12.4 C
Alba Iulia
Tuesday, April 9, 2024

ਸੁਪਰੀਮ ਕੋਰਟ ਨੂੰ ਦੋ ਨਵੇਂ ਜੱਜ ਮਿਲੇ

Must Read


ਨਵੀਂ ਦਿੱਲੀ, 7 ਮਈ

ਸੁਪਰੀਮ ਕੋਰਟ ਵਿੱਚ ਦੋ ਨਵੇਂ ਜੱਜਾਂ ਦੀ ਨਿਯੁਕਤੀ ਨਾਲ ਹੀ ਸਰਵਉੱਚ ਅਦਾਲਤ ਵਿੱਚ ਇੱਕ ਵਾਰ ਫਿਰ ਕੁੱਲ 34 ਜੱਜਾਂ ਦੀ ਸਮਰੱਥਾ ਪੂਰੀ ਹੋਣ ਜਾਣ ਜਾ ਰਹੀ ਹੈ। ਭਾਰਤ ਦੇ ਚੀਫ਼ ਜਸਟਿਸ (ਸੀਜੀਆਈ) ਐੱਨ.ਵੀ. ਰਾਮੰਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਗੁਹਾਟੀ ਹਾਈ ਕੋਰਟ ਦੇ ਚੀਫ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਗੁਜਰਾਤ ਹਾਈ ਕੋਰਟ ਦੇ ਜਸਟਿਸ ਜਮਸ਼ੇਦ ਬੀ. ਪਾਰਦੀਵਾਲਾ ਨੂੰ ਤਰੱਕੀ ਦੇ ਕੇ ਸੁਪਰੀਮ ਕੋਰਟ ਭੇਜਣ ਦੀ ਸਿਫ਼ਾਰਸ਼ ਦੇ ਦੋ ਦਿਨ ਬਾਅਦ ਕੇਂਦਰੀ ਕਾਨੂੰਨ ਮੰਤਰਾਲੇ ਨੇ ਅੱਜ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕਰਕੇ ਉਨ੍ਹਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਨਵੇਂ ਜੱਜਾਂ ਵੱਲੋਂ ਅਗਲੇ ਹਫ਼ਤੇ ਸਹੁੰ ਚੁੱਕਣਗੇ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -