12.4 C
Alba Iulia
Thursday, May 9, 2024

ਯੂਪੀ: ਲਤਾ ਮੰਗੇਸ਼ਕਰ ਦੇ ਦੇਹਾਂਤ ਕਾਰਨ ਭਾਜਪਾ ਨੇ ਚੋਣ ਮੈਨੀਫੈਸਟੋ ਰਿਲੀਜ਼ ਸਮਾਗਮ ਮੁਲਤਵੀ ਕੀਤਾ

Must Read


ਲਖਨਊ, 6 ਫਰਵਰੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਲੋਕ ਕਲਿਆਣ ਸੰਕਲਪ ਪੱਤਰ ਦਾ ਰਿਲੀਜ਼ ਸਮਾਗਮ ‘ਭਾਰਤ ਰਤਨ’ ਗਾਇਕਾ ਲਤਾ ਮੰਗੇਸ਼ਕਰ ਦੀ ਮੌਤ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਪਾਰਟੀ ਹੈੱਡਕੁਆਰਟਰ ‘ਤੇ ਪ੍ਰੋਗਰਾਮ ‘ਚ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਦੱਸਿਆ ਕਿ ਲਤਾ ਮੰਗੇਸ਼ਕਰ ਦੇ ਦੇਹਾਂਤ ਕਾਰਨ ਪਾਰਟੀ ਦੇ ਲੋਕ ਕਲਿਆਣ ਸੰਕਲਪ ਪੱਤਰ ਦੇ ਰਿਲੀਜ਼ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -