ਦਿੱਤੀ ਹੈ। ਇਸ ਦੇ ਨਾਲ ਹੀ 1,000 ਲੋਕਾਂ ਨੂੰ ਸ਼ਾਮਲ ਹੋਣ ਦੀ ਆਗਿਆ ਦੇ ਦਿੱਤੀ ਗਈ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਨਾਲ ਚੋਣਾਂ ਵਾਲੇ ਗੋਆ, ਮਨੀਪੁਰ, ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਕਰੋਨਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਉਕਤ ਫੈਸਲਾ ਕੀਤਾ। ਚੋਣ ਕਮਿਸ਼ਨ ਨੇ ਕਿਹਾ ਕਿ 11 ਫਰਵਰੀ 2011 ਤੱਕ ਰੋਡ ਸ਼ੋਅ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸ ਆਦਿ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -