12.4 C
Alba Iulia
Sunday, April 28, 2024

ਪਾਕਿਸਤਾਨ: ਕਰਾਚੀ ਯੂਨੀਵਰਸਿਟੀ ਅੰਦਰ ਧਮਾਕਾ, 3 ਵਿਦੇਸ਼ੀਆਂ ਸਣੇ 5 ਮੌਤਾਂ

Must Read


ਕਰਾਚੀ, 26 ਅਪਰੈਲ

ਕਰਾਚੀ ਯੂਨੀਵਰਸਿਟੀ ਕੰਪਲੈਕਸ ਅੰਦਰ ਵੈਨ ਧਮਾਕੇ ਵਿੱਚ 3 ਵਿਦੇਸ਼ੀਆਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਰਿਪੋਰਟਾਂ ਮੁਤਾਬਕ ਇਹ ਧਮਾਕਾ ਕਰਾਚੀ ਯੂਨੀਵਰਸਿਟੀ ਦੇ ਕਨਫਿਊਸ਼ੀਅਸ ਇੰਸਟੀਚਿਊਟ ਨੇੜੇ ਇਕ ਵੈਨ ਵਿਚ ਹੋਇਆ। ਧਮਾਕੇ ਤੋਂ ਬਾਅਦ ਬਚਾਅ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਪੁਲੀਸ ਸੂਤਰਾਂ ਨੇ ਦੱਸਿਆ ਕਿ ਵੈਨ ਵਿੱਚ ਸੱਤ ਤੋਂ ਅੱਠ ਵਿਅਕਤੀ ਸਵਾਰ ਸਨ, ਹਾਲਾਂਕਿ ਹਾਲੇ ਤੱਕ ਮਾਰੇ ਗਏ ਲੋਕਾਂ ਦੀ ਸਹੀ ਗਿਣਤੀ ਦੀ ਰਿਪੋਰਟ ਨਹੀਂ ਕੀਤੀ ਗਈ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -