12.4 C
Alba Iulia
Wednesday, May 1, 2024

ਉੱਤਰ ਪ੍ਰਦੇਸ਼: ਮੁਜ਼ੱਫਰਨਗਰ ਵਿੱਚ ਰੁੱਖ ਵੱਢਣ ਤੋਂ ਵਿਵਾਦ ਦੌਰਾਨ ਗੋਲੀਆਂ ਮਾਰ ਕੇ ਦੋ ਜਣਿਆਂ ਦੀ ਹੱਤਿਆ

Must Read


ਮੁਜ਼ੱਫਰਨਗਰ, 30 ਅਪਰੈਲ

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਅਧੀਨ ਇੱਕ ਪਿੰਡ ਵਿੱਚ ਰੁੱਖ ਵੱਢਣ ਤੋਂ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਦੌਰਾਨ ਇੱਕ ਵਿਅਕਤੀ ਤੇ ਉਸ ਦੇ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇੇ ਹੱਤਿਆ ਕਰ ਦਿੱਤੀ ਗਈ, ਜਦਕਿ ਘਟਨਾ ਵਿੱਚ ਦੋ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਡੀਐੱਸਪੀ ਸ਼ਕੀਲ ਅਹਿਮਦ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਜਨਸਠ ਥਾਣੇ ਅਧੀਨ ਪੈਂਦੇ ਪਿੰਡ ਅਹਰੋੜਾ ਵਿੱਚ ਵਾਪਰੀ ਅਤੇ ਇਸ ਕਤਲ ਕਾਂਡ ਮਗਰੋਂ ਜਗਦੀਸ਼ ਕੁਮਾਰ ਸੋਨੂੰ ਅਤੇ ਉਸ ਦੇ ਬੇਟੇ ਸੋਨੂੰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਲਾਇਸੈਂਸੀ ਬੰਦੂਕ ਅਤੇ ਇੱਕ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -