12.4 C
Alba Iulia
Friday, July 1, 2022

ਵੀਡੀਓ ਵਾਇਰਲ ਹੋਣ ਬਾਅਦ ਫ਼ਰੀਦਕੋਟ ਜੇਲ੍ਹ ਦਾ ਸੁਪਰਡੈਂਟ ਮੁਅੱਤਲ

Must Read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 26 ਮਈ

ਫ਼ਰੀਦਕੋਟ ਜੇਲ੍ਹ ਦੇ ਸੁਪਰਡੈਂਟ ਜੋਗਿੰਦਰ ਪਾਲ ਨੂੰ ਕੈਦੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ।

ਡੀਆਈਜੀ ਜੇਲ੍ਹਾਂ ਵੱਲੋਂ ਕੀਤੀ ਗਈ ਜਾਂਚ ਵਿੱਚ ਅਧਿਕਾਰੀ ਵੱਲੋਂ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਵੀਡੀਓ ‘ਚ ਜੇਲ੍ਹ ਅੰਦਰ ਕੈਦੀਆਂ ਨੂੰ ਮੋਬਾਈਲ ਫੋਨ ਮਿਲਣ ਦਾ ਖੁਲਾਸਾ ਕੀਤਾ ਗਿਆ ਸੀ। ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ‘ਚ ਗ੍ਰਿਫਤਾਰ ਜੇਲ੍ਹ ‘ਚ ਬੰਦ ਕੈਦੀ ਕਰਨ ਸ਼ਰਮਾ ਨੇ ਵੀਡੀਓ ਵਾਇਰਲ ਕੀਤੀ ਸੀ।



News Source link

- Advertisement -
- Advertisement -
Latest News

ਅਟਾਰੀ: ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ’ਚ ਬਰਸੀ ਮਨਾਉਣ ਬਾਅਦ ਭਾਰਤੀ ਸਿੱਖਾਂ ਦਾ ਜਥਾ ਵਤਨ ਪਰਤਿਆ

ਦਿਲਬਾਗ ਸਿੰਘ ਗਿੱਲ ਅਟਾਰੀ, 30 ਜੂਨ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਉਨ੍ਹਾਂ ਦੀ ਸਮਾਧ ਨੇੜੇ...
- Advertisement -

More Articles Like This

- Advertisement -