12.4 C
Alba Iulia
Saturday, April 27, 2024

ਫਿਲਮ ਨਿਰਮਾਤਾ-ਨਿਰਦੇਸ਼ ਟੀ. ਰਾਮਾ ਰਾਓ ਦਾ ਦੇਹਾਂਤ

Must Read


ਚੇਨਈ, 20 ਅਪਰੈਲ

ਮਸ਼ਹੂਰ ਫਿਲਮ ਨਿਰਮਾਤਾ-ਨਿਰਦੇਸ਼ਕ ਟੀ. ਰਾਮਾ ਰਾਓ ਦਾ ਅੱਜ ਇਥੇ ਦੇਹਾਂਤ ਹੋ ਗਿਆ। ਉਹ 84 ਸਾਲਾ ਦੇ ਸਨ ਤੇ ਉਨ੍ਹਾਂ ਨੇ ਅਮਿਤਾਭ ਬੱਚਨ ਅਤੇ ਰਜਨੀਕਾਂਤ ਸਮੇਤ ਭਾਰਤੀ ਸਿਨੇਮਾ ਦੇ ਵੱਡੇ ਫਿਲਮੀ ਕਲਾਕਾਰਾਂ ਨਾਲ ਕੰਮ ਕੀਤਾ। ਰਾਓ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਏ ਹਨ। ਉਨ੍ਹਾਂ ਨੇ 70 ਤੇਲਗੂ ਤੇ ਹਿੰਦੀ ਫਿਲਮਾ ਬਣਾਈਆਂ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -