12.4 C
Alba Iulia
Sunday, April 28, 2024

ਯੂਪੀ ’ਚ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਪੈਣਗੀਆਂ ਵੋਟਾਂ

Must Read


ਲਖਨਊ, 9 ਫਰਵਰੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਵੀਰਵਾਰ ਨੂੰ ਰਾਜ ਦੇ 11 ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ। ਪਹਿਲੇ ਪੜਾਅ ‘ਚ ਜਿਨ੍ਹਾਂ ਜ਼ਿਲ੍ਹਿਆਂ ‘ਚ ਵੋਟਿੰਗ ਹੋਵੇਗੀ, ਉਹ ਸਾਰੇ ਸੂਬੇ ਦੇ ਪੱਛਮੀ ਖੇਤਰ ਦੇ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਦੇ ਦਫ਼ਤਰ ਅਨੁਸਾਰ ਪਹਿਲੇ ਪੜਾਅ ਦੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਪੜਾਅ ‘ਚ ਸ਼ਾਮਲੀ, ਹਾਪੁੜ, ਗੌਤਮ ਬੁੱਧ ਨਗਰ, ਮੁਜ਼ੱਫਰਨਗਰ, ਮੇਰਠ, ਬਾਗਪਤ, ਗਾਜ਼ੀਆਬਾਦ, ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਅਤੇ ਆਗਰਾ ਜ਼ਿਲ੍ਹਿਆਂ ‘ਚ ਵੋਟਾਂ ਪੈਣਗੀਆਂ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -