12.4 C
Alba Iulia
Thursday, April 25, 2024

ਬਿਹਾਰ: ਚੰਪਾਰਨ ਸੱਤਿਆਗ੍ਰਹਿ ਸਥਾਨ ’ਤੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

Must Read


ਮੋਤੀਹਾਰੀ (ਬਿਹਾਰ), 15 ਫਰਵਰੀ

ਬਿਹਾਰ ਦੇ ਚੰਪਾਰਨ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸੇ ਥਾਂ ਤੋਂ ਮਹਾਤਮਾ ਗਾਂਧੀ ਨੇ ਚੰਪਾਰਨ ਸੱਤਿਆਗ੍ਰਹਿ ਸ਼ੁਰੂ ਕੀਤਾ ਸੀ। ਪੂਰਬੀ ਚੰਪਾਰਨ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼ਿਰਸਤ ਕਪਿਲ ਅਸ਼ੋਕ ਨੇ ਕਿਹਾ ਕਿ ਚਰਖਾ ਪਾਰਕ ਵਿੱਚ ਸਥਾਪਤ ਬੁੱਤ ਐਤਵਾਰ ਰਾਤ ਨੂੰ ਨੁਕਸਾਨਿਆ ਗਇਆ ਅਤੇ ਜ਼ਮੀਨ ‘ਤੇ ਸੁੱਟ ਦਿੱਤਾ। ਡੀਐੱਮ ਨੇ ਕਿਹਾ, ‘ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੋ ਵੀ ਤੋੜ-ਫੋੜ ਵਿੱਚ ਸ਼ਾਮਲ ਹਨ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।’



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -