12.4 C
Alba Iulia
Monday, May 13, 2024

ਸ਼ਾਹ ਫੈਸਲ ਦੀ ਪ੍ਰਸ਼ਾਸਨਿਕ ਸੇਵਾ ਵਿੱਚ ਵਾਪਸੀ, ਪੋਸਟਿੰਗ ਦਾ ਇੰਤਜ਼ਾਰ

Must Read


ਸ੍ਰੀਨਗਰ, 28 ਅਪਰੈਲ

ਸਾਬਕਾ ਆਈਏਐਸ ਅਧਿਕਾਰੀ ਸ਼ਾਹ ਫੈਸਲ, ਜਿਸ ਨੇ ਦੇਸ਼ ਵਿੱਚ ਵੱਧ ਰਹੀ ਅਸਹਿਣਸ਼ੀਲਤਾ ਦਾ ਹਵਾਲਾ ਦਿੰਦਿਆਂ 2019 ਵਿੱਚ ਸਰਕਾਰੀ ਨੌਕਰੀ ਛੱਡ ਦਿੱਤੀ ਸੀ ਅਤੇ ਇੱਕ ਰਾਜਨੀਤਿਕ ਪਾਰਟੀ ਬਣਾ ਲਈ ਸੀ ਨੇ ਵੀਰਵਾਰ ਨੂੰ ਦੁਬਾਰਾ ਸਰਕਾਰੀ ਸੇਵਾ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ। ਉਸ ਨੇ ਕਿਹਾ ਕਿ ਫੈਜ਼ਲ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਸੀ। ਫੈਸਲ ਜੰਮੂ-ਕਸ਼ਮੀਰ ਸਿਵਲ ਪ੍ਰਸ਼ਾਸਨ ਵਿਭਾਗ ਵਿੱਚ ਪੋਸਟਿੰਗ ਦੀ ਉਡੀਕ ਕਰ ਰਹੇ ਹਨ। ਜੰਮੂ ਅਤੇ ਕਸ਼ਮੀਰ ਤੋਂ ਯੂਪੀਐਸਸੀ ਦੇ ਪਹਿਲੇ ਟੌਪਰ ਰਹੇ ਫੈਸਲ ਨੇ ਬੁੱਧਵਾਰ ਨੂੰ ਸਰਕਾਰੀ ਸੇਵਾ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਸਨ।-ਏਜੰਸੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -