12.4 C
Alba Iulia
Friday, May 10, 2024

ਦੇਸ਼ ’ਚ ਕਰੋਨਾ ਦੇ 27409 ਨਵੇਂ ਮਾਮਲੇ ਤੇ 347 ਮੌਤਾਂ

Must Read


ਨਵੀਂ ਦਿੱਲੀ, 15 ਫਰਵਰੀ

ਭਾਰਤ ਵਿੱਚ ਅੱਜ ਕਰੋਨਾ ਦੇ 27,409 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਵਿਡ ਦੇ ਕੁੱਲ ਮਾਮਲਿਆਂ ਦੀ ਗਿਣਤੀ 4,26,92,943 ਹੋ ਗਈ ਹੈ। 44 ਦਿਨਾਂ ਬਾਅਦ ਦੇਸ਼ ਵਿੱਚ ਕਰੋਨਾ ਦੇ ਰੋਜ਼ਾਨਾ 30 ਹਜ਼ਾਰ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅੱਪਡੇਟ ਅੰਕੜਿਆਂ ਮਹਾਮਾਰੀ ਕਾਰਨ 347 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,09,358 ਹੋ ਗਈ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -