12.4 C
Alba Iulia
Monday, March 25, 2024

ਝਾਰਖੰਡ ਦੇ ਮਨਰੇਗਾ ਫੰਡਾਂ ’ਚ ਗਬਨ: ਈਡੀ ਵੱਲੋਂ ਤਿੰਨ ਸੂਬਿਆਂ ਦੀਆਂ 18 ਥਾਵਾਂ ’ਤੇ ਛਾਪੇ

Must Read


ਨਵੀਂ ਦਿੱਲੀ/ਰਾਂਚੀ, 6 ਮਈ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿੱਚ ਮਨਰੇਗਾ ਫੰਡਾਂ ਵਿੱਚ 18 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੀ ਮਾਈਨਿੰਗ ਸਕੱਤਰ ਦੇ ਕੈਂਪਸ ਸਣੇ ਕਈ ਹੋਰ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਮੁਤਾਬਕ ਝਾਰਖੰਡ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ 18 ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -